ਅਜੀਤ ਪਵਾਰ ਦਾ ਹੋਇਆ ਅੰਤਿਮ ਸਸਕਾਰ
- by Gurpreet Singh
- January 29, 2026
- 0 Comments
ਮਹਾਰਾਸ਼ਟਰ ਦੇ ਸਾਬਕਾ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਬਾਰਾਮਤੀ ਦੇ ਕਾਟੇਵਾੜੀ ਸਥਿਤ ਵਿਦਿਆ ਪ੍ਰਤਿਸ਼ਠਾਨ ਮੈਦਾਨ ਵਿੱਚ ਕੀਤਾ ਗਿਆ। ਉਨ੍ਹਾਂ ਦੇ ਦੋ ਪੁੱਤਰਾਂ ਪਾਰਥ ਅਤੇ ਜੈ ਪਵਾਰ ਨੇ ਚਿਖਾ ਨੂੰ ਅਗਨੀ ਦਿੱਤੀ। ਪਤਨੀ ਸੁਨੇਤਰਾ ਪਵਾਰ ਨੇ ਆਪਣੇ ਪਤੀ ਦੀ ਦੇਹ ‘ਤੇ ਗੰਗਾ ਜਲ ਪਾ ਕੇ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੇ ਚਾਚਾ,
UGC ਦੇ ਨਵੇਂ ਨਿਯਮਾਂ ’ਤੇ ਸੁਪਰੀਮ ਕੋਰਟ ਨੇ ਅਗਲੇ ਆਦੇਸ਼ ਤੱਕ ਲਾਈ ਰੋਕ
- by Gurpreet Singh
- January 29, 2026
- 0 Comments
ਸੁਪਰੀਮ ਕੋਰਟ ਨੇ ਵੀਰਵਾਰ (29 ਜਨਵਰੀ 2026) ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਇਹ ਨਿਯਮ ‘ਉੱਚ ਸਿੱਖਿਆ ਸੰਸਥਾਵਾਂ ਵਿੱਚ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਨਿਯਮ, 2026’ (Promotion of Equity in Higher Education Institutions Regulations, 2026) ਦੇ ਨਾਂ ਨਾਲ 13 ਜਨਵਰੀ 2026 ਨੂੰ
UGC ਦੇ ਨਵੇਂ ਨਿਯਮਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
- by Preet Kaur
- January 29, 2026
- 0 Comments
ਬਿਊਰੋ ਰਿਪੋਰਟ (ਜਲੰਧਰ, 29 ਜਨਵਰੀ 2026): ਸੁਪਰੀਮ ਕੋਰਟ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੇ ਨਵੇਂ ਵਿਵਾਦਤ ਨਿਯਮਾਂ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਾਲਿਆ ਦੀ ਬੈਂਚ ਨੇ ਇਨ੍ਹਾਂ ਨਿਯਮਾਂ ’ਤੇ ਗੰਭੀਰ ਸਵਾਲ ਉਠਾਉਂਦਿਆਂ ਕਿਹਾ ਕਿ ਅਸੀਂ ਜਾਤੀ ਰਹਿਤ ਸਮਾਜ ਬਣਾਉਣ ਵੱਲ ਜੋ ਪ੍ਰਾਪਤੀਆਂ ਕੀਤੀਆਂ ਹਨ, ਕੀ ਹੁਣ ਅਸੀਂ
ਪਦਮ ਐਵਾਰਡਾਂ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀਆਂ ਸਾਰੀਆਂ 13 ਸਿਫ਼ਾਰਸ਼ਾਂ ਰੱਦ
- by Preet Kaur
- January 28, 2026
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 28 ਜਨਵਰੀ 2026): ਗਣਤੰਤਰ ਦਿਹਾੜੇ ਮੌਕੇ ਐਲਾਨੇ ਗਏ ਪਦਮ ਪੁਰਸਕਾਰਾਂ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਭੇਜੀ ਗਈ 13 ਸ਼ਖ਼ਸੀਅਤਾਂ ਦੀ ਸੂਚੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ। ਜਾਣਕਾਰਾਂ ਅਨੁਸਾਰ, ਸਾਲ 2026 ਵਿੱਚ ਪੰਜਾਬ ਸਮੇਤ ਜਿਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ,
