India

ਦਿੱਲੀ ‘ਚ ਗਹਿਰਾਇਆ ਪਾਣੀ ਸੰਕਟ, ਬੁਰੀ ਹੋਈ ਹਾਲਤ

ਪੂਰੇ ਦੇਸ਼ ਵਿੱਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਦੇਸ਼ ਦੇ ਕਈ ਸੂਬੇ ਪਾਣੀ ਲਈ ਮਾਰੋ ਮਾਰੀ ਕਰ ਰਹੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿੱਚ ਵੀ ਇਸ ਸਮੇਂ ਪਾਣੀ ਨੂੰ ਲੈ ਕੇ ਬੁਰਾ ਹਾਲ ਹੋਇਆ ਪਿਆ ਹੈ। ਦਿੱਲੀ ਪਾਣੀ ਲੈਣ ਲਈ ਵੱਖ-ਵੱਖ ਯਤਨ ਕਰ ਰਿਹਾ ਹੈ। ਪਾਣੀ ਨੂੰ ਲੈ ਕੇ ਅੱਜ ਦਾ ਦਿਨ

Read More
India

ਪ੍ਰਧਾਨ ਮੰਤਰੀ ਮੋਦੀ ਜਾਣਗੇ ਜੰਮੂ-ਕਸ਼ਮੀਰ, ਅਮਿਤ ਸ਼ਾਹ ਨੇ ਦੌਰੇ ਤੋਂ ਪਹਿਲਾਂ ਕੀਤੀ ਮੀਟਿੰਗ

ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਐਤਵਾਰ 16 ਜੂਨ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਦਿੱਲੀ ‘ਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਤਵਾਦ ਨੂੰ ਕੁਚਲਣ ਅਤੇ ਅੱਤਵਾਦੀਆਂ ਦੀ ਮਦਦ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ਼ਾਹ ਨੇ ਇਹ ਵੀ ਕਿਹਾ ਕਿ

Read More
India

ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਮਾਮਲੇ ‘ਚ ਇਕ ਹੋਰ ਕੇਸ ਦਰਜ

ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਗੋਲੀਬਾਰੀ ਮਾਮਲੇ ‘ਚ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਪੁਲਿਸ (Mumbai Police) ਨੇ ਇਸ ਮਾਮਲੇ ਵਿੱਚ ਨਵਾਂ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਧਮਕਾਉਣ ਦੇ ਦੋਸ਼ ਵਿੱਚ ਰਾਜਸਥਾਨ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਬਨਵਾਰੀਲਾਲ ਲਤੂਰ

Read More
India

ਟੀਡੀਪੀ ਨੂੰ ਸੰਜੇ ਰਾਊਤ ਦਾ ਖ਼ਾਸ ਸੁਨੇਹਾ, ਅੱਗੇ ਵਧੋ ਤਾਂ ਦੇਵਾਂਗੇ ਸਾਥ

ਲੋਕ ਸਭਾ ਦਾ ਸਪੀਕਰ (Lok Sabha Election) ਕੌਣ ਬਣੇਗਾ ਇਸ ਨੂੰ ਲੈ ਕੇ ਸਸਪੈਂਸ ਜਾਰੀ ਹੈ। 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਸਪੀਕਰ ਦੀ ਚੋਣ 26 ਜੂਨ ਨੂੰ ਹੈ। ਇਸ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ ਕਿ ਸਪੀਕਰ ਟੀਡੀਪੀ ਦਾ ਹੋਵੇਗਾ ਜਾਂ ਭਾਜਪਾ ਦਾ।

Read More
India International

ਐਲੋਨ ਮਸਕ ਦਾ ਵੱਡਾ ਦਾਅਵਾ, EVM ਹੋ ਸਕਦੀ ਹੈ ਹੈਕ

ਦੁਨੀਆ ਦੀਆਂ ਸਭ ਤੋਂ ਅਮੀਰ ਸ਼ਖਸੀਅਤਾਂ ਵਿੱਚ ਸ਼ੁਮਾਰ ਟੇਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲੋਨ ਮਸਕ ਨੇ ਸ਼ਨੀਵਾਰ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਲੈ ਕੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਈਵੀਐਮਜ਼ ਹੈਕ ਹੋ ਸਕਦੀਆਂ ਹਨ ਅਤੇ ਇਨ੍ਹਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਮਰੀਕੀ ਚੋਣਾਂ ਤੋਂ

Read More
India Punjab

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪੱਟੀ ਦੇ ਨੌਜਵਾਨ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਦੇ ਇਕ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋਣ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਸੁਖਮਨਪਾਲ ਸਿੰਘ ਵਜੋਂ ਹੋਈ ਹੈ।  ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ

Read More