India Lok Sabha Election 2024

INDIA ਗਠਜੋੜ ਨੇ ਨਿਤੀਸ਼ ਕੁਮਾਰ ਨੂੰ ਦਿੱਤਾ ਸੀ PM ਅਹੁਦੇ ਦਾ ਆਫ਼ਰ, ਨਿਤੀਸ਼ ਨੇ ਠੁਕਰਾਇਆ?

ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੇਸ਼ ‘ਚ ਅਗਲੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਦੌਰਾਨ ਜੇਡੀਯੂ ਦੇ ਸੀਨੀਅਰ ਆਗੂ ਕੇਸੀ ਤਿਆਗੀ ਨੇ ਹੈਰਾਨੀਜਨਕ ਖ਼ੁਲਾਸਾ ਕੀਤਾ ਹੈ ਕਿ INDIA ਗਠਜੋੜ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ‘ਪ੍ਰਧਾਨ ਮੰਤਰੀ’ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਹੈ, ਪਰ ਉਨ੍ਹਾਂ ਇਸ ਆਫ਼ਰ ਨੂੰ ਠੁਕਰਾ ਦਿੱਤਾ ਹੈ।

Read More
India Lok Sabha Election 2024

ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਅਰਧ ਸੈਨਿਕ ਬਲ ਤਾਇਨਾਤ! ਪੂਰੀ ਦਿੱਲੀ ’ਚ ਅਲਰਟ

ਨਰੇਂਦਰ ਮੋਦੀ ਭਲਕੇ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਦਿੱਲੀ ਪੁਲਿਸ ਇਸ ਦੀ ਤਿਆਰੀ ‘ਚ ਲੱਗੀ ਹੋਈ ਹੈ। ਦੁਪਹਿਰ 2 ਵਜੇ ਤੋਂ ਬਾਅਦ ਰਾਸ਼ਟਰਪਤੀ ਭਵਨ ਅਤੇ ਇਸ ਦੇ ਆਲੇ-ਦੁਆਲੇ ਕੰਟਰੋਲ ਖੇਤਰ ਬਣਾਇਆ ਜਾਵੇਗਾ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਦੌਰਾਨ ਸੁਰੱਖਿਆ ਦੇ ਕਈ ਪੱਧਰਾਂ ਦੇ ਪ੍ਰਬੰਧ

Read More
India Punjab

ਡਿਬਰੂਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਨਾਲ ਮਾਤਾ-ਪਿਤਾ ਨੇ ਕੀਤੀ ਮੁਲਾਕਾਤ

ਖਡੂਰ ਸਾਹਿਬ (Khadoor Sahib) ਤੋਂ ਅੰਮ੍ਰਿਤਪਾਲ ਸਿੰਘ ਦੇ ਚੋਣ ਜਿੱਤਣ ਤੋੋਂਂ ਬਾਅਦ ਪਰਿਵਾਰ ਵੱਲੋਂ ਡਿਬਰੂਗੜ੍ਹ ਜੇਲ੍ਹ (Dibrugarh jail) ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਪਾਲ ਦੇ ਮਾਤਾ ਅਤੇ ਪਿਤਾ ਵੱਲੋਂ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਜਲਦੀ ਹੀ ਜੇਲ੍ਹ ਵਿੱਚੋਂ ਬਾਹਰ ਆਵੇਗਾ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ

Read More
India Punjab

ਕੁਲਵਿੰਦਰ ਦੇ ਹੱਕ ‘ਚ ਆਇਆ ਉਸ ਦਾ ਨਗਰ, ਸਰਪੰਚ ਨੇ ਕਿਹਾ ਹੋਈ ਬੇਇਨਸਾਫੀ ਤਾਂ ਕਰਾਂਗੇ ਸੰਘਰਸ਼

ਕੁਲਵਿੰਦਰ ਕੌਰ (Kulwinder Kaur) ਤੇ ਕੰਗਣਾ ਰਣੌਤ (Kangna Ranout) ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਜਿਸ ਤੋਂ  ਬਾਅਦ ਵੱਖ-ਵੱਖ ਲੋਕਾਂ ਦੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਕੁਲਵਿੰਦਰ ਕੌਰ ਦੇ ਵੱਡੇ ਭਰਾ ਜਸਪਾਲ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਵਿੰਦਰ ਵੱਲੋਂ ਕੰਗਣਾ ਨੂੰ ਕਿਹਾ ਸੀ ਕਿ ਉਹ ਆਪਣਾ ਪਰਸ ਅਤੇ ਮੋਬਾਇਲ ਇਕ ਪਾਸੇ

Read More
India Lok Sabha Election 2024

CWC ਬੈਠਕ ’ਚ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਲੀਡਰ ਬਣਾਉਣ ਦੀ ਮੰਗ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ‘ਚ ਸ਼ਨੀਵਾਰ ਨੂੰ ਦਿੱਲੀ ਦੇ ਅਸ਼ੋਕ ਹੋਟਲ ‘ਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਹੋਈ। ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਮੰਗ ਕੀਤੀ ਹੈ। ਰਾਹੁਲ ਨੇ ਇਸ ‘ਤੇ ਸੋਚਣ ਲਈ ਸਮਾਂ ਮੰਗਿਆ ਹੈ। ਕਾਂਗਰਸ ਸੰਸਦੀ ਦਲ ਦੀ ਬੈਠਕ ਸ਼ਾਮ 5.30 ਵਜੇ

Read More
India Punjab

ਪਾਕਿ ਨਸ਼ਾ ਤਸਕਰਾਂ ਨੇ ਅਟਾਰੀ ਸਰਹੱਦ ਨੂੰ ਬਣਾਇਆ ਨਿਸ਼ਾਨਾ! ਡਰੋਨ ਹੈਰੋਇਨ ਸੁੱਟ ਕੇ ਵਾਪਸ ਮੁੜਿਆ

ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਸਰਹੱਦ ਤੇ ਭਾਰਤੀ ਖ਼ੇਤਰ ਵਿਖੇ ਮੁੱਖ ਸੜਕ ’ਤੇ ਅੱਜ ਸਵੇਰੇ ਤੜਕੇ ਪਾਕਿਸਤਾਨੀ ਤਸਕਰਾਂ ਦਾ ਡਰੋਨ ਹੈਰੋਇਨ ਸੁੱਟ ਕੇ ਵਾਪਸ ਪਾਕਿਸਤਾਨ ਜਾਣ ਵਿਚ ਸਫ਼ਲ ਹੋ ਗਿਆ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਨਸ਼ਾ ਤਸਕਰਾਂ ਨੇ ਹੁਣ ਭਾਰਤੀ ਅਟਾਰੀ ਸਰਹੱਦ ਨੂੰ ਮੁੱਖ ਤੌਰ ਤੇ ਨਿਸ਼ਾਨਾ ਬਣਾਇਆ ਹੈ ਜਿੱਥੇ ਕਿ

Read More
India Khetibadi Punjab

ਕੰਗਨਾ ਰਣੌਤ ਮਾਮਲੇ ’ਚ ਰਾਕੇਸ਼ ਟਿਕੈਤ ਦਾ ਵੱਡਾ ਬਿਆਨ – ਕੰਗਨਾ ਨਾਲ ਸਿਰਫ਼ ਬਹਿਸ ਹੋਈ, ਥੱਪੜ ਨਹੀਂ ਮਾਰਿਆ!

ਬੀਜੇਪੀ ਸਾਂਸਦ ਕੰਗਨਾ ਰਣੌਤ ਨਾਲ ਚੰਡੀਗੜ੍ਹ ਹਵਾਈ ਅੱਡੇ ’ਤੇ ਵਾਪਰੀ ਘਟਨਾ ਦੇ ਸਬੰਧ ਵਿੱਚ ਵੱਖ-ਵੱਖ ਕਿਸਾਨ ਲੀਡਰਾਂ ਤੇ ਅਦਾਕਾਰਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸ ਹੁਣ ਸਬੰਧੀ ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਪੱਖ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ

Read More