India Lifestyle

ਹੋਰ ਮਹਿੰਗੇ ਹੋਏ ਫਲ਼, ਸਬਜ਼ੀਆਂ ਤੇ ਮੀਟ! ਅਕਤੂਬਰ ’ਚ 6.21% ਹੋਈ ਪ੍ਰਚੂਨ ਮਹਿੰਗਾਈ

ਬਿਉਰੋ ਰਿਪੋਰਟ: ਖਾਣ-ਪੀਣ ਦੀਆਂ ਵਸਤੂਆਂ ਮਹਿੰਗੀਆਂ ਹੋਣ ਕਾਰਨ ਅਕਤੂਬਰ ਮਹੀਨੇ ਵਿੱਚ ਪ੍ਰਚੂਨ ਮਹਿੰਗਾਈ ਦਰ 6.21 ਫੀਸਦੀ ਹੋ ਗਈ ਹੈ। ਇਹ 14 ਮਹੀਨਿਆਂ ’ਚ ਮਹਿੰਗਾਈ ਦਾ ਸਭ ਤੋਂ ਉੱਚਾ ਪੱਧਰ ਹੈ। ਅਗਸਤ 2023 ਵਿੱਚ ਮਹਿੰਗਾਈ ਦਰ 6.83% ਸੀ। ਅਕਤੂਬਰ ਤੋਂ ਇੱਕ ਮਹੀਨਾ ਪਹਿਲਾਂ ਸਤੰਬਰ ਵਿੱਚ ਸਬਜ਼ੀਆਂ ਦੀ ਕੀਮਤ ਵਧਣ ਕਾਰਨ ਇਹ ਦਰ 5.49 ਫੀਸਦੀ ਤੱਕ ਪਹੁੰਚ

Read More
India

ਈਡੀ ਦੀ ਦੋ ਸੂਬਿਆਂ ਵਿਚ ਰੇਡ! ਦੂਜੇ ਮੁਲਕ ਤੱਕ ਜੁੜੇ ਤਾਰ

ਬਿਉਰੋ ਰਿਪੋਰਟ – ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੰਗਲਾਦੇਸ਼ੀ ਦੀਆਂ ਘੁਸਪੈਠ, ਵੇਸਵਾਗਮਨੀ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਨੂੰ ਲੈ ਕੇ ਝਾਰਖੰਡ ਅਤੇ ਪੱਛਮੀ ਬੰਗਾਲ ਵਿਚ 17 ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਵੱਲੋਂ ਕਈ ਲੋਕਾਂ ਅਤੇ ਸੰਗਠਨਾਂ ਦੀ ਸਰਹੱਦ ਪਾਰ ਤੋਂ ਘੁਸਪੈਠ ਨਾਲ ਜੁੜੀਆਂ ਵਿੱਤੀ ਬੇਨਿਯਮੀਆਂ ਦੀ ਜਾਂਚ ਕੀਤੀ ਜਾ

Read More
India International Religion

ਆਸਟ੍ਰੇਲੀਆ ਵਸਦੇ ਸਿੱਖਾਂ ਨੂੰ ਵੱਡਾ ਤੋਹਫ਼ਾ, ਵਿਕਟੋਰੀਆ ਸੂਬੇ ਦੀ ਝੀਲ ਦਾ ਨਾਂ ਬਦਲ ਕੇ ‘ਗੁਰੂ ਨਾਨਕ ਲੇਕ’ ਰਖਿਆ ਗਿਆ

ਆਸਟ੍ਰੇਲੀਆ :  ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਆਸਟ੍ਰੇਲੀਆ ਵਿੱਚ ਵੱਸਦੇ ਸਿੱਖਾਂ ਨੂੰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਸਿੱਖ ਭਾਈਚਾਰੇ ਦੇ ਯੋਗਦਾਨ ਅਤੇ ਕਦਰਾਂ-ਕੀਮਤਾਂ ਦਾ ਸਨਮਾਨ ਕਰਦੇ ਹੋਏ ਆਸਟ੍ਰੇਲੀਆਈ ਸਰਕਾਰ(Australian Government) ਨੇ ਅਧਿਕਾਰਤ ਤੌਰ ‘ਤੇ ਬਰਵਿਕ ਝੀਲ (Berwick Lake) ਦਾ ਨਾਂ ਬਦਲ ਕੇ ਸਿੱਖ ਧਰਮ ਦੇ ਪਹਿਲੇ ਗੁਰੂ ਅਤੇ

Read More
India

ਯੂਪੀ ਪਬਲਿਕ ਸਰਵਿਸ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ

ਉੱਤਰ ਪ੍ਰਦੇਸ਼  : ਸੋਮਵਾਰ ਦੇਰ ਰਾਤ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਯੂਪੀ ਪਬਲਿਕ ਸਰਵਿਸ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਰਿਹਾ। ਸੋਮਵਾਰ ਨੂੰ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਸੀ। ਇਹ ਵਿਦਿਆਰਥੀ ਪੀਸੀਐਸ-2024 ਦੀ ਪ੍ਰੀ ਅਤੇ ਆਰਓ ਏਆਰਓ ਪ੍ਰੀ ਪ੍ਰੀਖਿਆਵਾਂ ਦੋ ਦਿਨਾਂ ਵਿੱਚ ਕਰਵਾਉਣ ਦਾ ਵਿਰੋਧ ਕਰ ਰਹੇ ਹਨ।

Read More