India Lok Sabha Election 2024 Punjab

ਅੰਮ੍ਰਿਤਪਾਲ ਦੇ ਸਹੁੰ ਚੁੱਕਣ ਦਾ ਪ੍ਰਬੰਧ ਕਰਵਾਉਣ ਲੋਕ ਸਭਾ ਦੇ ਸਪੀਕਰ : ਬੀਬੀ ਖਾਲੜਾ

 ਚੰਡੀਗੜ੍ਹ : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਉਨ੍ਹਾਂ ਦੇ ਮਾਤਾ-ਪਿਤਾ ਨੇ ਆਸਾਨ ਦੇ ਡਿਬਰੂਗੜ੍ਹ ਜੇਲ੍ਹ ‘ਚ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਦੇ ਮਾਤਾ – ਪਿਤਾ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ

Read More
India

ਹੁਣ ਸਾਲ ’ਚ 2 ਵਾਰ ਹੋਣਗੇ ਯੂਨੀਵਰਸਿਟੀਆਂ ਤੇ ਕਾਲਜਾਂ ’ਚ ਦਾਖ਼ਲੇ; 2 ਵਾਰ ਪਲੇਸਮੈਂਟ ਡ੍ਰਾਈਵ, ਜੁਲਾਈ ਮਗਰੋਂ ਜਨਵਰੀ ’ਚ ਵੀ ਐਡਮਿਸ਼ਨ

ਯੁਨੀਵਰਸਿਟੀ ਵਿੱਚ ਪੜ੍ਹਨ ਦੀ ਚਾਹ ਰੱਖਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਹੈ ਕਿ ਹੁਣ ਸਾਲ ਵਿੱਚ ਦੋ ਵਾਰ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦਾਖ਼ਲਾ ਲੈਣ ਦਾ ਮੌਕਾ ਮਿਲੇਗਾ। ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਯਾਨੀ UGC ਨੇ ਸਾਲ ਵਿੱਚ ਦੋ ਵਾਰ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ। ਯੂਜੀਸੀ ਦੇ ਚੇਅਰਮੈਨ ਜਗਦੀਸ਼

Read More
India Lifestyle Technology

NOKIA ਨੇ ਯਾਦ ਕਰਾਇਆ ਬਚਪਨ! ਰੀਲਾਂਚ ਕੀਤਾ ‘ਸੱਪ ਵਾਲੀ ਗੇਮ’ ਵਾਲਾ ਫੋਨ! ਕੀਮਤ ਸਿਰਫ਼ 4000 ਰੁਪਏ

ਸਮਾਰਟਫੋਨ ਨਿਰਮਾਤਾ ਕੰਪਨੀ ਨੋਕੀਆ ਆਪਣੇ ਪ੍ਰਸ਼ੰਸਕਾਂ ਲਈ ਖ਼ਾਸ ਤੋਹਫਾ ਲੈ ਕੇ ਆਈ ਹੈ। ਇਸ ਕੰਪਨੀ ਦਾ ਮਸ਼ਹੂਰ ਸਮਾਰਟਫੋਨ Nokia 3210 ਵਾਪਸ ਆ ਗਿਆ ਹੈ। ਨੋਕੀਆ ਫੋਨ ਨਿਰਮਾਤਾ ਕੰਪਨੀ HMD ਗਲੋਬਲ ਨੇ ਇਸ ਫੋਨ ਨੂੰ ਵਾਪਸ ਲਿਆਂਦਾ ਹੈ। ਪਰ, ਹੁਣ ਇਹ ਸਮਾਰਟਫੋਨ ਨਵੇਂ ਯੁੱਗ ਫੀਚਰਸ ਦੇ ਨਾਲ ਆਇਆ ਹੈ। ਇਸ ਵਾਰ ਇਸ ਵਿੱਚ YouTube, UPI ਭੁਗਤਾਨ

Read More
India Lok Sabha Election 2024

ਚੰਦਰਬਾਬੂ ਨਾਇਡੂ ਹੋਣਗੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ, ਕੱਲ੍ਹ ਸਵੇਰੇ 11:27 ਵਜੇ ਚੁੱਕਣਗੇ ਸਹੁੰ

ਆਂਧਰਾ ਪ੍ਰਦੇਸ਼ ਵਿੱਚ ਨਵੀਂ ਸਰਕਾਰ ਬਣਾਉਣ ਲਈ ਅੱਜ ਮੰਗਲਵਾਰ 11 ਜੂਨ ਨੂੰ ਐਨਡੀਏ, ਤੇਲਗੂ ਦੇਸ਼ਮ ਪਾਰਟੀ (ਟੀਡੀਪੀ), ਜਨਸੇਨਾ ਅਤੇ ਭਾਜਪਾ ਵਿਧਾਇਕਾਂ ਨੇ ਵਿਜੇਵਾੜਾ ਵਿੱਚ ਮੀਟਿੰਗ ਕੀਤੀ। ਇਸ ਵਿੱਚ ਟੀਡੀਪੀ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਨੂੰ ਸਰਬਸੰਮਤੀ ਨਾਲ ਐਨਡੀਏ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਅਦਾਕਾਰ ਤੋਂ ਸਿਆਸਤਦਾਨ ਬਣੇ ਜਨਸੇਨਾ ਦੇ

Read More
India

ਸੁਪਰੀਮ ਕੋਰਟ ਨੇ NEET-UG 2024 ਪੇਪਰ ਲੀਕ ਦੇ ਦੋਸ਼ਾਂ ‘ਤੇ NTA ਨੂੰ ਜਾਰੀ ਕੀਤਾ ਨੋਟਿਸ

ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਹੋਰ ਗੜਬੜੀਆਂ ਕਾਰਨ ਕੌਮੀ ਯੋਗਤਾ ਅਤੇ ਦਾਖਲਾ ਪ੍ਰੀਖਿਆ-ਗ੍ਰੈਜੂਏਟ’ (ਨੀਟ-ਯੂਜੀ)-2024 ਮੁੜ ਕਰਵਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਕੌਮੀ ਪ੍ਰੀਖਿਆ ਏਜੰਸੀ(ਐੱਨਟੀਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੇ ਛੁੱਟੀ ਵਾਲੇ ਬੈਂਚ ਨੇ ਹਾਲਾਂਕਿ ਐੱਮਬੀਬੀਐੱਸ, ਬੀਡੀਐੱਸ ਅਤੇ ਹੋਰ ਕੋਰਸਾਂ ਵਿੱਚ ਸਫ਼ਲ ਉਮੀਦਵਾਰਾਂ ਨੂੰ

Read More
India Punjab

ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ‘ਤੇ ਹਮਲਾ, ਮਜੀਠੀਆ ਨੇ ਕੰਗਨਾ ਨੂੰ ਠਹਿਰਾਇਆ ਜ਼ਿੰਮੇਵਾਰ, ਕਾਰਵਾਈ ਦੀ ਕੀਤੀ ਮੰਗ

ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿਮੇਵਾਰ ਠਹਿਰਾਇਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ,

Read More
India International

ਚੀਨ-ਪਾਕਿਸਤਾਨ ਨਾਲ ਕਿਵੇਂ ਨਜਿੱਠੇਗਾ ਭਾਰਤ? ਜੈਸ਼ੰਕਰ ਨੇ ਅਹੁਦਾ ਸੰਭਾਲਣ ਮਗਰੋਂ ਦੱਸੀ ਯੋਜਨਾ

ਐਸ ਜੈਸ਼ੰਕਰ ਨੇ ਦੂਜੀ ਵਾਰ ਵਿਦੇਸ਼ ਮੰਤਰਾਲੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਪਾਕਿਸਤਾਨ ਅਤੇ ਚੀਨ ਨਾਲ ਸਬੰਧਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਐਸ ਜੈਸ਼ੰਕਰ ਨੇ ਕਿਹਾ ਕਿ ‘ਕਿਸੇ ਵੀ ਦੇਸ਼ ਵਿਚ ਕਿਸੇ ਵੀ ਸਰਕਾਰ, ਖਾਸ ਕਰਕੇ ਲੋਕਤੰਤਰ ਲਈ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਵੱਡੀ ਗੱਲ ਹੈ। ਇਸ ਨਾਲ ਦੁਨੀਆ ਨੂੰ ਪਤਾ ਲੱਗੇਗਾ ਕਿ ਭਾਰਤ ‘ਚ ਸਿਆਸੀ

Read More
India

PM ਮੋਦੀ ਦੀ ਨਵੀਂ ਕੈਬਨਿਟ ‘ਚ ਕਿਸ ਨੂੰ ਮਿਲਿਆ ਕਿਹੜਾ ਅਹੁਜਾ, ਜਾਣੋ ਇਸ ਲਿਸਟ ‘ਚ

ਮੋਦੀ ਕੈਬਨਿਟ ‘ਚ ਵਿਭਾਗਾਂ ਦੀ ਵੰਡ ਤੋਂ ਬਾਅਦ ਮੰਗਲਵਾਰ (11 ਜੂਨ) ਨੂੰ ਕਈ ਮੰਤਰੀਆਂ ਨੇ ਅਹੁਦਾ ਸੰਭਾਲ ਲਿਆ ਹੈ। ਐਸ ਜੈਸ਼ੰਕਰ ਨੇ ਵਿਦੇਸ਼ ਮੰਤਰੀ ਵਜੋਂ ਆਪਣਾ ਦੂਜਾ ਕਾਰਜਕਾਲ ਸ਼ੁਰੂ ਕੀਤਾ। ਉਨ੍ਹਾਂ ਨੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ‘ਚ ਪਹਿਲੀ ਫਾਈਲ ‘ਤੇ ਦਸਤਖਤ ਕੀਤੇ। ਮੰਤਰੀ ਮੰਡਲ ਵਿੱਚ ਸ਼ਾਮਲ 30 ਕੈਬਨਿਟ ਮੰਤਰੀਆਂ ਵਿੱਚੋਂ ਜ਼ਿਆਦਾਤਰ ਨੂੰ ਪੁਰਾਣੇ ਮੰਤਰਾਲੇ

Read More