ਸ਼ੰਭੂ ਬਾਰਡਰ ਮਾਮਲਾ: ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਗਠਨ
ਦਿੱਲੀ : ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਵਿਚ ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਸ਼ੰਭੂ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ’ਚ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਮੇਟੀ