‘ਇਨਵੈਸਟ ਪੰਜਾਬ’ ਤਹਿਤ CM ਮਾਨ ਪਹੁੰਚੇ ਮੁੰਬਈ! ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਪੰਜਾਬ ’ਚ ਕਾਰੋਬਾਰ ਦੇ ਵਿਸਥਾਰ ’ਤੇ ਚਰਚਾ
ਬਿਉਰੋ ਰਿਪੋਰਟ: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿੱਚ ਹਨ। ਉਨ੍ਹਾਂ ਨੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੀਟਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਸਨ ਫਾਰਮਾ ਦੇ ਸੀਈਓ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦਾ ਸੱਦਾ ਦਿੱਤਾ। ਕੰਪਨੀ