ਬਿਹਾਰ: ਯੂ-ਟਿਊਬ ’ਤੇ ਵੀਡੀਓ ਦੇਖ ਕੇ ਡਾਕਟਰ ਨੇ ਕੀਤੀ ਸਰਜਰੀ, ਮਰੀਜ਼ ਦੀ ਹੋਈ ਮੌਤ
ਬਿਹਾਰ : ਦੁਨੀਆ ਭਰ ਵਿੱਚ ਅਜਿਹੇ ਕਈ ਮਾਮਲੇ ਹਨ, ਜਿੱਥੇ ਸਿਹਤ ਵਿਭਾਗ ਅਤੇ ਡਾਕਟਰਾਂ ਦੀ ਅਣਗਹਿਲੀ ਕਾਰਨ ਲੋਕ ਆਪਣੀ ਜਾਨ ਗੁਆ ਲੈਂਦੇ ਹਨ। ਅਜਿਹਾ ਹੀ ਇਕ ਮਾਮਲਾ ਬਿਹਾਰ ਦੇ ਛਪਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕੁਆਰੇ ਡਾਕਟਰ ਨੇ ਯੂ-ਟਿਊਬ ਤੋਂ ਦੇਖ ਕੇ 15 ਸਾਲ ਦੇ ਬੱਚੇ ਦੀ ਕਿਡਨੀ ਸਟੋਨ ਦੀ ਸਰਜਰੀ ਕਰ ਦਿੱਤੀ। ਪਿੱਤੇ