India

ਅਮਰੀਕੇ ‘ਚ ਸੜਕ ਹਾਦਸੇ ਦੌਰਾਨ ਹਰਿਆਣਾ ਦੇ ਨੌਜਵਾਨ ਦੀ ਮੌਤ, ਡੰਕੀ ਰੂਟ ਪਹੁੰਚਿਆ ਸੀ ਅਮਰੀਕਾ

ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਛੋਟੇ ਪਿੰਡ ਬਕਾਲ ਵਿੱਚ ਜਨਮਿਆ 26 ਸਾਲਾ ਸਿਮਰਨਜੀਤ ਸਿੰਘ ਦੀ ਅਮਰੀਕਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਆਪਣੇ ਗਰੀਬ ਪਰਿਵਾਰ ਦੀ ਵਿੱਤੀ ਹਾਲਤ ਸੁਧਾਰਨ ਅਤੇ ਬਿਹਤਰ ਭਵਿੱਖ ਲਈ ਉਸਨੇ ਖ਼ਤਰਨਾਕ ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚਣ ਦਾ ਸੁਪਨਾ ਵੇਖਿਆ। ਛੇ ਮਹੀਨਿਆਂ ਦੀ ਲੰਮੀ ਅਤੇ ਮੁਸ਼ਕਲ ਯਾਤਰਾ ਤੋਂ

Read More
India Punjab Religion

“ਸਾਰੇ ਦੇਸ਼ ’ਚ ਲਾਗੂ ਹੋਵੇ ਬੇਅਦਬੀ ਵਿਰੋਧੀ ਕਾਨੂੰਨ!” ਕੇਂਦਰ ਸਰਕਾਰ ਤੇ ਹੋਰਾਂ ਸੂਬਿਆਂ ਨੂੰ ਅਪੀਲ

ਬਿਊਰੋ ਰਿਪੋਰਟ (19 ਅਪ੍ਰੈਲ, 2026): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ ਹੋਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਵੱਲੋਂ ਦਹਾਕਿਆਂ ਤੋਂ ਕੀਤੀ ਜਾ ਰਹੀ ਇਸ ਮੰਗ ਨੂੰ ਅੱਜ ਬੂਰ ਪਿਆ ਹੈ। ਰਾਜਪਾਲ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Read More
India

PM ਮੋਦੀ ਦਾ ਦੇਸ਼ ਨੂੰ ਭਾਵੁਕ ਸੰਬੋਧਨ – ਮਾਵਾਂ-ਭੈਣਾਂ ਤੋਂ ਮੰਗੀ ਮੁਆਫ਼ੀ, ਵਿਰੋਧੀਆਂ ਨੂੰ ਦਿੱਤੀ ਚਿਤਾਵਨੀ

ਨਵੀਂ ਦਿੱਲੀ (18 ਅਪ੍ਰੈਲ, 2026): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ਨੀਵਾਰ ਸ਼ਾਮ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਵਿੱਚ ਮਹਿਲਾ ਰਾਖਵੇਂਕਰਨ ਬਿੱਲ (131ਵੀਂ ਸੰਵਿਧਾਨਕ ਸੋਧ) ਦੇ ਪਾਸ ਨਾ ਹੋਣ ਲਈ ਵਿਰੋਧੀ ਧਿਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜਦੋਂ ਕੁਝ ਲੋਕਾਂ ਲਈ ‘ਦੇਸ਼ ਹਿੱਤ’ ਨਾਲੋਂ ‘ਪਾਰਟੀ ਹਿੱਤ’ ਵੱਡਾ ਹੋ ਜਾਂਦਾ ਹੈ, ਤਾਂ ਉਸ ਦਾ

Read More
India

PM ਮੋਦੀ ਸ਼ਾਮ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਵੱਡੇ ਐਲਾਨ ਦੀ ਸੰਭਾਵਨਾ

ਨਵੀਂ ਦਿੱਲੀ (18 ਅਪ੍ਰੈਲ, 2026): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਸੰਬੋਧਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਮਹਿਲਾਵਾਂ ਨੂੰ 33% ਰਾਖਵਾਂਕਰਨ ਦੇਣ ਅਤੇ ਸੀਟਾਂ ਦੀ ਮੁੜ-ਹੱਦਬੰਦੀ ਨਾਲ ਸਬੰਧਤ ਅਹਿਮ ‘ਹਲਕਾਬੰਦੀ ਬਿੱਲ’ (Delimitation Bill) ਲੋੜੀਂਦਾ ਬਹੁਮਤ ਨਾ ਮਿਲਣ ਕਾਰਨ ਪਾਸ ਨਹੀਂ ਹੋ

Read More
India Punjab

ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ

ਨਵੀਂ ਦਿੱਲੀ (18 ਅਪ੍ਰੈਲ, 2026): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਸ਼ਨੀਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 2 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਾਧੇ ਨਾਲ ਕਰਮਚਾਰੀਆਂ ਦੀ ਮਹੀਨਾਵਾਰ ਆਮਦਨ

Read More