India

ਪੇਮਾ ਖਾਂਡੂ ਤੀਜੀ ਵਾਰ ਬਣੇ ਅਰੁਣਾਂਚਲ ਪ੍ਰਦੇਸ਼ ਦੇ ਮੁੱਖ ਮੰਤਰੀ; ਚੌਨਾ ਮੀਨ ਦੁਬਾਰਾ ਡਿਪਟੀ CM, 10 ਮੰਤਰੀਆਂ ਨੇ ਚੁੱਕੀ ਸਹੁੰ

ਪੇਮਾ ਖਾਂਡੂ ਨੇ ਅੱਜ ਵੀਰਵਾਰ 13 ਜੂਨ ਨੂੰ ਲਗਾਤਾਰ ਤੀਜੀ ਵਾਰ ਅਰੁਣਾਂਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਤੋਂ ਬਾਅਦ ਚੌਨਾ ਮੇਨ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਤੋਂ ਇਲਾਵਾ 10 ਹੋਰ ਮੰਤਰੀਆਂ ਬਿਉਰਾਮ ਵਾਘਾ, ਨਿਆਤੋ ਦੁਕਮ, ਗਣਰੀਲ ਡੇਨਵਾਂਗ ਵਾਂਗਸੂ, ਵਾਨਕੀ ਲੋਵਾਂਗ, ਪਾਸੰਗ ਦੋਰਜੀ ਸੋਨਾ, ਮਾਮਾ ਨਤੁੰਗ, ਦਾਸਾਂਗਲੂ ਪੁਲ,

Read More
India

NEET ਪ੍ਰੀਖਿਆ ਵਿਵਾਦ ‘ਤੇ ਸੁਪਰੀਮ ਕੋਰਟ ਦਾ ਵੱਡਾ ਨਿਰਦੇਸ਼! ਇਨ੍ਹਾਂ ਵਿਦਿਆਰਥੀਆਂ ਦੀ ਹੋਵੇਗੀ ਮੁੜ ਤੋਂ ਪ੍ਰੀਖਿਆ

ਬਿਉਰੋ ਰਿਪੋਰਟ – NEET-UGC-2024 ਵਿੱਚ ਗ੍ਰੇਸ ਨੰਬਰ ਲੈਣ ਵਾਲੇ 1563 ਵਿਦਿਆਰਥੀਆਂ ਦੇ ਨੰਬਰ ਰੱਦ ਕੀਤੇ ਜਾਣਗੇ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਿੱਤੀ। ਉਨ੍ਹਾਂ ਨੇ ਕਿਹਾ ਜਿਨ੍ਹਾਂ ਦੇ ਨੰਬਰ ਰੱਦ ਹੋਣਗੇ, ਉਨ੍ਹਾਂ ਨੂੰ ਮੁੜ ਤੋਂ ਪ੍ਰੀਖਿਆ ਦੇਣ ਦਾ ਬਦਲ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਅੱਜ 13 ਜੂਨ ਨੂੰ NEET 2024 ਦੇ ਨਤੀਜਿਆਂ ਨੂੰ

Read More
India International

ਕੁਵੈਤ ਹਾਦਸੇ ’ਚ ਮਾਰੇ ਗਏ ਭਾਰਤੀਆਂ ਦੀ ਨਹੀਂ ਹੋ ਰਹੀ ਪਛਾਣ, ਕਰਾਇਆ ਜਾਵੇਗਾ DNA ਟੈਸਟ, ਮ੍ਰਿਤਕ ਦੇਹਾਂ ਭਾਰਤ ਲਿਆਉਣ ਦੀ ਤਿਆਰੀ

ਕੁਵੈਤ ਵਿੱਚ ਮਜ਼ਦੂਰਾਂ ਦੀ ਇਮਾਰਤ ਵਿੱਚ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ ਹੈ, ਇਨ੍ਹਾਂ ਵਿੱਚ 42 ਜਾਂ 43 ਭਾਰਤੀ ਦੱਸੇ ਜਾਂਦੇ ਹਨ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਮੁਤਾਬਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਹੋ ਰਹੀ ਹੈ, ਇਸ ਲਈ ਭਾਰਤੀਆਂ ਦੀ ਪਛਾਣ ਲਈ ਡੀਐਨਏ ਟੈਸਟ ਕਰਵਾਇਆ ਜਾਵੇਗਾ। ਵਿਦੇਸ਼ ਰਾਜ

Read More
India

ਇੱਥੇ 3 ਦਿਨ ਪਹਿਲਾਂ ਪਹੁੰਚੇਗਾ ਮਾਨਸੂਨ! ਆਮ ਨਾਲੋਂ ਜ਼ਿਆਦਾ ਮੀਂਹ ਪੈਣ ਦੇ ਸੰਕੇਤ

ਰਾਜਸਥਾਨ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਦੋ ਦਿਨ ਪਹਿਲਾਂ ਉਦੈਪੁਰ, ਡੂੰਗਰਪੁਰ ਅਤੇ ਬਾਂਸਵਾੜਾ ਵਿੱਚ ਵੀ ਚੰਗੀ ਬਾਰਿਸ਼ ਹੋਈ ਸੀ। ਪਰ ਸੂਬੇ ਦੇ ਲੋਕ ਇੰਤਜ਼ਾਰ ਕਰ ਰਹੇ ਹਨ ਕਿ ਮਾਨਸੂਨ ਕਦੋਂ ਦਾਖ਼ਲ ਹੋਵੇਗਾ? ਮੌਸਮ ਵਿਗਿਆਨੀਆਂ ਅਨੁਸਾਰ ਇਸ ਵਾਰ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਚੰਗੇ ਹਨ ਅਤੇ ਇਹ ਮਹਾਰਾਸ਼ਟਰ

Read More
India

ਰਾਸ਼ਟਰਪਤੀ ਨੇ ਲਿਆ ਸਖ਼ਤ ਫੈਸਲਾ, ਦੋਸ਼ੀ ਨੂੰ ਨਹੀਂ ਕੀਤਾ ਮੁਆਫ

ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਲਗਭਗ 24 ਸਾਲ ਪੁਰਾਣੇ ਲਾਲ ਕਿਲਾ ਹਮਲੇ ਦੇ ਮਾਮਲੇ ‘ਚ ਦੋਸ਼ੀ ਪਾਕਿਸਤਾਨੀ ਅੱਤਵਾਦੀ ਮੁਹੰਮਦ ਆਰਿਫ ਉਰਫ ਅਸ਼ਫਾਕ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। 25 ਜੁਲਾਈ 2022 ਨੂੰ ਅਹੁਦਾ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਦੁਆਰਾ ਰੱਦ ਕੀਤੀ ਗਈ ਇਹ ਦੂਜੀ ਰਹਿਮ ਦੀ ਅਪੀਲ ਹੈ। 3 ਨਵੰਬਰ 2022 ਨੂੰ

Read More
India International

ਮੋਦੀ ਦੇ ਇਟਲੀ ਜਾਣ ਤੋਂ ਪਹਿਲਾਂ ਵਾਪਰੀ ਵੱਡੀ ਘਟਨਾ, ਇਟਲੀ ਪ੍ਰਸਾਸ਼ਨ ਵੱਲੋਂ ਜਾਂਚ ਸ਼ੁਰੂ

ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਟਲੀ ਦਾ ਪਹਿਲਾ ਦੌਰਾ ਕੀਤਾ ਜਾਵੇਗਾ ਪਰ ਉਸ ਤੋਂ ਪਹਿਲਾਂ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਤੋੜਿਆ ਗਿਆ ਹੈ। ਮੂਰਤੀ ਤੋਂ ਤੋੜਨ ਤੋਂ ਬਾਅਦ ਮੂਰਤੀ ਦੇ ਹੇਠਾਂ ਕੈਨੇਡਾ ਦੇ ਸਰੀ ਸ਼ਹਿਰ ‘ਚ ਮਾਰੇ ਗਏ ਹਰਦੀਪ ਸਿੰਘ ਨਿੱਝਰ ਦਾ ਨਾਮ ਲਿਖਿਆ ਗਿਆ

Read More
India

ਓਡੀਸ਼ਾ ’ਚ ਬਣੀ BJP ਦੀ ਸਰਕਾਰ! ਮੋਹਨ ਮਾਂਝੀ ਬਣੇ 15ਵੇਂ ਮੁੱਖ ਮੰਤਰੀ, 2 ਉਪ ਮੁੱਖ ਮੰਤਰੀਆਂ ਸਣੇ 13 ਮੰਤਰੀਆਂ ਨੇ ਵੀ ਚੁੱਕੀ ਸਹੁੰ

ਓਡੀਸ਼ਾ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। 52 ਸਾਲਾ ਮੋਹਨ ਚਰਨ ਮਾਂਝੀ ਨੇ ਬੁੱਧਵਾਰ ਨੂੰ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ (67) ਅਤੇ ਪ੍ਰਭਾਵਤੀ ਪਰੀਦਾ (57) ਨੇ ਵੀ ਸਹੁੰ ਚੁੱਕੀ। ਮਾਂਝੀ ਮੰਤਰੀ ਮੰਡਲ ਵਿੱਚ 13 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ।

Read More