India

ਅੱਜ ਤੋਂ ਬਦਲ ਗਏ ਦੇਸ਼ ਦੇ 3 ਵੱਡੇ ਕਾਨੂੰਨ

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਤਿੰਨ ਨਵੇਂ ਕਾਨੂੰਨ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 77 ਸਾਲਾਂ ਬਾਅਦ ਸਾਡੀ ਅਪਰਾਧਿਕ ਨਿਆਂ ਪ੍ਰਣਾਲੀ ਪੂਰੀ ਤਰ੍ਹਾਂ ਸਵਦੇਸ਼ੀ ਅਤੇ ਸਾਡੇ ਸੱਭਿਆਚਾਰ ਦੇ ਅਨੁਸਾਰ ਹੋਵੇਗੀ। ਹੁਣ ਸਜ਼ਾ ਦੀ ਥਾਂ ਨਿਆਂ ਲੈ ਲਵੇਗਾ। ਸਭ ਤੋਂ ਪਹਿਲਾਂ ਧਾਰਾਵਾਂ ਅਤੇ ਅਧਿਆਵਾਂ

Read More
India

NEET ਦੀ ਮੁੜ ਪ੍ਰੀਖਿਆ ਦਾ ਨਤੀਜਾ ਜਾਰੀ! 67 ਤੋਂ ਘਟਾ ਕੇ 61 ਹੋਏ ‘ਟਾਪਰ!’ 1563 ਉਮੀਦਵਾਰਾਂ ਲਈ ਰੱਖੀ ਗਈ ਸੀ ਪ੍ਰੀਖਿਆ

NTA ਨੇ NEET UG ਮੁੜ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। 813 ਉਮੀਦਵਾਰ ਜੋ ਮੁੜ-ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ, ਉਹ ਅਧਿਕਾਰਤ ਵੈੱਬਸਾਈਟ exams.nta.ac.in ’ਤੇ ਜਾ ਕੇ ਆਪਣਾ ਨਵਾਂ ਸਕੋਰਕਾਰਡ ਚੈੱਕ ਕਰ ਸਕਦੇ ਹਨ। ਮੁੜ ਪ੍ਰੀਖਿਆ ਦੇ ਨਤੀਜੇ ਜਾਰੀ ਹੋਣ ਤੋਂ ਬਾਅਦ ਹੁਣ ਟਾਪਰਾਂ ਦੀ ਗਿਣਤੀ 67 ਤੋਂ ਘਟ ਕੇ 61 ਰਹਿ ਗਈ ਹੈ। NEET

Read More
India

ਕੇਜਰੀਵਾਲ ਮੁੜ ਪਹੁੰਚੇ ਹਾਈਕੋਰਟ, ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗਈ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਤੋਂ 3 ਦਿਨ ਦਾ ਰਿਮਾਂਡ ਲਿਆ ਸੀ। ਫਿਲਹਾਲ ਉਹ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਉਨ੍ਹਾਂ

Read More
India

ਰਾਸ਼ਿਦ ਇੰਜਨੀਅਰ ਨੂੰ ਵੱਡੀ ਰਾਹਤ, ਇਸ ਦਿਨ ਚੁੱਕਣਗੇ ਸਹੁੰ

ਜੰਮੂ ਕਸ਼ਮੀਰ ਤੋਂ ਆਜ਼ਾਦ ਚੋਣ ਜਿੱਤੇ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜਨੀਅਰ ਰਾਸ਼ਿਦ ਨੂੰ 5 ਜੁਲਾਈ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਚੁੱਕੀ ਹੈ। ਕੌਮੀ ਜਾਂਚ ਏਜੰਸੀ ਐਨਆਈਏ (NIA) ਨੇ ਜੇਲ੍ਹ ਵਿੱਚ ਬੰਦ ਰਾਸ਼ਿਦ ਨੂੰ ਸਹੁੰ ਚੁੱਕਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਬਾਅਦ ਦਿੱਲੀ ਦੀ ਇਕ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ

Read More
India Punjab

ਪੰਜਾਬ ਸਮੇਤ ਅੱਜ 25 ਸੂਬਿਆਂ ’ਚ ਮੀਂਹ ਦਾ ਰੈੱਡ ਅਲਰਟ! ਜੂਨ ਵਿੱਚ 11% ਘੱਟ ਪਿਆ ਮੀਂਹ

ਮੌਸਮ ਵਿਭਾਗ (IMD) ਨੇ ਅੱਜ ਅਤੇ ਅਗਲੇ 5 ਦਿਨਾਂ ਤੱਕ ਪੰਜਾਬ ਸਮੇਤ ਦੇਸ਼ ਦੇ 25 ਸੂਬਿਆਂ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ, ਬਿਹਾਰ, ਝਾਰਖੰਡ, ਦੱਖਣ ਅਤੇ ਉੱਤਰ-ਪੂਰਬ ਦੇ ਰਾਜ ਸ਼ਾਮਲ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਹੁਣ

Read More
India Sports

ਬੇਰੀਲ ਤੂਫਾਨ ’ਚ ਫਸੀ ਟੀਮ ਇੰਡੀਆ! ਬਾਰਬਾਡੋਸ ’ਚ 210 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂ, ਏਅਰਪੋਰਟ ’ਤੇ ਕੰਮਕਾਜ ਬੰਦ

ਟੀ-20 ਵਿਸ਼ਵ ਕੱਪ 2024 ਦੀ ਚੈਂਪੀਅਨ ਟੀਮ ਇੰਡੀਆ ਤੂਫਾਨ ਬੇਰੀਲ ਕਾਰਨ ਬਾਰਬਾਡੋਸ ਵਿੱਚ ਫਸ ਗਈ ਹੈ। ਭਾਰਤੀ ਟੀਮ ਨੇ ਸੋਮਵਾਰ ਯਾਨੀ ਅੱਜ ਭਾਰਤ ਆਉਣ ਲਈ ਨਿਊਯਾਰਕ ਲਈ ਉਡਾਣ ਭਰਨੀ ਸੀ ਪਰ ਖਰਾਬ ਮੌਸਮ ਕਾਰਨ ਟੀਮ ਦਾ ਪ੍ਰੋਗਰਾਮ ਵਿਗੜ ਗਿਆ ਹੈ। ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵਲੋਂ ਇਸ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

Read More
India

ਚੰਡੀਗੜ੍ਹ ’ਚ ਕੂੜੇ ਤੋਂ ਪੈਦਾ ਕੀਤੀ ਜਾਵੇਗੀ ਬਿਜਲੀ!

ਚੰਡੀਗੜ੍ਹ ਵਿੱਚ ਨਗਰ ਨਿਗਮ ਨੇ 15 ਏਕੜ ਰਕਬੇ ’ਤੇ 550 ਟਨ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਏਕੀਕ੍ਰਿਤ ਵੇਸਟ ਪ੍ਰੋਸੈਸਿੰਗ ਪਲਾਂਟ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨੇ ਪ੍ਰੋਜੈਕਟ ਲਈ ਦੋ ਸਾਲ ਦੀ ਸਮਾਂ ਸੀਮਾ ਤੈਅ ਕੀਤੀ ਹੈ। ਹਾਲਾਂਕਿ, ਐਮਸੀ ਹਾਊਸ ਵਿੱਚ ਗਾਰਬੇਜ ਪ੍ਰੋਸੈਸਿੰਗ ਪਲਾਂਟ ਨੂੰ ਮਨਜ਼ੂਰੀ ਮਿਲਣ ਮਗਰੋਂ ਕੁਝ ਕੌਂਸਲਰਾਂ ਨੇ ਇਸ ’ਤੇ

Read More