ਗਣੇਜ ਪੂਜਾ ਲਈ PM ਮੋਦੀ,ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਘਰ ਪਹੁੰਚੇ ! ‘ਕੀ ਸਾਨੂੰ ਹੁਣ ਇਨਸਾਫ ਮਿਲੇਗਾ’! ‘ਕੋਈ ਵੱਡਾ ਸ਼੍ਰੀਗਣੇਸ਼ ਹੋਵੇਗਾ’ ?
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੇ ਚੀਫ ਜਸਟਿਸ ਡੀਵਾਈ ਚੰਦਰਚੂੜ ਦੇ ਘਰ ਪੂਜਾ ਦੇ ਲਈ ਪਹੁੰਚੇ
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੇ ਚੀਫ ਜਸਟਿਸ ਡੀਵਾਈ ਚੰਦਰਚੂੜ ਦੇ ਘਰ ਪੂਜਾ ਦੇ ਲਈ ਪਹੁੰਚੇ
ਉੱਤਰ ਪ੍ਰਦੇਸ਼ ‘ਚ ਇੱਕ ਪਰਿਵਾਰ ਨੂੰ ਰੇਲਵੇ ਲਾਇਨ ’ਤੇ ਰੀਲ ਬਣਾਉਣੀ ਮਹਿੰਗੀ ਪੈ ਗਈ। ਦਰਅਸਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ‘ਚ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦਾ ਤਿੰਨ ਸਾਲ ਦਾ ਬੱਚਾ ਸ਼ਾਮਲ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਹ ਰੇਲਵੇ ਟਰੈਕ
ਹਰਿਆਣਾ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 19 ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਕਾਲਕਾ ਤੋਂ ਓਪੀ ਗੁੱਜਰ, ਪੰਚਕੂਲਾ ਤੋਂ ਪ੍ਰੇਮ ਗਰਗ, ਅੰਬਾਲਾ ਸ਼ਹਿਰ ਤੋਂ ਕੇਤਨ ਸ਼ਰਮਾ ਅਤੇ ਪਾਣੀਪਤ ਸ਼ਹਿਰ ਤੋਂ ਰਿਤੂ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਸੂਚੀ ਵਿੱਚ ਜੀਂਦ ਤੋਂ ਵਜ਼ੀਰ ਸਿੰਘ ਢਾਂਡਾ, ਨਲਵਾ
ਦਿੱਲੀ : ਜੇਕਰ ਤੁਸੀਂ ਦਿੱਲੀ ‘ਚ ਰਹਿੰਦੇ ਹੋ ਤਾਂ ਤੁਹਾਨੂੰ ਭਾਰੀ ਟ੍ਰੈਫਿਕ ਚਲਾਨ ਜੁਰਮਾਨੇ ਤੋਂ ਰਾਹਤ ਮਿਲਣ ਵਾਲੀ ਹੈ। ਤੁਹਾਨੂੰ ਆਪਣੇ ਵਾਹਨਾਂ ਦੇ ਚਲਾਨ ‘ਤੇ ਬੰਪਰ ਛੋਟ ਮਿਲੇਗੀ। ਕੇਜਰੀਵਾਲ ਸਰਕਾਰ ਨੇ ਇਹ ਫੈਸਲਾ ਲਿਆ ਹੈ। ਹੁਣ ਇਸ ਪ੍ਰਸਤਾਵ ‘ਤੇ ਸਿਰਫ LG ਦੀ ਮਨਜ਼ੂਰੀ ਦੀ ਉਡੀਕ ਹੈ। ਜੀ ਹਾਂ, ਦਿੱਲੀ ਸਰਕਾਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ
ਕਰਨਾਟਕ ਦੇ ਮਾਂਡਿਆ ਦੇ ਨਾਗਮੰਗਲਾ ‘ਚ ਬੁੱਧਵਾਰ ਰਾਤ ਨੂੰ ਗਣਪਤੀ ਵਿਸਰਜਨ ਜਲੂਸ ‘ਤੇ ਪਥਰਾਅ ਕੀਤਾ ਗਿਆ। ਘਟਨਾ ਰਾਤ 8 ਵਜੇ ਦੀ ਹੈ। ਮੈਸੂਰ ਰੋਡ ‘ਤੇ ਦਰਗਾਹ ਕੋਲ ਪਹੁੰਚਣ ‘ਤੇ ਕੁਝ ਲੋਕਾਂ ਨੇ ਪੱਥਰ ਸੁੱਟੇ। ਇਸ ਤੋਂ ਬਾਅਦ ਹਿੰਦੂਆਂ ਨੇ ਪ੍ਰਦਰਸ਼ਨ ਵੀ ਕੀਤਾ। ਇਲਾਕੇ ਦੀਆਂ ਕੁਝ ਦੁਕਾਨਾਂ ਅਤੇ ਉਥੇ ਖੜ੍ਹੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ।
ਬਿਉਰੋ ਰਿਪੋਰਟ – ਕੇਂਦਰ ਸਰਕਾਰ (CENTER GOVT) ਨੇ ਬਜ਼ੁਰਗਾਂ ਦੇ ਇਲਾਜ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ। ਹੁਣ 70 ਸਾਲ ਦੀ ਉਮਰ ਤੋਂ ਉੱਤੇ ਹਰ ਇੱਕ ਸ਼ਖਸ ਨੂੰ ਆਯੂਸ਼ਮਾਨ ਭਾਰਤ ਪੀਐੱਮ ਜਨ ਅਰੋਗ ਯੋਜਨਾ (AYUSHMAN BHARAT YOJNA) ਵਿੱਚ ਸ਼ਾਮਲ ਕੀਤਾ ਗਿਆ ਹੈ। ਮੋਦੀ ਕੈਬਨਿਟ ਦੇ ਇਸ ਫੈਸਲੇ ਦੀ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਦਿੱਤੀ