46 ਮਿੰਟ ਤੱਕ ਪਾਕਿਸਤਾਨੀ ਹਵਾਈ ਖੇਤਰ ‘ਚ ਰਿਹਾ PM ਮੋਦੀ ਦਾ ਜਹਾਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਲੈਂਡ ਤੋਂ ਪਰਤਦੇ ਸਮੇਂ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਕੀਤੀ। ਪਾਕਿਸਤਾਨੀ ਮੀਡੀਆ ਹਾਊਸ ਡਾਨ ਨੇ ਉੱਥੋਂ ਦੀ ਨਾਗਰਿਕ ਹਵਾਬਾਜ਼ੀ ਅਥਾਰਟੀ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਮੋਦੀ 46 ਮਿੰਟ ਤੱਕ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਰਹੇ। ਉਨ੍ਹਾਂ ਦਾ ਜਹਾਜ਼ ਲਾਹੌਰ ਅਤੇ