India

ਪਹਿਲੇ ਮੀਂਹ ’ਚ ਚੋਣ ਲੱਗਾ ਰਾਮ ਮੰਦਰ, ਮੁੱਖ ਪੁਜਾਰੀ ਨੇ ਸਵਾਲ ਉਠਾਏ

ਅਯੁਧਿਆ : ਪਹਿਲੀ ਬਾਰਿਸ਼ ‘ਚ ਅਯੁੱਧਿਆ ‘ਚ ਬਣ ਰਹੇ ਵਿਸ਼ਾਲ ਰਾਮ ਮੰਦਰ ਦੀ ਛੱਤ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ। ਮੰਦਰ ਦੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ ਨੇ ਇਸ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਨੇ ਪੁਸ਼ਟੀ ਕੀਤੀ ਕਿ ਸ਼ਨੀਵਾਰ ਅੱਧੀ ਰਾਤ ਨੂੰ ਪਹਿਲੀ ਬਾਰਿਸ਼ ਦੌਰਾਨ

Read More
India

ਦਿੱਲੀ ‘ਚ ਇਨਵਰਟਰ ਨੂੰ ਅੱਗ ਲੱਗਣ ਨਾਲ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

ਦਿੱਲੀ ਵਿੱਚ ਇੱਕ ਵਾਰ ਫਿਰ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰੇਮਨਗਰ ‘ਚ ਇਕ ਘਰ ‘ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਧੂੰਏਂ ਵਿੱਚ ਦਮ ਘੁੱਟਣ ਕਾਰਨ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਦੀ ਜਾਨ ਚਲੀ ਗਈ। ਅੱਗ ਸਭ ਤੋਂ ਪਹਿਲਾਂ ਇਨਵਰਟਰ ਨੂੰ ਲੱਗੀ। ਘਟਨਾ ਮੰਗਲਵਾਰ

Read More
India

ਭੁੱਖ ਹੜਤਾਲ ‘ਤੇ ਬੈਠੀ ਆਤਿਸ਼ੀ ਦੀ ਵਿਗੜ ਸਿਹਤ, ਦੇਰ ਰਾਤ ਲਿਜਾਇਆ ਗਿਆ ਹਸਪਤਾਲ

ਦਿੱਲੀ ਜਲ ਸੰਕਟ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਆਤਿਸ਼ੀ ਦੀ ਸਿਹਤ ਵਿਗੜ ਗਈ ਹੈ। ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਸਿਹਤ ਵਿਗੜਨ ਤੋਂ ਬਾਅਦ ਮੰਗਲਵਾਰ ਸਵੇਰੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਆਮ ਆਦਮੀ ਪਾਰਟੀ ਨੇ ਦੱਸਿਆ ਕਿ ਉਨ੍ਹਾਂ ਨੂੰ LNJP ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਆਮ

Read More
India Punjab

ਹਰਿਆਣਾ-ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ

ਹਰਿਆਣਾ ਅਤੇ ਪੰਜਾਬ ਵਿੱਚ ਸੋਮਵਾਰ ਨੂੰ ਹੋਈ ਪ੍ਰੀ ਮਾਨਸੂਨ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਅੱਜ ਮੰਗਲਵਾਰ ਨੂੰ ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਹਰਿਆਣਾ ਦੇ ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ, ਹਿਸਾਰ, ਭਿਵਾਨੀ, ਰੋਹਤਕ ਅਤੇ

Read More
India Punjab

ਹਿਮਾਚਲ ‘ਚ ਮੀਂਹ ਦੇ ਬਰਫ਼ ਪਿਗਲਨ ਨੇ ਵਧਾਈ ਪੰਜਾਬ ਦੇ ਕਿਸਾਨਾਂ ਦੀ ਟੈਨਸ਼ਨ, ਖੇਤਾਂ ਵਿੱਚ ਪਾਣੀ ਭਰਿਆ, ਵੱਡਾ ਨੁਕਸਾਨ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ ਪਿਗਲਨ ਦੇ ਕਾਰਨ ਨਵਾਂ ਸ਼ਹਿਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਰਸਾਤ ਦੇ ਮੌਸਮ ਵਿੱਚ ਖੇਤਾਂ ਵਿੱਚ ਹਮੇਸ਼ਾ ਪਾਣੀ ਭਰ ਜਾਂਦਾ ਹੈ। ਅਜਿਹਾ ਹੀ ਨਜ਼ਾਰਾ ਪਿੰਡ ਖੋਜਾ ਬੇਟ ਵਿੱਚ ਵੇਖਣ ਨੂੰ ਮਿਲਿਆ। ਜਿੱਥੇ ਤਕਰੀਬਨ 25/30 ਖੇਤਾਂ ਵਿੱਚ ਸਤਲੁਜ ਨਦੀ ਵਿੱਚ ਪਾਣੀ ਦਾ ਪੱਧਰ ਵਧਣ

Read More