ਨਿਊਜ਼ੀਲੈਂਡ ਨੇ ਮੁੰਬਈ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ
- by Gurpreet Singh
- November 3, 2024
- 0 Comments
ਮੁੰਬਈ : ਨਿਊਜ਼ੀਲੈਂਡ ਨੇ ਤੀਜੇ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ ਹੈ। ਇਸ ਨਾਲ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਜਿੱਤ ਲਈ ਹੈ। ਕੀਵੀ ਟੀਮ ਨੇ ਪਹਿਲੀ ਵਾਰ ਭਾਰਤ ‘ਚ ਟੈਸਟ ਸੀਰੀਜ਼ ਜਿੱਤੀ ਹੈ। ਭਾਰਤੀ ਟੀਮ ਨੇ 24 ਸਾਲ ਬਾਅਦ ਘਰੇਲੂ ਮੈਦਾਨ ‘ਤੇ ਕਲੀਨ ਸਵੀਪ ਕੀਤਾ ਹੈ। ਇਸ ਤੋਂ ਪਹਿਲਾਂ ਟੀਮ
4 ਨਵੰਬਰ ਹੋਵੇਗੀ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ
- by Gurpreet Singh
- November 3, 2024
- 0 Comments
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ 4 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ
ਹਵਾ ਪ੍ਰਦੂਸ਼ਣ ਐਤਵਾਰ ਸਵੇਰੇ ‘ਗੰਭੀਰ’ ਸ਼੍ਰੇਣੀ ‘ਚ ਪਹੁੰਚਿਆ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ
- by Gurpreet Singh
- November 3, 2024
- 0 Comments
ਐਤਵਾਰ ਨੂੰ ਦੇਸ਼ ਦੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ਦਾ ਪੱਧਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਹਰ ਸਾਲ ਦੀ ਤਰ੍ਹਾਂ ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਬਣੀ ਰਹਿੰਦੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਦੂਸ਼ਣ ਦਿੱਲੀ ਦੇ ਨਹਿਰੂ ਨਗਰ ਦੀ ਹਵਾ ਵਿੱਚ ਦਰਜ ਕੀਤਾ
ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ
- by Gurpreet Singh
- November 3, 2024
- 0 Comments
ਕਸ਼ਮੀਰ ‘ਚ ਪਿਛਲੇ 36 ਘੰਟਿਆਂ ‘ਚ ਸ਼੍ਰੀਨਗਰ, ਬਾਂਦੀਪੋਰਾ ਅਤੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ 3 ਮੁਕਾਬਲੇ ਹੋਏ। ਇਨ੍ਹਾਂ ‘ਚ 4 ਜਵਾਨ ਜ਼ਖਮੀ ਹੋ ਗਏ ਅਤੇ 3 ਅੱਤਵਾਦੀ ਮਾਰੇ ਗਏ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਧਾਨ ਸਭਾ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਇਲਾਕੇ ਵਿੱਚ ਗੋਲੀਬਾਰੀ ਦੀ ਇਹ
VIDEO-ਅੱਜ ਦੀਆਂ 4 ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 2, 2024
- 0 Comments
VIDEO-5 ਵਜੇ ਤੱਕ ਦੀਆਂ 08 ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 2, 2024
- 0 Comments
