ਦਿੱਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਦਾਅਵਾ, 31% ਪਰਿਵਾਰਾਂ ਵਿੱਚੋਂ 1 ਮੈਂਬਰ ਨੂੰ ਹੈ ਇਹ ਬਿਮਾਰੀ !
ਦਿੱਲੀ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਇੱਕ ਸਰਵੇਖਣ ਕੀਤਾ ਗਿਆ ਹੈ, ਜਿਸ ਵਿੱਚ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ। NDTV ਦੇ ਅਨੁਸਾਰ, ਨਿੱਜੀ ਏਜੰਸੀ ਲੋਕਲ ਸਰਕਲ ਦੇ ਇੱਕ ਸਰਵੇਖਣ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ-ਐਨਸੀਆਰ ਵਿੱਚ 69% ਪਰਿਵਾਰ ਪ੍ਰਦੂਸ਼ਣ ਤੋਂ ਪ੍ਰਭਾਵਿਤ ਹਨ। ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਇਸ ਸਰਵੇਖਣ ਰਿਪੋਰਟ ‘ਤੇ 21 ਹਜ਼ਾਰ
