India Punjab

ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ, ਹਰਿਆਣਾ ਸਰਕਾਰ ਨੂੰ ਕੀਤੇ ਇਹ ਆਦੇਸ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਭੂ ਬਾਰਡਰ ਨੂੰ ਖੁਲ੍ਹਵਾਉਣ ਲਈ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਇਕ ਹਫਤ ਦੇ ਅੰਦਰ-ਅੰਦਰ ਇਸ ਨੂੰ ਖੁੱਲ੍ਹਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ਤੋਂ ਬੈਰੀਕੋਡ ਹਟਾਉਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਹਾਈਰੋਕਟ ਨੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਫੈਸਲਾ ਲਿਆ ਹੈ। ਪਟੀਸ਼ਨਕਰਤਾ

Read More
India International Punjab

ਰੋਜ਼ੀ-ਰੋਟੀ ਦੀ ਲਈ ਦੁਬਈ ਗਏ ਨੌਜਵਾਨ ਦਾ ਕਤਲ , ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਰਾਏਕੋਟ : ਪੰਜਾਬ ‘ਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੇ ਭਵਿੱਖ ਲਈ ਵਿਦੇਸ਼ ਜਾਣ ਦਾ ਰਾਹ ਚੁਣਦੇ ਹਨ ਪਰ ਕਈ ਵਾਰ ਉੱਥੇ ਉਨ੍ਹਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ,ਜਿਨ੍ਹਾਂ ਨਾਲ ਪਰਿਵਾਰ ਦਾ ਨੁਕਸਾਨ ਹੁੰਦਾ ਹੈ ਤੇ ਨੌਜਵਾਨ ਦੀ ਜ਼ਿੰਦਗੀ ਵੀ ਖਰਾਬ ਹੁੰਦੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਰਾਏਕੋਟ ਦੇ ਪਿੰਡ ਲੋਹਟਬੱਦੀ ਤੋਂ ਸਾਹਮਣੇ ਆਇਆ ਹੈ ਜਿੱਥੇ ਰੋਜ਼ੀ

Read More
India International

ਪ੍ਰਧਾਨ ਮੰਤਰੀ ਰੂਸ ਤੋਂ ਬਾਅਦ ਆਸਟ੍ਰੀਆ ਪੁੱਜੇ, ਇਸ ਮੁੱਦੇ ਨੂੰ ਲੈ ਕੇ ਕਰਨਗੇ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਦੇਰ ਰਾਤ ਆਸਟ੍ਰੀਆ ਦੀ ਰਾਜਧਾਨੀ ਵਿਆਨਾ ਪਹੁੰਚੇ ਹਨ। ਉਨ੍ਹਾਂ ਦੇ ਆਸਟ੍ਰੀਆ ਪੁੱਜਣ ਤੇ ਵਿਦੇਸ਼ ਮੰਤਰੀ ਅਲੈਗਜ਼ੈਂਡਰ ਸ਼ੈਲਨਬਰਗ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਹਵਾਈ ਅੱਡੇ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 41 ਸਾਲ ਬਾਅਦ ਆਸਟਰੀਆ ਦਾ ਦੌਰਾ

Read More
India

ਆਗਰਾ ਐਕਸਪ੍ਰੈਸ ਵੇਅ ‘ਤੇ ਭਿਆਨਕ ਸੜਕ ਹਾਦਸਾ, 18 ਦੀ ਮੌਤ, ਕਈ ਜ਼ਖਮੀ

ਉੱਤਰ ਪ੍ਰਦੇਸ਼ : ਆਗਰਾ ਐਕਸਪ੍ਰੈਸ ਵੇਅ ‘ਤੇ ਬੁੱਧਵਾਰ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਬਿਹਾਰ ਤੋਂ ਦਿੱਲੀ ਜਾ ਰਹੀ ਇੱਕ ਤੇਜ਼ ਰਫ਼ਤਾਰ ਡਬਲ ਡੈਕਰ ਬੱਸ ਦੁੱਧ ਦੇ ਕੰਟੇਨਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਕੰਟੇਨਰ ਦੇ ਉਪਰੋਂ ਪਲਟ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ

Read More
India Others Punjab

ਜਲੰਧਰ ਪੱਛਮੀ ਸੀਟ ਤੋਂ ਇਲਾਵਾ ਇਨ੍ਹਾਂ ਰਾਜਾਂ ‘ਚ ਵੀ ਹੋ ਰਹੀਆਂ ਹਨ ਜ਼ਿਮਨੀ ਚੋਣਾਂ

ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By Election) ਦੇ ਨਾਲ-ਨਾਲ ਸੱਤ ਹੋਰ ਰਾਜਾਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਦੇ ਵਿੱਚ ਪੱਛਮੀ ਬੰਗਾਲ ਦੀਆਂ ਰਾਏਗੰਜ, ਰਾਨਾਘਾਟ ਦੱਖਣ, ਬਗਦਾ ਅਤੇ ਮਾਨਿਕਤਲਾ ਸੀਟ ਉੱਤੇ ਵੀ ਚੋਣਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਉਤਰਾਖੰਡ ਦੀ ਬਦਰੀਨਾਥ ਅਤੇ ਮੰਗਲੌਰ, ਹਿਮਾਚਲ ਪ੍ਰਦੇਸ਼ ਵਿੱਚ ਡੇਹਰਾ, ਹਮੀਰਪੁਰ ਅਤੇ ਨਾਲਾਗੜ੍ਹ ਵਿੱਚ

Read More
India International

ਪ੍ਰਧਾਨ ਮੰਤਰੀ ਦਾ ਰੂਸ ‘ਚ ਹੋਇਆ ਸਨਮਾਨ, ਪੁਤਿਨ ਨੇ ਦਿੱਤਾ ਇਹ ਐਵਾਰਡ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੌਰੇ ‘ਤੇ ਗਏ ਹਨ, ਰੂਸ ਦੀ ਰਾਜਧਾਨੀ ਮਾਸਕੋ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸ ਦੇ ਸਰਵਉੱਚ ਸਨਮਾਨ ‘ਆਰਡਰ ਆਫ ਸੇਂਟ ਐਂਡਰਿਊ ਦ ਅਪੋਸਲ’ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਖੁਦ ਇਹ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਇਹ ਸਨਮਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਨਾਗਰਿਕਾਂ ਜਾਂ ਫੌਜ ਨਾਲ

Read More
India Sports

ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਨਵੇਂ ਹੈੱਡ ਕੋਚ! ਇੰਨੇ ਸਾਲ ਲਈ ਟੀਮ ਦੀ ਕਮਾਂਡ ਸੰਭਾਲਣਗੇ

ਸਾਬਕਾ ਕ੍ਰਿਕਟਰ ਗੌਤਮ ਗੰਭੀਰ ਟੀਮ ਇੰਡੀਆ ਦੇ ਹੈਡ ਕੋਚ ਬਣ ਗਏ ਹਨ। BCCI ਸਕੱਤਰ ਜੈਸ਼ਾਹ ਨੇ ਮੰਗਲਵਾਰ ਨੂੰ ਗੌਤਮ ਗੰਭੀਰ ਨੂੰ ਹੈੱਡ ਕੋਚ ਬਣਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। 42 ਸਾਲ ਦੇ ਗੰਭੀਰ ‘ਦ ਵਾਲ’ ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਵਿੜ ਦੀ ਥਾਂ ਲੈਣਗੇ। ਦ੍ਰਵਿੜ

Read More