ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ, ਸਾਬਕਾ ਗਵਰਨਰ ਸੱਤਿਆਪਾਲ ਮਲਿਕ ਨੇ ਕਿਹਾ “ਮੈ ਡੱਲੇਵਾਲ ਦੀ ਹਾਲਤ ਵੇਖ ਕੇ ਪ੍ਰੇਸ਼ਾਨ ਹਾਂ”
- by Gurpreet Singh
- December 17, 2024
- 0 Comments
ਦਿੱਲੀ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 21ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।
ਜਾਰਜੀਆ ‘ਚ 11 ਭਾਰਤੀ ਨਾਗਰਿਕਾਂ ਸਮੇਤ 12 ਦੀ ਮੌਤ, ਕਾਰਬਨ ਮੋਨੋਆਕਸਾਈਡ ਕਾਰਨ ਦਮ ਘੁੱਟਣਾ
- by Gurpreet Singh
- December 17, 2024
- 0 Comments
ਜਾਰਜੀਆ ਦੇ ਗੁਡੌਰੀ ਵਿੱਚ ਇੱਕ ਰੈਸਟੋਰੈਂਟ ਵਿੱਚ 11 ਭਾਰਤੀਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ। 12ਵਾਂ ਵਿਅਕਤੀ ਜਾਰਜੀਆ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਇਹ ਸਾਰੇ ਰੈਸਟੋਰੈਂਟ ਦੀ ਦੂਜੀ ਮੰਜ਼ਿਲ ‘ਤੇ ਇਕ ਕਮਰੇ ‘ਚ ਸੌਂ ਰਹੇ ਸਨ। ਫਿਰ ਕਾਰਬਨ ਮੋਨੋਆਕਸਾਈਡ ਲੀਕ ਹੋਣ ਕਾਰਨ ਉਸ ਦਾ ਦਮ ਘੁੱਟ ਗਿਆ। ਜਾਣਕਾਰੀ ਮੁਤਾਬਕ ਜਾਰਜੀਆ ਵਿੱਚ 11 ਪੰਜਾਬੀ
ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਮਿਲਿਆ ਗਾਰਡ ਆਫ ਆਨਰ, ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਸੀ ਹੱਤਿਆ
- by Gurpreet Singh
- December 17, 2024
- 0 Comments
ਕੈਨੇਡਾ ਦੇ ਐਡਮਿੰਟਨ ‘ਚ 6 ਦਸੰਬਰ ਨੂੰ 20 ਸਾਲਾ ਪੰਜਾਬੀ ਵਿਦਿਆਰਥੀ ਹਰਸ਼ਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਰਸ਼ਦੀਪ ਸਿੰਘ ਦੀ ਲਾਸ਼ ਨੂੰ ਐਤਵਾਰ ਨੂੰ ਅੰਤਿਮ ਸੰਸਕਾਰ ਲਈ ਭਾਰਤ ਭੇਜ ਦਿੱਤਾ ਗਿਆ। ਪਰ ਕੈਨੇਡਾ ਵਿਚ ਸਰਕਾਰ ਨੇ ਆਪਣਾ ਫਰਜ਼ ਸਮਝਦਿਆਂ ਉਸ ਨੂੰ ਗਾਰਡ ਆਫ ਆਨਰ ਦਿੱਤਾ। ਹਰਸ਼ਨਦੀਪ (20) ਦੀ ਐਡਮਿੰਟਨ ਦੀ
ਪੰਜਾਬ ਨੇ ਕੇਂਦਰ ਸਰਕਾਰ ਤੋਂ ਮੰਗਿਆ ਤਿੰਨ ਹਫ਼ਤਿਆਂ ਦਾ ਸਮਾਂ, ਖੇਤੀ ਮੰਡੀਕਰਨ ਨੀਤੀ ਦੇ ਖਰੜੇ ‘ਤੇ ਬਣਾਈ ਜਾਵੇਗੀ ਰਣਨੀਤੀ
- by Gurpreet Singh
- December 17, 2024
- 0 Comments
ਮੁਹਾਲੀ : ਇੱਕ ਪਾਸੇ ਪੰਜਾਬ ਵਿੱਚ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ
ਸ਼ੰਭੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਦੇ ਦਿੱਤੇ ਸੀ ਨਿਰਦੇਸ਼
- by Gurpreet Singh
- December 17, 2024
- 0 Comments
ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ। ਇਸ ਤੋਂ
VIDEO-5 ਵਜੇ ਤੱਕ ਦੀਆਂ 11 ਖ਼ਬਰਾਂ | 16 December | THE KHALAS TV
- by Manpreet Singh
- December 16, 2024
- 0 Comments
VIDEO-2 ਵਜੇ ਤੱਕ ਦੀਆਂ 10 ਖ਼ਬਰਾਂ | 16 December | KHALAS TV
- by Manpreet Singh
- December 16, 2024
- 0 Comments
