VIDEO- 06 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 6, 2025
- 0 Comments
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ
- by Manpreet Singh
- January 6, 2025
- 0 Comments
ਬਿਉਰੋ ਰਿਪਰਟ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਹੈ। ਉਨ੍ਹਾਂ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਮੁਲਾਕਾਤ ਨਹੀਂ ਕਰ ਸਕਦੇ ਹਨ। ਦੱਸ ਦੇਈਏ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ
ਕਿਸਾਨੀ ਅੰਦੋਲਨ ਪੰਜਾਬ ਸਰਕਾਰ ਦਾ ਮਸਲਾ ਹੈ ਸਾਡੇ ਸੂਬੇ ‘ਚ ਅਜਿਹਾ ਕੁਝ ਨਹੀਂ
- by Manpreet Singh
- January 6, 2025
- 0 Comments
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚਲ ਰਹੇ ਕਿਸਾਨ ਅੰਦੋਲਨ ‘ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੱਟਰ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਸਰਕਾਰ ਦਾ ਹੈ ਅਤੇ ਹਰਿਆਣਾ ਵਿਚ ਅਜਿਹਾ ਕੁਝ ਨਹੀਂ ਹੈ। ਖੱਟਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ
ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਹੋਇਆ ਰਿਲੀਜ਼, ਇਸ ਦਿਨ ਹੋਵੇਗੀ ਰਿਲੀਜ਼
- by Manpreet Singh
- January 6, 2025
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਫਿਲਮ ਐਮਰਜੈਂਸੀ (Film Emergency) ਦਾ ਨਵਾਂ ਟਰੇਲਰ ਰਿਲੀਜ਼ ਹੋਇਆ ਹੈ। ਇਹ ਫਿਲਮ ਵਿਚ ਮੰਡੀ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਨੇ ਕੰਮ ਕੀਤਾ ਹੈ। ਕੰਗਨਾ ਨੇ ਟ੍ਰੇਲਰ ਨੂੰ ਸੋਸ਼ਲ ਮੀਡੀਆ (X) ‘ਤੇ ਸ਼ੇਅਰ ਕੀਤਾ ਹੈ। ਇਸ ਵਿੱਚੋਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਸਿੱਖਾਂ ਨੂੰ ਖਾਲਿਸਤਾਨੀ ਅਤੇ ਹੋਰ ਗਲਤ
ਨਾਇਬ ਸਿੰਘ ਸੈਣੀ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਹੋਏ ਨਤਮਸਤਕ
- by Manpreet Singh
- January 6, 2025
- 0 Comments
ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Nayab Singh Saini) ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਸੈਣੀ ਨੇ ਹਰਿਆਣਾ ਦੇ ਲੋਕਾਂ ਨੂੰ ਪ੍ਰਕਾਸ਼ ਪੁਰਬ ਮੌਕੇ ਵਿਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ
