ਪ੍ਰਧਾਨ ਮੰਤਰੀ ਮੋਦੀ ਨੇ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਕੀਤਾ ਉਦਘਾਟਨ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਭਾਰਤ ਮੰਡਪਮ ਵਿਖੇ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਜ਼ਿਆਦਾ ਸਮਾਂ ਪਿੰਡਾਂ ਵਿਚ ਹੀ ਬੀਤਿਆ ਹੈ ਅਤੇ ਉਹ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪੂਰੀਂ ਤਰ੍ਹਾਂ ਨਾਲ ਜਾਣਦੇ ਹਨ, ਇਸ ਕਰਕੇ ਉਨ੍ਹਾਂ ਨੇ ਸਮੱਸਿਆਵਾਂ ਨੂੰ ਹੱਲ
ਖਨੌਰੀ ਬਾਰਡਰ ਨੂੰ ਲੈ ਕੇ ਕਿਸਾਨ ਆਗੂ ਰਕੇਸ਼ ਟਿਕੈਤ ਦੀ ਵੱਡਾ ਬਿਆਨ
- by Gurpreet Singh
- January 4, 2025
- 0 Comments
ਹਰਿਆਣਾ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਹਰਿਆਣਾ ਦੇ ਟੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਾਂ-ਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਦੂਰ ਦੁਰੇਡੇ ਤੋਂ ਪਹੁੰਚ ਰਹੇ ਹਨ। ਇਸੇ ਦੌਰਾਨ ਕਿਸਾਨ ਆਗੂ ਵੀ ਮਹਾਂ-ਪੰਚਾਇਤ ਵਿੱਚ ਹਾਜ਼ਰੀ ਭਰ ਰਹੇ ਹਨ। ਮਹਾਂ ਪੰਚਾਇਤ ਵਿੱਚ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ
ਪੰਜਾਬ ਖੇਤੀਬਾੜੀ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਅੱਗੇ ਚੁੱਕਿਆ ਡੱਲੇਵਾਲ ਦਾ ਮਾਮਲਾ
- by Gurpreet Singh
- January 4, 2025
- 0 Comments
ਦਿੱਲੀ : ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੂਰੇ ਦੇਸ਼ ਦੇ ਖੇਤੀਬਾੜੀ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ ਹੈ। ਜਿਸ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਟਿੰਗ ਦੇ ਵਿੱਚ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਦਾ ਮਾਮਲਾ ਚੁੱਕਿਆ। ਉਹਨਾਂ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਇਸ
VIDEO-04 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 4, 2025
- 0 Comments
ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
- by Gurpreet Singh
- January 4, 2025
- 0 Comments
Delhi News : ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ 29 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਪਰਵੇਸ਼ ਵਰਮਾ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ‘ਆਪ’ ਦੇ ਅਰਵਿੰਦ ਕੇਜਰੀਵਾਲ ਵਿਰੁੱਧ ਚੋਣ ਲੜਨਗੇ। ਕਰੋਲ ਬਾਗ ਤੋਂ ਦੁਸ਼ਯੰਤ ਗੌਤਮ, ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ
ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਦੀ ਕਾਰ ਹੋਈ ਹਾਦਸਾਗ੍ਰਸਤ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ (Sourav Ganguly) ਦੀ ਬੇਟੀ ਸਨਾ ਗਾਂਗੁਲੀ ਦੀ ਕਾਰ ਦੀ ਬੱਸ ਨਾਲ ਟੱਕਰ ਹੋਈ ਹੈ। ਬੀਤੀ ਸ਼ਾਮ ਕੋਲਕਾਤਾ (Kolkta) ਦੇ ਡਾਇਮੰਡ ਹਾਰਬਰ ਰੋਡ ‘ਤੇ ਇਹ ਹਾਦਸਾ ਵਾਪਰਿਆ ਹੈ। ਚੰਗੀ ਗੱਲ਼ ਇਹ ਰਹੀ ਕਿ ਇਸ ਵਿਚ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਹੈ। ਪ੍ਰਾਪਤ ਹੋਈ ਜਾਣਕਾਰੀ
ਬੱਚਿਆਂ ਨੂੰ ਸੋਸ਼ਲ ਮੀਡੀਆ ਲਈ ਲੈਣੀ ਪਵੇਗੀ ਇਜਾਜ਼ਤ, ਕੇਂਦਰ ਸਰਕਾਰ ਲਿਆਏਗੀ ਨਵੇਂ ਨਿਯਮ
- by Gurpreet Singh
- January 4, 2025
- 0 Comments
ਨਵੀਂ ਦਿੱਲੀ: ਜੇਕਰ 18 ਸਾਲ ਤੋਂ ਘੱਟ ਉਮਰ ਦਾ ਬੱਚਾ ਸੋਸ਼ਲ ਮੀਡੀਆ ‘ਤੇ ਆਪਣਾ ਖਾਤਾ ਖੋਲ੍ਹਣਾ ਚਾਹੁੰਦਾ ਹੈ, ਤਾਂ ਉਸਨੂੰ ਹੁਣ ਆਪਣੇ ਮਾਤਾ-ਪਿਤਾ ਤੋਂ ਇਜਾਜ਼ਤ ਲੈਣੀ ਪਵੇਗੀ। ਕੇਂਦਰ ਸਰਕਾਰ ਜਲਦ ਹੀ ਇਸ ਸਬੰਧੀ ਨਵੇਂ ਨਿਯਮ ਲਿਆਉਣ ਜਾ ਰਹੀ ਹੈ। ਇਸ ਦੇ ਸਬੰਧ ਵਿੱਚ, ਕੇਂਦਰ ਨੇ ਸ਼ੁੱਕਰਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪਰਸਨਲ ਡਿਜੀਟਲ ਡੇਟਾ ਪ੍ਰੋਟੈਕਸ਼ਨ
ਮਹਾਂਪੰਚਾਇਤ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਹੋਈ ਹਾਦਸਾਗ੍ਰਸਤ
- by Gurpreet Singh
- January 4, 2025
- 0 Comments
ਬਠਿੰਡਾ ਵਿਚ ਮਹਾਂਪੰਚਾਇਤ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਦੀ ਬੱਸ ਟੋਹਾਣਾ ਮਹਾਂਪੰਚਾਇਤ ‘ਤੇ ਜਾ ਰਹੀ ਸੀ। ਇਸ ਬੱਸ ਵਿਚ ਕਰੀਬ 22 ਕਿਸਾਨ ਸਵਾਰ ਸਨ। ਹਾਦਸੇ ਵਿਚ 7 ਕਿਸਾਨ ਜ਼ਖ਼ਮੀ ਹੋ ਗਏ ਸਨ। ਜਾਣਕਾਰੀ ਅਨੁਸਾਰ ਬੱਸ ਧੁੰਦ ਕਾਰਨ ਡਵਾਈਡਰ ਨਾਲ ਟਕਰਾ ਗਈ। ਜ਼ਖ਼ਮੀ ਕਿਸਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਕਿਸਾਨਾਂ
