ਮਣੀਪੁਰ ’ਚ ਸੁਰੱਖਿਆ ਬਲਾਂ ਨੇ 11 ਕੁਕੀ ਬਾਗ਼ੀ ਮਾਰੇ; 1 ਜਵਾਨ ਵੀ ਜ਼ਖ਼ਮੀ, 5 ਸਥਾਨਕ ਲੋਕ ਲਾਪਤਾ
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਸੀਆਰਪੀਐਫ ਦੇ ਜਵਾਨਾਂ ਨੇ ਅੱਜ ਸੋਮਵਾਰ ਨੂੰ ਮਣੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ’ਚ 11 ਕੁਕੀ ਬਾਗ਼ੀਆਂ ਨੂੰ ਮਾਰ ਦਿੱਤਾ। ਇਹ ਘਟਨਾ ਬੋਰੋਬੇਕੇਰਾ ਦੇ ਜੈਕੁਰਾਡੋਰ ਕਾਰੋਂਗ ਇਲਾਕੇ ’ਚ ਦੁਪਹਿਰ 2.30 ਵਜੇ ਵਾਪਰੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਬਾਗ਼ੀਆਂ ਨੇ ਇੱਥੋਂ ਦੇ ਪੁਲਿਸ ਸਟੇਸ਼ਨ ਅਤੇ ਸੀਆਰਪੀਐਫ ਚੌਕੀ ’ਤੇ ਹਮਲਾ ਕੀਤਾ ਸੀ।
ਜਗਦੀਸ਼ ਟਾਈਟਲਰ ਨੂੰ ਝਟਕਾ! ਹਾਈਕੋਰਟ ਨੇ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲ ਨੂੰ ਕਰਾਰਾ ਝਟਕਾ ਦਿੰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਕਤਲ ਦਾ ਕੇਸ ਜਾਰੀ ਰਹੇਗਾ। ਜਸਟਿਸ ਮਨੋਜ ਕੁਮਾਰ ਓਹਰੀ ਟਾਈਟਲਰ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ, ਜਿਸ ’ਚ ਉਸ ਨੇ ਦਿੱਲੀ ਦੀ ਅਦਾਲਤ ’ਚ
VIDEO- ਅੱਜ ਦੀਆਂ 7 ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 11, 2024
- 0 Comments
ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ! ‘ਕਿਉਂ ਕਬਜ਼ੇ ਤੋਂ ਮੁਕਤ ਨਹੀਂ ਕਰਵਾਈ ਜ਼ਮੀਨ’ NHAI ਤੇ ਠੇਕੇਦਾਰਾਂ ਨੂੰ ਸੁਰੱਖਿਆ ਦੇਣ ਦੇ ਹੁਕਮ
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਢਿੱਲ ਅਤੇ ਨਾਕਾਮੀ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਅਹਿਮ ਪ੍ਰਾਜੈਕਟਾਂ ਵਿੱਚ ਦੇਰੀ ਦਾ
ਪੰਨੂ ਨੇ ਰਾਮ ਮੰਦਰ ਉਡਾਉਣ ਦੀ ਦਿੱਤੀ ਧਮਕੀ! ਚੰਦਰ ਆਰਿਆ ਨੂੰ ਵੀ ਦਿੱਤੀ ਧਮਕੀ
- by Preet Kaur
- November 11, 2024
- 0 Comments
ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ’ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਿਹਾ ਹੈ। ਪੰਨੂ ਨੇ ਕੈਨੇਡਾ ਵਿੱਚ ਭਾਰਤੀ
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ , ਮਿਉਂਸੀਪਲ ਚੋਣਾਂ ਲਈ 8 ਹਫਤਿਆਂ ਦਾ ਦਿੱਤਾ ਸਮਾਂ
- by Gurpreet Singh
- November 11, 2024
- 0 Comments
ਪੰਜਾਬ ਸਰਕਾਰ ਨੂੰ ਲੋਕ ਸਭਾ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਜਨਵਰੀ ‘ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ
