ਕੇਜਰੀਵਾਲ ਦੀ ਜਨਤਾ ਅਦਾਲਤ, ਸੰਘ ਮੁਖੀ ਮੋਹਨ ਭਾਗਵਤ ਨੂੰ ਪੁੱਛੇ 5 ਸਵਾਲ
ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ (22 ਸਤੰਬਰ) ਪਹਿਲੀ ਵਾਰ ਦਿੱਲੀ ਦੇ ਜੰਤਰ-ਮੰਤਰ ਵਿਖੇ ਜਨਤਾ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਜਨਤਾ ਅਦਾਲਤ ‘ਚ ਕਿਹਾ, ਤੁਹਾਡੇ ਵਿਚਕਾਰ ਆ ਕੇ ਚੰਗਾ ਲੱਗਦਾ ਹੈ, ਜੰਤਰ-ਮੰਤਰ ‘ਤੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਅਸਤੀਫੇ