ਗੁਜਰਾਤ ’ਚ ਬੁਲੇਟ ਟ੍ਰੇਨ ਦਾ ਪੁਲ ਡਿੱਗਿਆ! ਮਲਬੇ ’ਚ ਦੱਬੇ ਕਈ ਲੋਕ, 2 ਮੌਤਾਂ ਦਾ ਖ਼ਦਸ਼ਾ, ਬਚਾਅ ਕਾਰਜ ਜਾਰੀ
- by Preet Kaur
- November 5, 2024
- 0 Comments
ਬਿਉਰੋ ਰਿਪੋਰਟ: ਗੁਜਰਾਤ ਵਿੱਚ ਬੁਲੇਟ ਟਰੇਨ ਲਈ ਬਣਾਏ ਜਾ ਰਹੇ ਟਰੈਕ ਦਾ ਪੁਲ ਢਹਿ ਗਿਆ ਹੈ। ਪੁਲ ਦੇ ਮਲਬੇ ਹੇਠ ਕਈ ਲੋਕ ਦੱਬੇ ਹੋਣ ਦੀ ਸੂਚਨਾ ਮਿਲੀ ਹੈ। ਸਥਾਨਕ ਮੀਡੀਆ ਮੁਤਾਬਕ ਦੋ ਲੋਕਾਂ ਦੇ ਮਰਨ ਦੀ ਵੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ। ਬੁਲੇਟ ਟਰੇਨ ਲਈ
ਅਕਾਲੀ ਦਲ ਵੱਲੋਂ ਭਾਰਤ ਸਰਕਾਰ ਦੇ PU ਸੈਨੇਟ ਖ਼ਤਮ ਕਰਨ ਦੇ ਪ੍ਰਸਤਾਵ ਦਾ ਵਿਰੋਧ; ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ
- by Preet Kaur
- November 5, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੇ ਭਾਰਤ ਸਰਕਾਰ ਦੇ ਪ੍ਰਸਤਾਵ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਵਿਰੁੱਧ ਇਸ ਭੈੜੀ ਸਾਜ਼ਿਸ਼ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਪਾਰਟੀ ਦਾ ਮੰਨਣਾ ਹੈ
ਪੀਲ ਰੀਜਨਲ ਪੁਲਿਸ ਦਾ ਅਹਿਮ ਬਿਆਨ ਆਇਆ ਸਾਹਮਣੇ!
- by Manpreet Singh
- November 5, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਵਿਚ ਬੀਤੇ ਦੀਨ ਦੋ ਭਾਈਚਾਰਿਆਂ ਵਿਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਪੀਲ ਰਿਜਨਲ ਪੁਲਿਸ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਪੁਲਿਸ ਦੇ ਅਧਿਕਾਰੀ ਨੇ ਕਿਹਾ ਕਿ ਕੱਲ੍ਹ ਪੀਲ ਰੀਜਨਲ ਪੁਲਿਸ ਨੇ ਤਿੰਨ ਵੱਖੋ-ਵੱਖਰੇ ਜਵਾਬ ਦਿੱਤੇ ਪਰ ਹੁਣ ਜਾਂਚਕਰਤਾ ਸਰਗਰਮੀ ਨਾਲ ਗੈਰ-ਕਾਨੂੰਨੀ ਵਿਵਹਾਰ ਦੀ ਜਾਂਚ ਕਰ ਰਹੇ ਹਨ ਅਤੇ ਇਹਨਾਂ ਪ੍ਰਦਰਸ਼ਨਾਂ ਵਿੱਚ
ਡੇਰਾ ਬਿਆਸ ਮੁਖੀ ਪਹੁੰਚੇ ਰਾਜ ਭਵਨ! ਰਾਜਪਾਲ ਨੇ ਕੀਤਾ ਸਵਾਗਤ; ‘ਮੈਂ ਅਤਿਅੰਤ ਧੰਨ ਮਹਿਸੂਸ ਕਰ ਰਿਹਾ ਹਾਂ।’
- by Preet Kaur
- November 5, 2024
- 0 Comments
ਬਿਉਰੋ ਰਿਪੋਰਟ: ਪੰਜਾਬ ਦੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ ਮੰਗਲਵਾਰ ਨੂੰ ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਪੋਸਟ ਪਾ ਕੇ ਇਹ ਜਾਣਕਾਰੀ
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ’ਤੇ NSA ਵਧਾਉਣ ਦੇ ਮਾਮਲੇ ’ਚ ਪੰਜਾਬ ਤੇ ਕੇਂਦਰ ਸਰਕਾਰ ਤੋਂ ਜਵਾਬ ਤਲਬ
- by Preet Kaur
- November 5, 2024
- 0 Comments
ਬਿਉਰੋ ਰਿਪੋਰਟ: ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (NSA) ਕੇਸ ਵਿੱਚ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਡੀਸੀ ਨੇ ਅੰਮ੍ਰਿਤਪਾਲ ਸਿੰਘ ’ਤੇ 13 ਮਾਰਚ ਨੂੰ
