2 ਸਾਲ ਮਗਰੋਂ ਮੂਸੇਵਾਲਾ ਦੇ ਕਤਲਕਾਂਡ ਨਾਲ ਜੁੜਿਆ ਵੱਡਾ ਗੈਂਗਸਟਰ ਗ੍ਰਿਫਤਾਰ !
ਬਿਉਰੋ ਰਿਪੋਰਟ – ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ (SIDHU MOOSAWAL MURDER CASE)ਵਿੱਚ 2 ਸਾਲ ਬਾਅਦ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ । ਪੁਲਿਸ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਮੁਹੱਈਆ ਗੈਂਗਸਟਰ ਨੂੰ ਕਾਬੂ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ । ਉਸ ਦੇ ਖਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਕੀਤੇ ਗਏ ਸਨ