India

ਧੁੰਦ ਕਾਰਨ ਦਿੱਲੀ ‘ਚ 400 ਉਡਾਣਾਂ ‘ਚ ਦੇਰੀ: ਜੰਮੂ-ਕਸ਼ਮੀਰ ਦੇ ਗੁਲਮਰਗ-ਸੋਨਮਰਗ ‘ਚ 2 ਫੁੱਟ ਬਰਫਬਾਰੀ

ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਜਾਰੀ ਹੈ। ਭਾਰੀ ਧੁੰਦ ਵੀ ਹੈ। ਸੋਮਵਾਰ ਨੂੰ ਦਿੱਲੀ ‘ਚ ਸੰਘਣੀ ਧੁੰਦ ਛਾਈ ਰਹੀ। ਘੱਟ ਵਿਜ਼ੀਬਿਲਟੀ ਕਾਰਨ 400 ਤੋਂ ਵੱਧ ਉਡਾਣਾਂ ਲੇਟ ਹੋਈਆਂ। ਹਾਲਾਂਕਿ ਇਕ ਵੀ ਫਲਾਈਟ ਨੂੰ ਡਾਇਵਰਟ ਨਹੀਂ ਕੀਤਾ ਗਿਆ। ਦਿੱਲੀ ਦਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ (IGI) ਹਰ ਰੋਜ਼ 1300 ਉਡਾਣਾਂ ਦਾ ਪ੍ਰਬੰਧਨ ਕਰਦਾ ਹੈ। ਏਅਰਲਾਈਨ

Read More
India Punjab

ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ

ਬਿਉਰੋ ਰਿਪਰਟ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਹੈ। ਉਨ੍ਹਾਂ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਮੁਲਾਕਾਤ ਨਹੀਂ ਕਰ ਸਕਦੇ ਹਨ। ਦੱਸ ਦੇਈਏ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ

Read More
India Punjab

ਕਿਸਾਨੀ ਅੰਦੋਲਨ ਪੰਜਾਬ ਸਰਕਾਰ ਦਾ ਮਸਲਾ ਹੈ ਸਾਡੇ ਸੂਬੇ ‘ਚ ਅਜਿਹਾ ਕੁਝ ਨਹੀਂ

ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚਲ ਰਹੇ ਕਿਸਾਨ ਅੰਦੋਲਨ ‘ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੱਟਰ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਸਰਕਾਰ ਦਾ ਹੈ ਅਤੇ ਹਰਿਆਣਾ ਵਿਚ ਅਜਿਹਾ ਕੁਝ ਨਹੀਂ ਹੈ। ਖੱਟਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ

Read More
India Punjab

ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਹੋਇਆ ਰਿਲੀਜ਼, ਇਸ ਦਿਨ ਹੋਵੇਗੀ ਰਿਲੀਜ਼

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਫਿਲਮ ਐਮਰਜੈਂਸੀ (Film Emergency)  ਦਾ ਨਵਾਂ ਟਰੇਲਰ ਰਿਲੀਜ਼ ਹੋਇਆ ਹੈ। ਇਹ ਫਿਲਮ ਵਿਚ ਮੰਡੀ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਨੇ ਕੰਮ ਕੀਤਾ ਹੈ। ਕੰਗਨਾ ਨੇ ਟ੍ਰੇਲਰ ਨੂੰ ਸੋਸ਼ਲ ਮੀਡੀਆ (X) ‘ਤੇ ਸ਼ੇਅਰ ਕੀਤਾ ਹੈ। ਇਸ ਵਿੱਚੋਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਸਿੱਖਾਂ ਨੂੰ ਖਾਲਿਸਤਾਨੀ ਅਤੇ ਹੋਰ ਗਲਤ

Read More