ਰਾਸ਼ਟਰਪਤੀ ਨੇ ਬੱਚਿਆਂ ਨੂੰ ਵੰਡੇ ਰਾਸ਼ਟਰੀ ਬਾਲ ਪੁਰਸਕਾਰ
ਬਿਉਰੋ ਰਿਪੋਰਟ – ਹਰ ਸਾਲ ਦੀ ਤਰਾਂ ਇਸ ਸਾਲ ਵੀ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਰਾਸ਼ਟਰਪਤੀ ਭਵਨ ਵਿਚ 17 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਰਾਸ਼ਟਰਪਤੀ ਵੱਲੋਂ ਇਸ ਸਾਲ ਦੇਸ਼ ਦੇ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਹ ਪੁਰਸਕਾਰ ਦਿੱਤੇ ਹਨ। ਇਨ੍ਹਾਂ 17 ਬੱਚਿਆਂ
