LIVE – ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਦੇ ਨਤੀਜੇ
ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਈ। ਜੰਮੂ-ਕਸ਼ਮੀਰ ‘ਚ 18 ਸਤੰਬਰ ਤੋਂ 1 ਅਕਤੂਬਰ ਤੱਕ 3 ਪੜਾਵਾਂ ‘ਚ 63.88 ਫੀਸਦੀ ਵੋਟਿੰਗ ਹੋਈ। 10 ਸਾਲ ਪਹਿਲਾਂ ਹੋਈਆਂ ਪਿਛਲੀਆਂ ਚੋਣਾਂ ਯਾਨੀ 2014 ‘ਚ 65 ਫੀਸਦੀ ਵੋਟਿੰਗ ਹੋਈ ਸੀ, ਮਤਲਬ ਇਸ ਵਾਰ 1.12 ਫੀਸਦੀ ਘੱਟ ਵੋਟਿੰਗ ਹੋਈ ਸੀ। ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ ਅਤੇ ਨੌਸ਼ਹਿਰਾ