India

ਮਨੀਸ਼ ਸਿਸੋਦੀਆ ਫਿਰ ਪਹੁੰਚੇ ਸੁਪਰੀਮ ਕੋਰਟ, ਅਦਾਲਤ ਨੇ ਸੁਣਵਾਈ ਲਈ ਰੱਖੀ ਸ਼ਰਤ

ਨਵੀਂ ਦਿੱਲੀ: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ ’ਚ ਬੰਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਇੱਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸ਼ਰਾਬ ਨੀਤੀ ਮਾਮਲੇ ਦੀ ਸੁਣਵਾਈ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਸਿਸੋਦੀਆ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ’ਤੇ ਸੁਪਰੀਮ ਕੋਰਟ ਨੇ ਕਿਹਾ

Read More
India Punjab

ਪੰਜਾਬ ਦੇ ਅਗਨੀਵੀਰ ਸ਼ਹੀਦ ਅਜੈ ਕੁਮਾਰ ਸਿੰਘ ਦੇ ਮਾਮਲੇ ’ਚ ਫਿਰ ਆਇਆ ਨਵਾਂ ਮੋੜ! ਜੰਮੂ-ਕਸ਼ਮੀਰ ਪੁਲਿਸ ਨੇ ਦੱਸੀ ਹਕੀਕਤ

ਬਿਉਰੋ ਰਿਪੋਰਟ: ਭਾਰਤੀ ਫੌਜ ਦੇ ‘ਅਗਨੀਵੀਰ’ ਅਜੈ ਕੁਮਾਰ ਸਿੰਘ ਦੇ ਪਰਿਵਾਰ ਨੂੰ ਹੁਣ ਜਲਦੀ ਮੁਆਵਜ਼ਾ ਮਿਲਣ ਦੀ ਉਮੀਦ ਹੈ। ਇਸ ਸਬੰਧੀ ਜੰਮੂ-ਕਸ਼ਮੀਰ ਪੁਲਿਸ ਵੱਲੋਂ ਜਾਂਚ ਪੂਰੀ ਕਰ ਲਈ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਦੁਆਰਾ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਾ ਹੋਣ ਕਾਰਨ, ਲੁਧਿਆਣਾ ਦੇ ਇੱਕ ਪਿੰਡ ਵਿੱਚ ਰਹਿ ਰਹੇ ਅਗਨੀਵੀਰ ਪਰਿਵਾਰ ਨੂੰ 67.30 ਲੱਖ ਰੁਪਏ ਦਾ

Read More
India

ਮੁੰਬਈ ‘ਚ ਮੀਂਹ ਕਾਰਨ ਸਕੂਲ-ਕਾਲਜ ਬੰਦ, 5 ਟਰੇਨਾਂ ਰੱਦ

ਮੁੰਬਈ : ਐਤਵਾਰ ਰਾਤ 1 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਛੇ ਘੰਟਿਆਂ ਵਿੱਚ ਮੁੰਬਈ ਵਿੱਚ 300 ਮਿਲੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਰੇਲਵੇ ਨੇ ਦੱਸਿਆ ਕਿ ਪਟੜੀਆਂ ‘ਤੇ ਪਾਣੀ ਭਰ ਜਾਣ ਕਾਰਨ ਮੁੰਬਈ ਡਿਵੀਜ਼ਨ ਦੀਆਂ 5 ਟਰੇਨਾਂ ਨੂੰ ਰੱਦ ਕਰ ਦਿੱਤਾ

Read More
India Punjab

ਪੰਜਾਬ-ਹਰਿਆਣਾ ’ਚ 4 ਦਿਨਾਂ ਤੱਕ ਮੱਠਾ ਪੈ ਜਾਵੇਗਾ ਮਾਨਸੂਨ! ਫਿਰ ਇਸ ਦਿਨ ਤੋਂ ਹੋਵੇਗੀ ਜ਼ਬਰਦਸਤ ਬਾਰਿਸ਼

ਮੁਹਾਲੀ: ਅੱਜ ਤੋਂ ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ ਥੋੜ੍ਹਾ ਕਮਜ਼ੋਰ ਹੋ ਜਾਵੇਗਾ। ਇਸ ਦਾ ਕਾਰਨ ਮਾਨਸੂਨ ਹਵਾਵਾਂ ਦਾ ਕਮਜ਼ੋਰ ਹੋਣਾ ਹੈ। ਉੱਧਰ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ (IMD) ਨੇ ਹਰਿਆਣਾ ਦੇ 6 ਜ਼ਿਲ੍ਹਿਆਂ ਅਤੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ 8% ਬਾਰਿਸ਼

Read More
India

ਹਰਿਆਣਾ ‘ਚ ਸਿੱਖਾਂ ਨੇ ਵਧਾਇਆ ਕਾਂਗਰਸ-ਭਾਜਪਾ ਦਾ ਤਣਾਅ, ਵਿਧਾਨ ਸਭਾ ਦੀਆਂ 16 ਤੋਂ 20 ਸੀਟਾਂ ‘ਤੇ ਸਿੱਖ ਦਾ ਦਾਅਵਾ

ਹਰਿਆਣਾ ‘ਚ ਅਕਤੂਬਰ-ਨਵੰਬਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਭਾਈਚਾਰੇ ਨੇ ਕਾਂਗਰਸ ਅਤੇ ਭਾਜਪਾ ਵਿਚਾਲੇ ਖਿੱਚੋਤਾਣ ਵਧਾ ਦਿੱਤੀ ਹੈ। ਐਤਵਾਰ ਨੂੰ ਕਰਨਾਲ ਵਿੱਚ ਸਿੱਖਾਂ ਦੀ ਮੀਟਿੰਗ ਹੋਈ। ਜਿਸ ਵਿੱਚ ਉਸ ਨੇ ਸਿਆਸੀ ਪਾਰਟੀਆਂ ਤੋਂ ਸਿਆਸੀ ਹਿੱਸੇਦਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਵਿਧਾਨ ਸਭਾ ਵਿੱਚ 16 ਤੋਂ 20 ਸੀਟਾਂ

Read More
India Punjab

ਦੇਸ਼ ਭਰ ਦੇ ਗੈਰ-ਭਾਜਪਾ ਸੰਸਦ ਮੈਂਬਰਾਂ ਨੂੰ ਅੱਜ ਮਿਲਣਗੇ ਕਿਸਾਨ, ਦੇਣਗੇ ਮੰਗ ਪੱਤਰ

ਚੰਡੀਗੜ੍ਹ : ਕਿਸਾਨ ਅੱਜ ਸੋਮਵਾਰ ਨੂੰ ਦੇਸ਼ ਭਰ ਦੇ ਗੈਰ-ਭਾਜਪਾ ਸੰਸਦ ਮੈਂਬਰਾਂ ਨੂੰ ਮਿਲਣ ਲਈ ਪਹੁੰਚ ਰਹੇ ਹਨ। ਕਿਸਾਨ ਗੈਰ-ਭਾਜਪਾ ਸੰਸਦ ਮੈਂਬਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਣਗੇ। ਕਿਸਾਨ ਕੇਂਦਰ ਵਿਰੁੱਧ ਆਪਣੀਆਂ ਮੰਗਾਂ ‘ਤੇ ਲਗਾਤਾਰ ਅੜੇ ਹੋਏ ਹਨ, ਜਿਨ੍ਹਾਂ ‘ਚੋਂ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਸਭ ਤੋਂ ਮਹੱਤਵਪੂਰਨ ਹੈ। ਪੰਜਾਬ-ਹਰਿਆਣਾ

Read More
India

RBI ਨੇ ਪੰਜਾਬ ਨੈਸ਼ਨਲ ਬੈਂਕ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ

ਆਰਬੀਆਈ ਵੱਲੋਂ ਪੰਜਾਬ ਨੈਸ਼ਨਲ ਬੈਂਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ‘ਤੇ 1.31 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਦੱਸ ਦੇਈਏ ਕਿ ਆਰਬੀਆਈ ਨੇ ਕੇਵਾਈਸੀ, ਲੋਨ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਆਰਬੀਆਈ ਨੇ 31 ਮਾਰਚ 2022 ਤੱਕ ਪੰਜਾਬ

Read More