ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੀ ਹੈ ਭਾਜਪਾ – ਚੀਮਾ
ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਦਿੱਲੀ ਵਿੱਚ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਮੁੱਦਾ ਉਠਾਇਆ।ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੀ ਹੈ। ਦਿੱਲੀ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ
