ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਦੀਆਂ ਤਿਆਰੀਆਂ ਸ਼ੁਰੂ: ਕਾਂਗਰਸ ਦੇ ਦੋਸ਼- ਸਰਕਾਰ ਨਹੀਂ ਲੱਭ ਸਕੀ ਯਾਦਗਾਰ ਲਈ ਜਗ੍ਹਾ
ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਦਿੱਲੀ ਦੇ ਨਿਗਮਬੋਧ ਘਾਟ ‘ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਅੰਤਿਮ ਯਾਤਰਾ ਸਵੇਰੇ 9:30 ਵਜੇ ਦਿੱਲੀ ਸਥਿਤ ਏਆਈਸੀਸੀ (ਆਲ ਇੰਡੀਆ ਕਾਂਗਰਸ ਕਮੇਟੀ) ਦੇ ਹੈੱਡਕੁਆਰਟਰ ਤੋਂ ਨਿਗਮਬੋਧ ਘਾਟ ਲਈ ਰਵਾਨਾ ਹੋਵੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ
