ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਦਿੱਲੀ AIIMS ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਹੜਤਾਲ ਕੀਤੀ ਖ਼ਤਮ, ਕੰਮ ’ਤੇ ਮੁੜੇ ਡਾਕਟਰ
ਬਿਉਰੋ ਰਿਪੋਰਟ: ਕੋਲਕਾਤਾ ’ਚ ਇੱਕ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਮਾਮਲੇ ਨੂੰ ਲੈ ਕੇ ਅੰਦੋਲਨ ਕਰ ਰਹੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਵੱਡਾ ਐਲਾਨ ਕੀਤਾ ਹੈ। ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਦਿੱਲੀ ਏਮਜ਼ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ 11 ਦਿਨਾਂ ਤੋਂ ਚੱਲ ਰਹੀ ਹੜਤਾਲ ਖ਼ਤਮ ਕਰ ਦਿੱਤੀ ਹੈ। ਦੂਜੇ ਪਾਸੇ ਅਦਾਲਤ ਨੇ ਸਿਹਤ ਮੰਤਰਾਲੇ ਦੇ