India Manoranjan

ਜਿਸ ਗਾਇਕਾ ਦੇ ਗਾਣਿਆਂ ਦੀ ਦੁਨੀਆ ਦੀਵਾਨੀ, ਉਸ ਦੀ ਸਭ ਤੋਂ ਅਨਮੋਲ ਚੀਜ਼ ਕੁਦਰਤ ਨੇ ਖੋਹ ਲਈ!

ਮਸ਼ਹੂਰ ਗਾਇਕਾ ਅਲਕਾ ਯਾਗਨਿਕ ਇਕ ਗੰਭੀਰ ਬੀਮਾਰੀ ਤੋਂ ਪੀੜਤ ਹਨ। ਇਸ ਗੱਲ ਦਾ ਖ਼ੁਲਾਸਾ ਖ਼ੁਦ ਗਾਇਕਾ ਨੇ ਆਪਣੀ ਹਾਲੀਆ ਸੋਸ਼ਲ ਮੀਡੀਆ ਪੋਸਟ ਵਿੱਚ ਕੀਤਾ ਹੈ। ਦਰਅਸਲ, ਹਾਲ ਹੀ ਵਿੱਚ ਅਲਕਾ ਯਾਗਨਿਕ ਨੇ ਆਪਣੇ ਇੰਸਟਾਗਰਾਮ ’ਤੇ ਆਪਣੀ ਇਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੇ ਨਾਲ ਉਨ੍ਹਾਂ ਨੇ ਆਪਣੀ ਬੀਮਾਰੀ ਦਾ ਦਰਦ ਬਿਆਨ ਕਰਦੇ ਹੋਏ ਇਕ

Read More
India

ਯੂਪੀ ‘ਚ ਮਾਨਸੂਨ ਦੀ ਐਂਟਰੀ , ਇਸ ਜ਼ਿਲ੍ਹੇ ਵਿੱਚ ਭਾਰੀ ਮੀਂਹ, ਠੰਢੀਆਂ ਹਵਾਵਾਂ ਨੇ ਦਿੱਤੀ ਰਾਹਤ

ਉੱਤਰ ਪ੍ਰਦੇਸ਼ ਵਿੱਚ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਅਸਮਾਨ ਤੋਂ ਸੂਰਜ ਨਿਕਲ ਰਿਹਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਉਪਰ ਬਣਿਆ ਹੋਇਆ ਹੈ। ਇਸ ਦੌਰਾਨ ਸੂਬੇ ਦੇ ਇੱਕ ਜ਼ਿਲ੍ਹੇ ਤੋਂ ਰਾਹਤ ਦੀ ਖ਼ਬਰ ਆਈ ਹੈ। ਸੋਮਵਾਰ ਨੂੰ ਮੌਸਮ ‘ਚ ਅਚਾਨਕ ਬਦਲਾਅ ਆਇਆ ਅਤੇ ਕਈ ਥਾਵਾਂ ‘ਤੇ

Read More
India Punjab

ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ! ਪਾਕਿ ਡੌਨ ਭੱਟੀ ਨੂੰ ਦੇ ਰਿਹਾ ਈਦ ਦੀ ਵਧਾਈ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਕਥਿਤ ਵੀਡੀਓ ਕਾਲ ਵਾਇਰਲ ਹੋ ਗਈ ਹੈ ਜਿਸ ਵਿੱਚ ਉਹ ਪਾਕਿਸਤਾਨ ਦੇ ਬਦਨਾਮ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਕਾਲ ’ਤੇ ਉਹ ਲਾਰੈਂਸ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ

Read More
India

1 ਕਰੋੜ ਦੀ ਲੁੱਟ ਦੇ ਮਾਮਲੇ ’ਚ ਬਰਖ਼ਾਸਤ ਸਬ-ਇੰਸਪੈਕਟਰ ਪਹੁੰਚਿਆ ਹਾਈਕੋਰਟ! ਕਿਹਾ – “ਕਈ ਅਫ਼ਸਰਾਂ ਦੇ ਖੋਲ੍ਹਾਂਗਾ ਰਾਜ਼!”

ਚੰਡੀਗੜ੍ਹ ਵਿੱਚ 1 ਕਰੋੜ ਦੀ ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੈਕਟਰ 39 ਥਾਣੇ ਦੇ ਐਡੀਸ਼ਨਲ ਸਬ ਇੰਸਪੈਕਟਰ ਨਵੀਨ ਫੋਗਾਟ (Naveen Phogat) ਨੇ ਧਾਰਾ 482 ਦੇ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਹੈ ਕਿ ਉਸ ਕੋਲ ਅਫ਼ਸਰਾਂ ਦੇ ਕਈ ਡੂੰਘੇ ਰਾਜ਼ ਹਨ, ਜਿਨ੍ਹਾਂ ਨੂੰ ਉਹ ਲੋਕਾਂ ਸਾਹਮਣੇ ਲਿਆਉਣਾ ਚਾਹੁੰਦਾ ਹੈ। ਉਸ

Read More
India

ਚੰਡੀਗੜ੍ਹ ਪੁਲਿਸ ਦੇ IT ਕਾਂਸਟੇਬਲ ਦਾ ਜਲਦ ਹੋਵੇਗਾ ਫਿਜ਼ੀਕਲ! ਚੋਣ ਜ਼ਾਬਤੇ ਕਾਰਨ ਨਹੀਂ ਹੋ ਸਕਿਆ ਸੀ ਟੈਸਟ

ਚੰਡੀਗੜ੍ਹ ਪੁਲਿਸ ਦੇ 144 ਆਈਟੀ ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਫਿਜ਼ੀਕਲ ਟੈਸਟ ਲਿਆ ਜਾਵੇਗਾ। ਚੋਣ ਜ਼ਾਬਤੇ ਕਾਰਨ ਕਾਂਸਟੇਬਲ ਐਗਜ਼ੀਕਿਊਟਿਵ (IT) ਦਾ ਫਿਜ਼ੀਕਲ ਟੈਸਟ ਮੁਲਤਵੀ ਕਰ ਦਿੱਤਾ ਗਿਆ ਸੀ। ਚੰਡੀਗੜ੍ਹ ਪੁਲਿਸ ਵਿਭਾਗ ਵੱਲੋਂ ਲਿਖਤੀ ਪ੍ਰੀਖਿਆ ਦੇ ਨਤੀਜੇ ਜਾਰੀ ਕਰਨ ਤੋਂ ਬਾਅਦ 27 ਮਾਰਚ ਤੋਂ ਸਰੀਰਕ ਟੈਸਟ ਸ਼ੁਰੂ ਹੋਣੇ ਸਨ। ਲੋਕ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ

Read More
India Technology

ਹੁਣ ਮੋਬਾਈਲ ‘ਤੇ ਨਜ਼ਰ ਆਵੇਗਾ ਹਰ ਕਾਲਰ ਦਾ ਨਾਮ, ਮੁੰਬਈ-ਹਰਿਆਣਾ ‘ਚ ਟ੍ਰਾਇਲ ਸ਼ੁਰੂ

ਦਿੱਲੀ : ਹੁਣ ਜਦੋਂ ਫੋਨ ‘ਤੇ ਕਿਸੇ ਅਣਜਾਣ ਨੰਬਰ ਤੋਂ ਕਾਲ ਆਵੇਗੀ ਤਾਂ ਕਾਲ ਕਰਨ ਵਾਲੇ ਦਾ ਨਾਮ ਵੀ ਦਿਖਾਈ ਦੇਵੇਗਾ। ਟੈਲੀਕਾਮ ਕੰਪਨੀਆਂ ਨੇ ਮੁੰਬਈ ਅਤੇ ਹਰਿਆਣਾ ਸਰਕਲ ‘ਚ ਟਰਾਇਲ ਸ਼ੁਰੂ ਕਰ ਦਿੱਤੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸੇਵਾ ਨੂੰ ਹੋਰ ਸ਼ਹਿਰਾਂ ਵਿੱਚ ਵੀ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਦਾ ਨਾਮ ਹੈ ਕਾਲਿੰਗ ਨੇਮ

Read More
India Punjab

NRI ਜੋੜਾ ਮਾਮਲਾ, ਹਿਮਾਚਲ ਦੇ ਡੀਜੀਪੀ ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ, ਕਹਿ ਦਿੱਤੀ ਵੱਡੀ ਗੱਲ

ਹਿਮਾਚਲ ਦੇ ਚੰਬਾ ਵਿੱਚ ਪੰਜਾਬ ਦੇ ਇੱਕ ਐਨਆਰਆਈ ਜੋੜੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹਿਮਾਚਲ ਪੁਲਿਸ ਦੇ ਡੀਜੀਪੀ ਅਤੁਲ ਵਰਮਾ ਨੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨਾਲ ਮਾਮਲੇ ਦਾ ਕੋਈ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਉਸ ਨੇ ਜੋੜੇ ਵੱਲੋਂ ਪੁਲੀਸ ’ਤੇ ਲਾਏ ਦੋਸ਼ਾਂ ਦਾ

Read More
India International

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੇ ਖੁਦ ਨੂੰ ਬੇਕਸੂਰ ਦੱਸਿਆ

ਅਮਰੀਕਾ : ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕਗਰਿਕ ਨਿਖਿਲ ਗੁਪਤਾ ਨੂੰ ਅਮਰੀਕੀ ਅਦਾਲਤ ‘ਚ ਪੇਸ਼ ਕੀਤਾ ਗਿਆ। ਨਿਖਿਲ ਗੁਪਤਾ ਨੇ ਸੋਮਵਾਰ ਨੂੰ ਅਦਾਲਤ ‘ਚ ਖੁਦ ਨੂੰ ਬੇਕਸੂਰ ਕਰਾਰ ਦਿੱਤਾ। ਨਿਖਿਲ ਗੁਪਤਾ ਨੂੰ ਸ਼ੁੱਕਰਵਾਰ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕੀਤਾ ਗਿਆ। ਗੁਪਤਾ ਨੇ ਕਿਹਾ ਕਿ ਮੇਰਾ ਇਸ ਸਾਜ਼ਿਸ਼

Read More
India

T-20 ਵਰਲਡ ਕੱਪ ਦੇ ਵਿਚਾਲੇ ਸ਼ੁਭਮਨ ਗਿੱਲ ਨੂੰ ਭਾਰਤ ਵਾਪਸ ਭੇਜਿਆ! ਕਪਤਾਨ ਰੋਹਿਤ ਸ਼ਰਮਾ ਸਨ ਨਰਾਜ਼!

ਬਿਉਰੋ ਰਿਪੋਰਟ – T-20 ਵਰਲਡ ਕੱਪ (WORLD CUP) ਦੇ ਵਿਚਾਲੇ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ (ROHIT SHARMA) ਅਤੇ ਸ਼ੁਭਮਨ ਗਿੱਲ (SHUBHMAN GILL) ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਨੇ ਸ਼ੁਭਮਨ ਗਿੱਲ ਨੂੰ ਭਾਰਤ ਵਾਪਸ ਭੇਜ ਦਿੱਤਾ ਹੈ, ਜਿਸ ਤੋਂ ਬਾਅਦ ਸ਼ੁਭਮਨ ਗਿੱਲ ਨੇ ਰੋਹਿਤ ਸ਼ਰਮਾ

Read More