CM ਭਗਵੰਤ ਮਾਨ ਦੇ ਘਰ ਚੋਣ ਕਮਿਸ਼ਨ ਨੇ ਛਾਪਾ ਮਾਰਿਆ, CM ਭਗਵੰਤ ਮਾਨ ਦਾ ਬਿਆਨ ਆਇਆ ਸਹਾਮਣੇ
- by Gurpreet Singh
- January 31, 2025
- 0 Comments
ਦਿੱਲੀ : ਲੰਘੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਦੇ ਕਪੂਰਥਲਾ ਹਾਊਸ ਰਿਹਾਇਸ਼ ਤੇ ਚੋਣ ਕਮਿਸ਼ਨ ਦੀ ਰੇਡ ਹੋਈ ਹੈ। ਕਪੂਰਥਲਾ ਹਾਊਸ ਦੇ ਬਾਹਰ ਚੋਣ ਕਮਿਸ਼ਨ ਦੀ ਟੀਮ ਪਹੁੰਚੀ ਹੋਈ ਹੈ। ਆਈਡੀ ਟੀਮ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਲੈ ਰਹੀ ਸੀ। ਇਹ ਜਾਣਕਾਰੀ ਮਿਲਦੇ ਹੀ ਦਿੱਲੀ ਵਿੱਚ ਆਮ ਆਦਮੀ
ਪੁਣਛ ਵਿੱਚ ਘੁਸਪੈਠ ਅਸਫਲ, ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ
- by Gurpreet Singh
- January 31, 2025
- 0 Comments
Jammu Kashmir News : ਸੁਰੱਖਿਆ ਬਲਾਂ ਨੇ ਕਸ਼ਮੀਰ ਦੇ ਪੁੰਛ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਅੱਤਵਾਦੀ ਐਲਓਸੀ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋ ਅੱਤਵਾਦੀ ਮਾਰੇ ਗਏ। ਹਾਲਾਂਕਿ, ਇੱਕ
ਲੁਧਿਆਣਾ ਦੇ ਐਂਬੂਲੈਂਸ ਡਰਾਈਵਰ ਦੀ ਸੀਤਾਪੁਰ ‘ਚ ਮੌਤ
- by Gurpreet Singh
- January 31, 2025
- 0 Comments
ਲੁਧਿਆਣਾ ਦੇ ਇੱਕ ਐਂਬੂਲੈਂਸ ਡਰਾਈਵਰ ਦੀ ਲਖਨਊ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਡਰਾਈਵਰ ਇੱਕ ਛੋਟੀ ਕੁੜੀ ਸਪਨਾ ਦੀ ਲਾਸ਼ ਨੂੰ ਲੁਧਿਆਣਾ ਸਿਵਲ ਹਸਪਤਾਲ ਤੋਂ ਹਰਦੋਈ ਸਥਿਤ ਉਸਦੇ ਘਰ ਲੈ ਜਾ ਰਿਹਾ ਸੀ। ਅਚਾਨਕ ਸੀਤਾਪੁਰ ਨੇੜੇ ਉਸਦੀ ਇਨੋਵਾ ਕਾਰ ਇੱਕ ਬੱਸ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ
VIDEO-29 ਜਨਵਰੀ ਦੀਆਂ 5 ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 30, 2025
- 0 Comments
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਮ ਰਹੀਮ ਮੁੜ ਪੈਰੋਲ ਦੇਣ ਦਾ ਕੀਤਾ ਤਿੱਖਾ ਵਿਰੋਧ
- by Gurpreet Singh
- January 30, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਲਾਤਕਾਰੀ ਸਾਧ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ
ਮਹਾਂਕੁੰਭ ਵਿੱਚ 35-40 ਮੌਤਾਂ ਲਈ 5 ਅਧਿਕਾਰੀ ਜ਼ਿੰਮੇਵਾਰ, ਵੀਆਈਪੀ ਮੂਵਮੈਂਟ ਕਾਰਨ ਭੀੜ ਵਧੀ
- by Gurpreet Singh
- January 30, 2025
- 0 Comments
ਪ੍ਰਯਾਗਰਾਜ : 28 ਜਨਵਰੀ ਦੀ ਰਾਤ ਨੂੰ ਲਗਭਗ 1.30 ਵਜੇ ਪ੍ਰਯਾਗਰਾਜ ਦੇ ਸੰਗਮ ਨੋਜ਼ ਇਲਾਕੇ ਵਿੱਚ ਭਗਦੜ ਮਚ (Mahakumbh Mela Stampede) ਗਈ। ਪ੍ਰਸ਼ਾਸਨ ਦੇ ਅਨੁਸਾਰ, 30 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਭਾਸਕਰ ਦੀ ਖ਼ਬਰ ਦੇ ਅਨੁਸਾਰ, 35-40 ਲੋਕਾਂ ਦੀ ਮੌਤ ਹੋ ਗਈ ਹੈ। 29 ਜਨਵਰੀ ਦੀ ਦੁਪਹਿਰ ਤੱਕ, ਮੌਨੀ ਅਮਾਵਸਿਆ ਦਾ ਸ਼ਾਹੀ
ਅਮਿਤ ਸ਼ਾਹ ਨੇ ਮਹਾਂਕੁੰਭ ’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ
- by Manpreet Singh
- January 29, 2025
- 0 Comments
ਬਿਉਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਂਕੁੰਭ ’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਨ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਪ੍ਰਸ਼ਾਸਨ
