PM ਮੋਦੀ ਦੀ ਕਸ਼ਮੀਰ ਚੋਣ ਰੈਲੀ ਤੋਂ ਪਹਿਲਾਂ ਵੱਡੀ ਵਾਰਦਾਤ ! ਦਹਿਸ਼ਤਗਰਦੀ ਹਮਲੇ ‘ਚ 2 ਜਵਾਨ ਸ਼ਹੀਦ,2 ਜਖਮੀ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਸ਼ਮੀਰ ਵਿੱਚ ਪਹਿਲੀ ਰੈਲੀ ਹੈ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਸ਼ਮੀਰ ਵਿੱਚ ਪਹਿਲੀ ਰੈਲੀ ਹੈ
ਬਿਉਰੋ ਰਿਪੋਰਟ – ਪੰਜਾਬ ਪੁਲਿਸ (PUNJAB POLICE) ਨੇ ਕੇਂਦਰੀ ਏਜੰਸੀਆਂ (CENTER AGENCY) ਦੀ ਮਦਦ ਨਾਲ ਇੱਕ ਸ਼ਾਤਿਰ ਮੁਲਜ਼ਮ ਅੰਮ੍ਰਿਤਪਾਲ ਸਿੰਘ (AMRITPAL SINGH) ਨੂੰ ਆਸਟ੍ਰੀਆ ਤੋਂ ਡਿਪੋਰਟ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੂੰ PO ਐਲਾਨਿਆ ਸੀ। ਉਹ ਪਿੰਡ ਭੋਮਾ ਥਾਣਾ ਧੁੰਮਨ ਦਾ ਰਹਿਣ ਵਾਲਾ ਸੀ। ਕਾਫ਼ੀ ਸਮੇਂ ਤੋਂ ਉਹ ਆਸਟ੍ਰੀਆ ਵਿੱਚ ਰਹਿ ਗਿਆ ਸੀ। ਪੰਜਾਬ ਪੁਲਿਸ ਨੇ
ਬਿਉਰੋ ਰਿਪੋਰਟ: ਸ਼ੰਭੂ ਬਾਰਡਰ ’ਤੇ ਚੱਲ ਰਹੇ ਧਰਨੇ ’ਤੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਲੈ ਕੇ ਕੱਲ੍ਹ ਰਾਜਪੁਰਾ ਗਗਨ ਚੌਂਕ ’ਤੇ ਧਰਨਾ ਲਾਇਆ ਜਾਣਾ ਸੀ ਪਰ ਇਸ ਨੂੰ ਕਿਸਾਨਾਂ ਨੇ ਕੁਝ ਦਿਨਾਂ ਵਾਸਤੇ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਹੈ ਕਿ ਉਹ ਹੁਣ ਆਪਣੇ ਵਾਅਦੇ ਤੋਂ ਭੱਜੇ ਨਾ। ਨਹੀਂ ਤਾਂ
ਬਿਉਰੋ ਰਿਪੋਰਟ – ਸ੍ਰੀ ਦਰਬਾਰ ਸਾਹਿਬ (SRI DARBAR SAHIB) ’ਤੇ ਭਾਰਤੀ ਫੌਜ (INDIAN ARMY) ਦੇ ਹਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਐੱਮਪੀ ਚਰਨਜੀਤ ਸਿੰਘ ਚੰਨੀ (EX CM CHARANJEET SINGH CHANNI) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਸ੍ਰੀ ਦਰਬਾਰ ਸਾਹਿਬ ’ਤੇ ਫੌਜੀ ਹਮਲਾ ਗ਼ਲਤ ਸੀ ਅਤੇ ਉਸ ’ਤੇ ਪਾਰਟੀ ਨੇ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਕੇਜਰੀਵਾਲ ਨੇ ਤਿਹਾੜ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਵਰਕਰਾਂ ਨੂੰ ਸੰਬੋਧਨ ਕੀਤਾ। ਜ਼ਮਾਨਤ ਮਿਲਣ ’ਤੇ ਉਨ੍ਹਾਂ ਨੇ ਪ੍ਰਮਾਤਮਾ ਅਤੇ ਦਿੱਲੀ ਵਾਸੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਵੀ ਹਮਲਾ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਮ ਬਦਲ ਕੇ ‘ਸ੍ਰੀ ਵਿਜੇਪੁਰਮ’ ਰੱਖ ਦਿੱਤਾ ਹੈ। ਇਹ ਕਦਮ ਦੇਸ਼ ਦੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਸਨਮਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ