ਦਿੱਲੀ ‘ਚ ਨਹੀਂ ਹੋ ਰਹੇ ਸਰਕਾਰੀ ਕੰਮ? ਭਾਜਪਾ ਦੀ ਚਿੱਠੀ ਦਾ ਆਮ ਆਦਮੀ ਪਾਰਟੀ ਨੇ ਦਿੱਤਾ ਕਰਾਰਾ ਜਵਾਬ
ਬਿਊਰੋ ਰਿਪੋਰਟ – ਦਿੱਲੀ (Delhi) ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਦੇ ਵਿੱਚ ਭਾਜਪਾ ਦੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਇਹ ਚਿੱਠੀ ਰਾਸ਼ਟਰਪਤੀ ਦਫਤਰ ਨੇ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਇਸ ਚਿੱਠੀ ਵਿਚ ਲਿਖਿਆ