ਰਾਜਸਥਾਨ ਵਿੱਚ ਭਾਰੀ ਮੀਂਹ ਕਾਰਨ 12 ਮੌਤਾਂ: ਹਿਮਾਚਲ ਵਿੱਚ ਹੁਣ ਤੱਕ 105 ਲੋਕਾਂ ਦੀ ਮੌਤ
ਰਾਜਸਥਾਨ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਹਨ। ਰਾਜ ਵਿੱਚ ਮੀਂਹ ਕਾਰਨ ਹੋਏ ਵੱਖ-ਵੱਖ ਹਾਦਸਿਆਂ ਵਿੱਚ 24 ਘੰਟਿਆਂ ਵਿੱਚ 12 ਲੋਕਾਂ ਦੀ ਮੌਤ ਹੋ ਗਈ। ਸੋਮਵਾਰ ਨੂੰ ਕੋਟਾ ਵਿੱਚ ਰਾਜ ਵਿੱਚ ਸਭ ਤੋਂ ਵੱਧ 198 ਮਿਲੀਮੀਟਰ ਬਾਰਿਸ਼ ਹੋਈ। ਇੱਥੇ ਕੋਟ ਬੈਰਾਜ ਦੇ 12 ਗੇਟ ਖੋਲ੍ਹ ਦਿੱਤੇ ਗਏ ਹਨ। ਮੱਧ ਪ੍ਰਦੇਸ਼ ਵਿੱਚ ਮਾਨਸੂਨ ਭਾਰੀ ਬਾਰਿਸ਼