ਹੁਣ ਮੱਧ ਪ੍ਰਦੇਸ਼ ਦੇ ਹਾਈਕੋਰਟ ’ਚ ਸਿੱਖ ਜਥੇਬੰਦੀਆਂ ਨੇ ਫਿਲਮ ‘ਐਮਰਜੈਂਸੀ’ ਖ਼ਿਲਾਫ਼ ਪਾਈ ਪਟੀਸ਼ਨ! ਸੈਂਸਰ ਬੋਰਡ ਦਾ ਆਇਆ ਇਹ ਜਵਾਬ
- by Gurpreet Kaur
- August 31, 2024
- 0 Comments
ਬਿਉਰੋ ਰਿਪੋਰਟ – ਸੈਂਸਰ ਬੋਰਡ (Censor Board) ਵੱਲੋਂ ਫਿਲਮ ਐਮਰਜੈਂਸੀ (Film Emergency) ਨੂੰ ਫਿਲਹਾਲ ਰਿਲੀਜ਼ ਦਾ ਸਰਟਿਫਿਕੇਟ ਨਾ ਦੇਣ ’ਤੇ ਪੰਜਾਬ ਹਰਿਆਣਾ ਹਾਈਕੋਰਟ (Punjab Haryana High Court ) ਨੇ ਭਾਵੇਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਪਰ ਹੁਣ ਮੱਧ ਪ੍ਰਦੇਸ਼ ਦੀ ਜਬਲਪੁਰ ਹਾਈਕੋਰਟ ਵਿੱਚ ਇਸ ਦੇ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਪਟੀਸ਼ਨ ਪਾਈ ਗਈ ਹੈ। ਇਹ
ਸਤੰਬਰ ਮਹੀਨੇ ’ਚ ਆਮ ਨਾਲੋਂ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
- by Gurpreet Kaur
- August 31, 2024
- 0 Comments
ਬਿਉਰੋ ਰਿਪੋਰਟ: ਸਤੰਬਰ ਮਹੀਨੇ ਵਿੱਚ ਭਾਰਤ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰੀ-ਪੱਛਮੀ ਭਾਰਤ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੇਸ਼ ਵਿੱਚ ਸਤੰਬਰ ਵਿੱਚ ਆਮ ਤੋਂ ਵੱਧ ਬਾਰਿਸ਼
ਪੈਰਾਲੰਪਿਕ ’ਚ ਭਾਰਤ ਨੇ ਜਿੱਤਿਆ 5ਵਾਂ ਮੈਡਲ, ਪੈਰਾ ਨਿਸ਼ਾਨੇਬਾਜ਼ ਰੁਬੀਨਾ ਨੇ ਜਿੱਤਿਆ ਕਾਂਸੀ ਦਾ ਤਗਮਾ
- by Gurpreet Kaur
- August 31, 2024
- 0 Comments
ਬਿਉਰੋ ਰਿਪੋਰਟ: ਭਾਰਤ ਦੀ ਪੈਰਾ ਨਿਸ਼ਾਨੇਬਾਜ਼ ਰੁਬੀਨਾ ਫਰਾਂਸਿਸ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ SS1 ਦੇ ਫਾਈਨਲ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਹ 211.1 ਦੇ ਸਕੋਰ ਨਾਲ ਤੀਜੇ ਸਥਾਨ ’ਤੇ ਰਹੀ। ਇਸ ਪੈਰਾਲੰਪਿਕ ਵਿੱਚ ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਚੌਥਾ ਤਮਗਾ ਹੈ। ਪੈਰਿਸ ਪੈਰਾਲੰਪਿਕ ਦੇ ਤੀਜੇ ਦਿਨ ਭਾਰਤ ਨੂੰ ਤਗਮੇ ਮਿਲਣ ਦੀ ਉਮੀਦ
ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ! ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ
- by Gurpreet Kaur
- August 31, 2024
- 0 Comments
ਬਿਉਰੋ ਰਿਪੋਰਟ: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। 90 ਸੀਟਾਂ ਲਈ ਚੋਣਾਂ ਹੁਣ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਹੋਣਗੀਆਂ। ਇਸ ਤੋਂ ਇਲਾਵਾ 8 ਅਕਤੂਬਰ ਨੂੰ ਨਤੀਜੇ ਆਉਣਗੇ। ਕਮਿਸ਼ਨ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨਣ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ
ਲੰਡਨ ’ਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਵਿਦੇਸ਼ੀ ਭਾਸ਼ਾ ਬੰਗਾਲੀ, ਪੰਜਾਬੀ ਨੂੰ ਇਹ ਮਿਲਿਆ ਸਥਾਨ
- by Gurpreet Singh
- August 31, 2024
- 0 Comments
ਲੰਡਨ ’ਚ ਸਭ ਤੋਂ ਜ਼ਿਆਦਾ ਬੋਲੀਆਂ ਜਾਣ ਵਾਲੀਆਂ ਟਾਪ 10 ਵਿਦੇਸ਼ੀ ਭਾਸ਼ਾਵਾਂ ਦੀ ਸੂਚੀ ’ਚ ਦੱਖਣੀ ਏਸ਼ੀਆਈ ਭਾਸ਼ਾ ਬੰਗਾਲੀ ਪਹਿਲੇ ਸਥਾਨ ’ਤੇ ਹੈ। ਐਡਲਟ ਐਜੂਕੇਸ਼ਨ ਅਤੇ ਚੈਰਿਟੀ ਸਿਟੀ ਲਿਟ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਬੰਗਾਲੀ ਨੂੰ ਅਧਿਕਾਰਤ ਤੌਰ ’ਤੇ ਲੰਡਨ ਵਿਚ ਅੰਗਰੇਜ਼ੀ ਤੋਂ ਬਾਅਦ ਦੂਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਵਿਦੇਸ਼ੀ ਭਾਸ਼ਾ ਵਜੋਂ ਨਾਮਜ਼ਦ