India

ਹਾਕੀ ਇੰਡੀਆ ਨੇ ਖਿੱਚੀ ਤਿਆਰੀ, ਖਿਡਾਰੀਆਂ ਦੀ ਕੀਤੀ ਚੋਣ

ਹਾਕੀ ਇੰਡੀਆ (Hockey India) ਨੇ ਪ੍ਰੀ-ਓਲੰਪਿਕ (Pre Olympic) ਕੈਂਪ ਲਈ 27 ਸੰਭਾਵਿਤ ਖਿਡਾਰੀਆਂ ਦਾ ਐਲਾਨ ਕੀਤਾ ਹੈ। ਇਹ ਕੈਂਪ 21 ਜੂਨ ਤੋਂ 8 ਜੁਲਾਈ ਤੱਕ ਇੱਥੋਂ ਦੇ ਸਾਈ ਕੇਂਦਰ ਵਿੱਚ ਲਗਾਇਆ ਜਾਵੇਗਾ। ਭਾਰਤ ਨੂੰ ਓਲੰਪਿਕ ਵਿੱਚ ਬੈਲਜੀਅਮ, ਅਰਜਨਟੀਨਾ, ਨਿਊਜ਼ੀਲੈਂਡ, ਆਸਟਰੇਲੀਆ ਅਤੇ ਆਇਰਲੈਂਡ ਦੇ ਨਾਲ ਪੂਲ ਬੀ ਵਿੱਚ ਰੱਖਿਆ ਗਿਆ ਹੈ। ਟੋਕੀਓ ਖੇਡਾਂ ਦੇ ਕਾਂਸੀ ਤਮਗਾ

Read More
India

ਲੂ ਕਾਰਨ ਹੁਣ ਤੱਕ 110 ਲੋਕਾਂ ਦੀ ਮੌਤ! 40,000 ਤੋਂ ਵੱਧ ਲੋਕਾਂ ਨੂੰ ਲੱਗੀ ਲੂ, ਸਿਹਤ ਵਿਭਾਗ ਦੇ ਅੰਕੜੇ

ਇਸ ਵਾਰ ਦੇਸ਼ ਵਿੱਚ ਭਿਅੰਕਰ ਗਰਮੀ ਪੈ ਰਹੀ ਹੈ। 1 ਮਾਰਚ ਤੋਂ 18 ਜੂਨ ਦਰਮਿਆਨ ਲੂ ਦੀ ਵਜ੍ਹਾ ਕਰਕੇ ਇਸ ਵਾਰ ਦੇਸ਼ ਵਿੱਚ ਘੱਟੋ-ਘੱਟ 110 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ 40,000 ਤੋਂ ਜ਼ਿਆਦਾ ਲੋਕਾਂ ਨੂੰ ਲੂ ਲੱਗਣ ਨਾਲ ਪੀੜਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਹ ਅੰਕੜੇ ਅੱਜ

Read More
India

‘ਯੂਕਰੇਨ ਯੁੱਧ ਰੁਕਵਾ ਦਿੱਤਾ ਪਰ ਪੇਪਰ ਲੀਕ ਨੂੰ ਰੋਕਣ ਦੇ ਸਮਰੱਥ ਨਹੀਂ ਮੋਦੀ ਸਰਕਾਰ’ : ਰਾਹੁਲ ਗਾਂਧੀ

ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਭਾਰਤ ਵਿੱਚ ਪ੍ਰੀਖਿਆਵਾਂ ਵਿੱਚ ਧਾਂਦਲੀ ਦਾ ਮੁੱਦਾ ਉਠਾਇਆ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਵਿੱਚ ਜੰਗ ਰੋਕਣ ਦਾ ਦਾਅਵਾ ਕਰਦੇ ਹਨ ਪਰ ਪੇਪਰ ਲੀਕ ਨੂੰ ਰੋਕਣ ਵਿੱਚ ਕਾਮਯਾਬ ਨਹੀਂ ਹੋ ਰਹੇ। ‘ਯੂਕਰੇਨ ਯੁੱਧ ਰੁਕਵਾ ਦਿੱਤਾ

Read More
India

ਪ੍ਰਧਾਨ ਮੰਤਰੀ ਰੁਕਵਾ ਸਕਦੇ ਜੰਗ ਪਰ ਪੇਪਰ ਲੀਕ ਨਹੀਂ, ਵਿਆਪਮ ਘੁਟਾਲੇ ਦਾ ਹੋਇਆ ਜ਼ਿਕਰ, ਰਾਹੁਲ ਨੇ ਕੀਤੀ ਪ੍ਰੈਸ ਕਾਨਫਰੰਸ

ਰਾਹੁਲ ਗਾਂਧੀ (Rahul Gandhi) ਨੇ ਅੱਜ ਨੀਟ ਅਤੇ UGC ਪੇਪਰ ਲੀਕ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜਦੋਂ ਉਹ ਭਾਰਤ ਜੋੜੋ ਨਿਆਂ ਯਾਤਰਾ ਵਿੱਚ ਮਨੀਪੁਰ ਤੋਂ ਮਹਾਰਸਟਰ ਗਏ ਸਨ ਤਾਂ ਕਈ ਲੋਕਾਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਭਾਰਤ ਵਿੱਚ ਨਾਨ ਸਟਾਪ ਪੇਪਰ ਲੀਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੁਣ ਨੀਟ ਤੇ

Read More
India Punjab

ਕੇਂਦਰ ਵੱਲੋਂ ਐਲਾਨੀ MSP ‘ਤੇ ਕਿਸਾਨ ਨਾਖੁਸ਼, ਕਿਹਾ -ਵਧਦੀ ਮਹਿੰਗਾਈ ਦੇ ਮੁਕਾਬਲੇ ਦਿੱਤੀ MSP ਨਾਕਾਫ਼ੀ

ਚੰਡੀਗੜ੍ਹ :  ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਨੇ ਅੱਜ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Read More
India

ਹਾਈ ਕੋਰਟ ਵੱਲੋਂ SC-ST ਤੇ OBC-EBC ਰਾਖਵਾਂਕਰਨ ਵਧਾਉਣ ਦਾ ਫੈਸਲਾ ਰੱਦ

ਪਟਨਾ ਹਾਈ ਕੋਰਟ ਨੇ ਵੀਰਵਾਰ 20 ਜੂਨ ਨੂੰ ਬਿਹਾਰ ਸਰਕਾਰ ਦੇ ਰਾਖਵੇਂਕਰਨ ਦੀ ਸੀਮਾ ਵਧਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਸਿੱਖਿਆ ਸੰਸਥਾਵਾਂ ਤੇ ਸਰਕਾਰੀ ਨੌਕਰੀਆਂ ਵਿੱਚ SC-ST, OBC ਅਤੇ EBC ਲਈ ਰਾਖਵਾਂਕਰਨ 50 ਫੀਸਦੀ ਤੋਂ ਵਧਾ ਕੇ 65 ਫੀਸਦੀ ਕਰਨ ਦਾ ਫੈਸਲਾ ਕੀਤਾ ਸੀ। ਇਸ ਨੂੰ ਹਾਈ ਕੋਰਟ ਵਿੱਚ ਚੁਣੌਤੀ

Read More
India International

ਹਵਾ ਪ੍ਰਦੂਸ਼ਿਤ ਕਾਰਨ 2021 ਵਿੱਚ 1.69 ਲੱਖ ਭਾਰਤੀ ਬੱਚਿਆਂ ਦੀ ਗਈ ਜਾਨ, ਰਿਪੋਰਟ ‘ਚ ਹੋਇਆ ਖੁਲਾਸਾ

ਹਵਾ ਪ੍ਰਦੂਸ਼ਣ ਕਾਰਨ 2021 ਵਿੱਚ ਦੁਨੀਆ ਭਰ ਵਿੱਚ ਲਗਭਗ 81 ਲੱਖ ਲੋਕਾਂ ਦੀ ਮੌਤ ਹੋ ਗਈ। ਇਹ ਦੁਨੀਆ ਭਰ ਵਿੱਚ ਹੋਈਆਂ ਕੁੱਲ ਮੌਤਾਂ ਦਾ 12% ਹੈ। ਮਰਨ ਵਾਲਿਆਂ ਵਿੱਚੋਂ ਅੱਧੇ ਭਾਰਤ ਅਤੇ ਚੀਨ ਦੇ ਹਨ। ਹੈਲਥ ਇਫੈਕਟਸ ਇੰਸਟੀਚਿਊਟ (HEI) ਦੀ ਰਿਪੋਰਟ ਮੁਤਾਬਕ ਹਵਾ ਪ੍ਰਦੂਸ਼ਣ ਕਾਰਨ ਸਭ ਤੋਂ ਵੱਧ ਮੌਤਾਂ ਚੀਨ ਵਿੱਚ 23 ਲੱਖ ਅਤੇ ਭਾਰਤ

Read More
India

NEET ਪ੍ਰੀਖਿਆ ਲੀਕ ਮਾਮਲੇ ’ਚ ਸਭ ਤੋਂ ਵੱਡਾ ਕਬੂਲਨਾਮਾ! “ਮੈਨੂੰ ਇੱਕ ਰਾਤ ਪਹਿਲਾਂ ਹੀ ਜਵਾਬ ਨਾਲ ਪੇਪਰ ਮਿਲ ਗਿਆ ਸੀ!”

ਬਿਉਰੋ ਰਿਪੋਰਟ – NEET UG ਪ੍ਰੀਖਿਆ ਵਿੱਚ ਗੜਬੜੀ ਨੂੰ ਲੈ ਕੇ 2 ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇੱਕ ਖ਼ਬਰ ਸੁਪਰੀਮ ਕੋਰਟ ਤੋਂ ਹੈ ਦੂਜੀ NEET ਪੇਪਰ ਲੀਕ ਮਾਮਲੇ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਕਬੂਲਨਾਮੇ ਦੀ ਹੈ। ਬਿਹਾਰ ਦੇ ਵਿਦਿਆਰਥੀ ਅਨੁਰਾਗ ਯਾਦਵ (Anurag Yadav) ਨੇ ਕਬੂਲ ਕੀਤਾ ਹੈ ਕਿ ਉਸ ਨੂੰ ਪਹਿਲਾਂ ਹੀ

Read More