India Punjab

ਸਿੱਖ ਅਧਿਆਪਕਾ Live ਜ਼ਿੰਦਗੀ ਖਤਮ ਕਰਨ ਲਈ ਹੋਈ ਮਜ਼ਬੂਰ ! 3 ਲੋਕਾਂ ਨੂੰ ਦੱਸਿਆ ਜ਼ਿੰਮੇਵਾਰ

ਬਿਉਰੋ ਰਿਪੋਰਟ – ਪੱਛਮੀ ਬੰਗਾਲ (West Bengal) ਦੇ ਕੋਲਕਾਤਾ (Kolkatta)ਵਿੱਚ ਇੱਕ ਮਹਿਲਾ ਸਿੱਖ ਅਧਿਆਪਕਾ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ । 58 ਸਾਲ ਦੀ ਜਸਬੀਰ ਕੌਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੀ ਜੀਵਨ ਜ਼ਿੰਦਗੀ ਨੂੰ ਅਲਵਿਦਾ ਕਿਹਾ ਹੈ । ਮਹਿਲਾ ਨੇ ਖਾਲਸਾ ਮਾਡਲ ਸੀਨੀਅਰ ਸਕੈਂਡਰੀ ਸਕੂਲ ਦੀ ਪ੍ਰਿੰਸੀਪਲ ਅਤੇ ਮੈਨੇਜਮੈਂਟ ‘ਤੇ ਮੈਂਟਲੀ

Read More
India International

ਚੱਪਲਾਂ ਅਤੇ ਸਵਿਮਸੂਟ ‘ਤੇ ਭਗਵਾਨ ਗਣੇਸ਼ ਦੀ ਤਸਵੀਰ ਛਾਪਣ ‘ਤੇ ਵਿਵਾਦ

ਅਮਰੀਕਾ ਦੀ ਵਾਲਮਾਰਟ ਦੀ ਵੈੱਬਸਾਈਟ ‘ਤੇ ਭਗਵਾਨ ਸ਼੍ਰੀ ਗਣੇਸ਼ ਦੀ ਤਸਵੀਰ ਛਾਪ ਕੇ ਇਤਰਾਜ਼ਯੋਗ ਉਤਪਾਦਾਂ ਦੀ ਵਿਕਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਉਥੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਇਤਰਾਜ਼ ਜਤਾਇਆ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਵਾਲਮਾਰਟ ‘ਤੇ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਇਨ੍ਹਾਂ ਉਤਪਾਦਾਂ ਦੀ ਵਿਕਰੀ ਤੁਰੰਤ ਬੰਦ ਕਰਨ

Read More
India International

ਭਾਰਤ ਨੇ ਸੀਰੀਆ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ, ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ- ਸੀਰੀਆ ਜਾਣ ਤੋਂ ਬਚੋ

ਸੀਰੀਆ ਵਿੱਚ ਵਿਦਰੋਹੀ ਸਮੂਹਾਂ ਦੇ ਦੇਸ਼ ਦੀ ਰਾਜਧਾਨੀ ਦਮਿਸ਼ਕ ਵੱਲ ਵਧਣ ਦੀਆਂ ਖ਼ਬਰਾਂ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ ਨੇ ਸਥਿਤੀ ਦੇ ਮੱਦੇਨਜ਼ਰ ਇੱਕ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਆਪਣੀ ਐਡਵਾਈਜ਼ਰੀ ਵਿੱਚ ਭਾਰਤੀ ਨਾਗਰਿਕਾਂ ਨੂੰ ਸੀਰੀਆ ਜਾਣ ਤੋਂ ਬਚਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸੀਰੀਆ ‘ਚ ਰਹਿ ਰਹੇ ਭਾਰਤੀਆਂ ਨੂੰ

Read More
India Khetibadi Punjab

ਕੇਂਦਰ ਨਾਲ ਕਿਸਾਨਾਂ ਦੀ ਗੱਲਬਾਤ ਅੱਜ ਸੰਭਵ: ਨਹੀਂ ਤਾਂ ਕੱਲ੍ਹ ਕਰਨਗੇ ਦਿੱਲੀ ਕੂਚ

ਸ਼ੰਭੂ : ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਅੱਜ ਸ਼ੰਭੂ ਸਰਹੱਦ ’ਤੇ ਦਿੱਲੀ ਵੱਲ ਮਾਰਚ ਕਰਨ ਦੀ ਰਣਨੀਤੀ ਬਣਾਉਣਗੇ। ਲੰਘੇ ਕੱਲ੍ਹ

Read More