ਭੂਚਾਲ ਦੇ ਝਟਕਿਆਂ ਨਾਲ ਕੰਬਿਆ ਦਿੱਲੀ, ਬਿਹਾਰ ਅਤੇ ਬੰਗਾਲ
- by Gurpreet Singh
- January 7, 2025
- 0 Comments
ਸਵੇਰੇ ਦਿੱਲੀ-ਐਨਸੀਆਰ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇਸਦਾ ਕੇਂਦਰ ਨੇਪਾਲ ਵਿੱਚ ਸੀ। ਮੰਗਲਵਾਰ ਸਵੇਰੇ 6.35 ਵਜੇ ਦਿੱਲੀ-ਐਨਸੀਆਰ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ
ਧੁੰਦ ਕਾਰਨ ਦਿੱਲੀ ‘ਚ 400 ਉਡਾਣਾਂ ‘ਚ ਦੇਰੀ: ਜੰਮੂ-ਕਸ਼ਮੀਰ ਦੇ ਗੁਲਮਰਗ-ਸੋਨਮਰਗ ‘ਚ 2 ਫੁੱਟ ਬਰਫਬਾਰੀ
- by Gurpreet Singh
- January 7, 2025
- 0 Comments
ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਜਾਰੀ ਹੈ। ਭਾਰੀ ਧੁੰਦ ਵੀ ਹੈ। ਸੋਮਵਾਰ ਨੂੰ ਦਿੱਲੀ ‘ਚ ਸੰਘਣੀ ਧੁੰਦ ਛਾਈ ਰਹੀ। ਘੱਟ ਵਿਜ਼ੀਬਿਲਟੀ ਕਾਰਨ 400 ਤੋਂ ਵੱਧ ਉਡਾਣਾਂ ਲੇਟ ਹੋਈਆਂ। ਹਾਲਾਂਕਿ ਇਕ ਵੀ ਫਲਾਈਟ ਨੂੰ ਡਾਇਵਰਟ ਨਹੀਂ ਕੀਤਾ ਗਿਆ। ਦਿੱਲੀ ਦਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ (IGI) ਹਰ ਰੋਜ਼ 1300 ਉਡਾਣਾਂ ਦਾ ਪ੍ਰਬੰਧਨ ਕਰਦਾ ਹੈ। ਏਅਰਲਾਈਨ
VIDEO- 06 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 6, 2025
- 0 Comments
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ
- by Manpreet Singh
- January 6, 2025
- 0 Comments
ਬਿਉਰੋ ਰਿਪਰਟ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਹੈ। ਉਨ੍ਹਾਂ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਮੁਲਾਕਾਤ ਨਹੀਂ ਕਰ ਸਕਦੇ ਹਨ। ਦੱਸ ਦੇਈਏ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ
