ਸਿੱਖਾਂ ‘ਚ ਸਮਾਧੀ ਜਾਂ ਯਾਦਗਾਰ ਦੀ ਇਜਾਜ਼ਤ ਨਹੀਂ! ਤਰਲੋਚਨ ਸਿੰਘ ਨੇ ਮਨਮੋਹਨ ਸਿੰਘ ਦੀ ਯਾਦ ‘ਚ ਸਕੂਲ ਆਫ਼ ਇਕਨਾਮਿਕਸ ਦੀ ਕੀਤੀ ਮੰਗ
ਬਿਉਰੋ ਰਿਪੋਰਟ – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਪੱਤਰ ਲਿਖ ਕੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦੀ ਥਾਂ ਵਿਦਿਅਕ ਸੰਸਥਾ ਬਣਾਉਣ ਦਾ ਸੁਝਾਅ ਦਿੱਤਾ ਹੈ। ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਯਾਦਗਾਰ
