ਕੰਗਨਾ ਦੀ ਫਿਲਮ ‘ਐਮਰਜੈਂਸੀ’ ’ਤੇ ਬੈਨ ਲਗਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ! ਸਿੱਖ ਜਥੇਬੰਦੀਆਂ ਨੇ ਸਿਨੇਮਾ ਹਾਲ ਨੂੰ ਦਿੱਤੀ ਚਿਤਾਵਨੀ
- by Gurpreet Kaur
- August 27, 2024
- 0 Comments
ਬਿਉਰੋ ਰਿਪੋਰਟ – MP ਅਤੇ ਅਦਾਕਾਰਾ ਕੰਗਨਾ ਰਣੌਤ (KANGNA RANAUT) ਦੀ ਫਿਲਮ ‘ਐਮਰਜੈਂਸੀ’ (FILM EMERGENCY) ‘ਤੇ ਬੈਨ ਲਗਾਉਣ ਦਾ ਮਾਮਲਾ ਹੁਣ ਪੰਜਾਬ ਹਰਿਆਣਾ ਹਾਈਕੋਰਟ (PUNJAB HARYANA HIGH COURT) ਪਹੁੰਚ ਗਿਆ ਹੈ। ਵਾਰਿਸ ਪੰਜਾਬ ਦੇ ਮੀਡੀਆ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ
ਕੰਗਣਾ ਦੇ ਬਿਆਨ ਤੇ ਪੰਜਾਬ ‘ਚ ਵਧਿਆ ਵਿਰੋਧ! ਸਰਵਨ ਪੰਧੇਰ ਨੇ ਕੰਗਣਾ ਨੂੰ ਇਹ ਦਿੱਤੀ ਸਲਾਹ
- by Manpreet Singh
- August 27, 2024
- 0 Comments
ਮੰਡੀ (Mandi) ਤੋਂ ਸੰਸਦ ਮੈਂਬਰ ਕੰਗਣਾ ਰਣੌਤ (Kangna Ranout) ਵੱਲੋੋਂ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਉਨ੍ਹਾਂ ਦਾ ਵਿਰੋਧ ਵਧਦਾ ਹੀ ਜਾ ਰਿਹਾ ਹੈ। ਭਾਵੇਂ ਕਿ ਭਾਜਪਾ ਵੱਲੋਂ ਇਸ ਬਿਆਨ ਨਾਲੋਂ ਖੁਦ ਨੂੰ ਵੱਖ ਕਰ ਲਿਆ ਹੈ ਪਰ ਕਿਸਾਨ ਇਸ ਬਿਆਨ ਦਾ ਪਿੱਛਾ ਨਹੀਂ ਛੱਡ ਰਹੇ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ
T-20 ਮਹਿਲਾ ਵਰਲਡ ਕੱਪ ਲਈ ਟੀਮ ਇੰਡੀਆ ਦਾ ਐਲਾਨ! ਪੰਜਾਬ ਦੀ ਧੀ ਨੂੰ ਮਿਲੀ ਕਪਤਾਨੀ
- by Gurpreet Kaur
- August 27, 2024
- 0 Comments
ਬਿਉਰੋ ਰਿਪੋਰਟ – ਬੀਸੀਸੀਆਈ (BCCI) ਨੇ ਮਹਿਲਾ ਟੀ-20 ਵਰਲਡ ਕੱਪ (WOMEN T-20 WORLD CUP) ਦੇ ਲਈ ਭਾਰਤੀ ਟੀਮ (INDIAN WOMEN CRICKET TEAM) ਦਾ ਐਲਾਨ ਕਰ ਦਿੱਤਾ ਹੈ। ਇੱਕ ਵਾਰ ਮੁੜ ਚੋਣਕਰਤਾਵਾਂ ਨੇ ਹਰਮਨਪ੍ਰੀਤ ਕੌਰ (HARMANPREET KAUR) ’ਤੇ ਭਰੋਸਾ ਜਤਾਉਂਦੇ ਹੋਏ ਉਸ ਨੂੰ ਕਪਤਾਨੀ ਦੀ ਜ਼ਿੰਮੇਵਾਰੀ ਸੌਂਪੀ ਹੈ। ਸਮਰਤੀ ਮੰਧਾਨਾ (SMRITI MANDHANA) ਨੂੰ ਉਪ-ਕਪਤਾਨ (VICE CAPTAIN)
ਇਕ ਹੋਰ ਨਰਸਿੰਗ ਵਿਦਿਆਰਥਣ ਨਾਲ ਹੋਇਆ ਇਹ ਘਿਨੌਣੀ ਕੰਮ; ਆਟੋ ਚਾਲਕ ਨੇ ਕੀਤਾ ਰੇਪ
- by Gurpreet Singh
- August 27, 2024
- 0 Comments
ਮਹਾਰਾਸ਼ਟਰ : ਕੋਲਕਾਤਾ ‘ਚ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਤੋਂ ਬਾਅਦ ਮਹਾਰਾਸ਼ਟਰ ਦੇ ਰਤਨਾਗਿਰੀ ‘ਚ ਨਰਸਿੰਗ ਕਾਲਜ ਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਆਟੋ ਚਾਲਕ ਨੇ ਪੀੜਤਾ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਬੇਹੋਸ਼ ਕਰ ਦਿੱਤਾ ਅਤੇ ਜੰਗਲ ਵਿੱਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਇਹ ਘਟਨਾ ਸੋਮਵਾਰ (26 ਅਗਸਤ) ਦੀ
ਜਨਮ ਅਸ਼ਟਮੀ ਦਾ ਮੇਲਾ ਦੇਖਣ ਗਈਆਂ ਦੋ ਸਹੇਲੀਆਂ, ਸਵੇਰੇ ਦਰੱਖਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ
- by Gurpreet Singh
- August 27, 2024
- 0 Comments
ਉੱਤਰ ਪ੍ਰਦੇਸ਼ ਦੇ ਫਰੂਖਾਬਾਦ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਲੜਕੀਆਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ। ਦੋਵੇਂ ਮ੍ਰਿਤਕ ਲੜਕੀਆਂ ਇਕ ਹੀ ਪਿੰਡ ਦੀਆਂ ਸਹੇਲੀਆਂ ਅਤੇ ਵਾਸੀ ਹਨ। ਜਾਣਕਾਰੀ ਮੁਤਾਬਕ ਦੋਵੇਂ ਲੜਕੀਆਂ ਸੋਮਵਾਰ ਰਾਤ ਨੂੰ ਜਨਮ ਅਸ਼ਟਮੀ ਦਾ ਮੇਲਾ ਦੇਖਣ ਗਈਆਂ ਸਨ। ਸਵੇਰੇ ਸ਼ੱਕੀ ਹਾਲਤ ‘ਚ ਲਾਸ਼ ਮਿਲਣ ‘ਤੇ ਇਲਾਕੇ ‘ਚ ਹਾਹਾਕਾਰ ਮਚ
ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗਣ ਦੇ ਮਾਮਲੇ ‘ਚ ਠੇਕੇਦਾਰ ਸਮੇਤ ਦੋ ਖਿਲਾਫ ਮਾਮਲਾ ਦਰਜ; ਸਰਕਾਰ ਅਤੇ ਵਿਰੋਧੀ ਧਿਰ ਆਹਮੋ- ਸਾਹਮਣੇ
- by Gurpreet Singh
- August 27, 2024
- 0 Comments
ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲੇ ਦੀ ਪੁਲਸ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗਣ ਦੇ ਮਾਮਲੇ ‘ਚ ਠੇਕੇਦਾਰ ਅਤੇ ਸਟ੍ਰਕਚਰਲ ਕੰਸਲਟੈਂਟ ਖਿਲਾਫ ਮਾਮਲਾ ਦਰਜ ਕੀਤਾ ਹੈ। ਪਿਛਲੇ ਸਾਲ, ਜਲ ਸੈਨਾ ਦਿਵਸ (4 ਦਸੰਬਰ) ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਧੂਦੁਰਗ ਦੀ ਮਾਲਵਾਨ ਤਹਿਸੀਲ ਦੇ ਰਾਜਕੋਟ ਕਿਲੇ ‘ਤੇ ਇਸ ਬੁੱਤ ਦਾ ਉਦਘਾਟਨ ਕੀਤਾ ਸੀ। ਦਰਅਸਲ, 17ਵੀਂ ਸਦੀ
ਜੰਮੂ-ਕਸ਼ਮੀਰ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ! 9 ਉਮੀਦਵਾਰਾਂ ਦਾ ਐਲਾਨ, ਨੈਸ਼ਨਲ ਕਾਨਫਰੰਸ ਨੇ ਵੀ 18 ਉਮੀਦਵਾਰ ਉਤਾਰੇ
- by Gurpreet Kaur
- August 27, 2024
- 0 Comments
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਇਕੱਠੇ ਹੋ ਗਏ ਹਨ। ਕਾਂਗਰਸ ਨੇ ਸੋਮਵਾਰ ਦੇਰ ਰਾਤ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਤੇ ਉੱਧਰ ਨੈਸ਼ਨਲ ਕਾਨਫਰੰਸ ਨੇ ਵੀ 18 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵੇਖੋ ਪੂਰੀ ਲਿਸਟ – The Central Election Committee has selected the following persons
ਚੰਪਾਈ ਸੋਰੇਨ 30 ਅਗਸਤ ਨੂੰ ਭਾਜਪਾ ਵਿੱਚ ਹੋਣਗੇ ਸ਼ਾਮਲ, ਦਿੱਲੀ ‘ਚ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
- by Gurpreet Singh
- August 27, 2024
- 0 Comments
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਸੀਨੀਅਰ ਆਗੂ ਚੰਪਾਈ ਸੋਰੇਨ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਉਹ 30 ਅਗਸਤ ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸੋਮਵਾਰ ਰਾਤ ਨੂੰ ਸੋਸ਼ਲ ਮੀਡੀਆ ਐਕਸ ‘ਤੇ
6000 ਤੋਂ ਵੱਧ ਪੁਲਿਸ ਕਰਮਚਾਰੀ, 19 ਥਾਵਾਂ ‘ਤੇ ਬੈਰੀਕੇਡਿੰਗ, ਕੋਲਕਾਤਾ ‘ਚ ਵਿਦਿਆਰਥੀ ਉਤਰੇ ਸੜਕਾਂ ‘ਤੇ
- by Gurpreet Singh
- August 27, 2024
- 0 Comments
ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਵਿਰੋਧ ਪ੍ਰਦਰਸ਼ਨ ਦਾ ਦੌਰ ਅਜੇ ਰੁਕਿਆ ਨਹੀਂ ਹੈ। ਡਾਕਟਰਾਂ ਤੋਂ ਬਾਅਦ ਹੁਣ ਵਿਦਿਆਰਥੀ ਜਥੇਬੰਦੀ ਨੇ ਅੱਜ ਰੋਸ ਮਾਰਚ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਕੋਲਕਾਤਾ ‘ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਨਾਰਾਜ਼ ਵਿਦਿਆਰਥੀ ਪ੍ਰਦਰਸ਼ਨਕਾਰੀ ਮਮਤਾ ਸਰਕਾਰ ਖਿਲਾਫ ‘ਨਬੰਨੋ ਅਭਿਜਾਨ’ ਦੇ