Budget 2025 : ਲੋਕ ਸਭਾ ਵਿੱਚ ਪੇਸ਼ ਹੋਇਆ ਬਜਟ, ਕੇਂਦਰ ਦੀ ਮੱਧ ਵਰਗ ਨੂੰ ਵੱਡੀ ਰਾਹਤ, 12 ਲੱਖ ਤੱਕ ਕੋਈ ਟੈਕਸ ਨਹੀਂ
ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮ ਅੰਤਰਿਮ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਦਾ ਇਹ ਲਗਾਤਾਰ 8ਵਾਂ ਬਜਟ ਹੈ। ਉਨ੍ਹਾਂ ਸਵੇਰੇ 11.03 ਵਜੇ ਆਪਣਾ ਭਾਸ਼ਣ ਸ਼ੁਰੂ ਕੀਤਾ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸਪੀਕਰ ਨੇ ਵਿੱਤ ਮੰਤਰੀ ਸੀਤਾਰਮਨ ਨੂੰ ਬਜਟ ਪੜ੍ਹਨ ਲਈ ਬੁਲਾਇਆ ਹੈ। ਕਈ ਸੰਸਦ
