10 ਦਿਨ ਬਾਅਦ ਨਿਕਲੇ ਹਰੀਸ਼ ਰਾਣਾ ਦੇ ਸਾਹ
- by Gurpreet Singh
- March 25, 2026
- 0 Comments
ਗਾਜ਼ੀਆਬਾਦ ਦੇ 31 ਸਾਲਾ ਹਰੀਸ਼ ਰਾਣਾ ਦਾ ਅੰਤਿਮ ਸਸਕਾਰ ਅੱਜ ਸਵੇਰੇ ਦਿੱਲੀ ਦੇ ਗ੍ਰੀਨ ਪਾਰਕ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਉਨ੍ਹਾਂ ਦੇ ਛੋਟੇ ਭਰਾ ਆਸ਼ੀਸ਼ ਰਾਣਾ ਨੇ ਸਵੇਰੇ 9:40 ਵਜੇ ਚਿਤਾ ਨੂੰ ਅਗਨੀ ਭੇਟ ਕੀਤੀ। ਇਸ ਤੋਂ ਪਹਿਲਾਂ ਹਰੀਸ਼ ਦੀ ਦੇਹ ਨੂੰ ਸ਼ਮਸ਼ਾਨਘਾਟ ਲਿਆਂਦਾ ਗਿਆ। ਉਨ੍ਹਾਂ ਦੇ ਪਿਤਾ ਅਸ਼ੋਕ ਰਾਣਾ (62) ਨੇ ਰੋਂਦੇ ਹੋਏ ਆਪਣੇ
ਦੇਸ਼ ਦੀ ਪਹਿਲੀ ‘ਇੱਛਾ ਮੌਤ!’ ਸੁਪਰੀਮ ਕੋਰਟ ਦੀ ਇਜਾਜ਼ਤ ਤੋਂ ਬਾਅਦ ਹਰੀਸ਼ ਰਾਣਾ ਨੇ ਤੋੜਿਆ ਦਮ
- by Preet Kaur
- March 24, 2026
- 0 Comments
ਨਵੀਂ ਦਿੱਲੀ (24 ਮਾਰਚ, 2026): ਪਿਛਲੇ 13 ਸਾਲਾਂ ਤੋਂ ਕੋਮਾ ਵਿੱਚ ਚੱਲ ਰਹੇ 31 ਸਾਲਾ ਹਰੀਸ਼ ਰਾਣਾ ਦੀ ਮੰਗਲਵਾਰ ਨੂੰ ਦਿੱਲੀ ਦੇ ਏਮਜ਼ (AIIMS) ਹਸਪਤਾਲ ਵਿੱਚ ਮੌਤ ਹੋ ਗਈ। ਪੀਟੀਆਈ (PTI) ਅਨੁਸਾਰ ਸੁਪਰੀਮ ਕੋਰਟ ਵੱਲੋਂ 11 ਮਾਰਚ ਨੂੰ ਦਿੱਤੀ ਗਈ ਇਤਿਹਾਸਕ ਇਜਾਜ਼ਤ ਤੋਂ ਬਾਅਦ ਇਹ ਦੇਸ਼ ਦਾ ਪਹਿਲਾ ਅਜਿਹਾ ਮਾਮਲਾ ਹੈ ਜਿੱਥੇ ਕਿਸੇ ਮਰੀਜ਼ ਨੂੰ
ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ! ਧਰਮ ਪਰਿਵਰਤਨ ਕਰਨ ਵਾਲੇ ਵਿਅਕਤੀ ਦਾ SC ਦਰਜਾ ਹੋਵੇਗਾ ਖ਼ਤਮ
- by Preet Kaur
- March 24, 2026
- 0 Comments
ਨਵੀਂ ਦਿੱਲੀ (24 ਮਾਰਚ, 2026): ਮਾਣਯੋਗ ਸੁਪਰੀਮ ਕੋਰਟ ਨੇ ਅੱਜ ਇੱਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਸਿਰਫ਼ ਹਿੰਦੂ, ਸਿੱਖ ਅਤੇ ਬੋਧੀ ਧਰਮਾਂ ਨਾਲ ਸਬੰਧਤ ਵਿਅਕਤੀ ਹੀ ਅਨੁਸੂਚਿਤ ਜਾਤੀ (SC) ਦਾ ਦਰਜਾ ਪ੍ਰਾਪਤ ਕਰ ਸਕਦੇ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਈਸਾਈ ਜਾਂ ਕਿਸੇ ਹੋਰ ਧਰਮ ਵਿੱਚ ਧਰਮ ਪਰਿਵਰਤਨ ਕਰਦਾ ਹੈ,
ਦੇਸ਼ ਦੀ ਸੁਰੱਖਿਆ ’ਚ ਵੱਡੀ ਸੰਨ੍ਹ! ਸੋਲਰ ਕੈਮਰਿਆਂ ਰਾਹੀਂ ਹੋ ਰਹੀ ਸੀ ਜਾਸੂਸੀ
- by Preet Kaur
- March 24, 2026
- 0 Comments
ਗਾਜ਼ੀਆਬਾਦ (24 ਮਾਰਚ, 2026): ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਵਿੱਚ ਪਾਕਿਸਤਾਨ ਨਾਲ ਜੁੜੇ ਇੱਕ ਜਾਸੂਸੀ ਰੈਕੇਟ ਦਾ ਪਰਦਾਫਾਸ਼ ਹੋਣ ਤੋਂ ਬਾਅਦ ਦੇਸ਼ ਭਰ ਦੇ ਸੀਸੀਟੀਵੀ ਸਿਸਟਮਾਂ ਦੀ ਸੁਰੱਖਿਆ ’ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਲੱਗੇ ਕੈਮਰਿਆਂ ਦੀ ਲਾਈਵ ਫੁਟੇਜ ਸਰਹੱਦ ਪਾਰ ਪਾਕਿਸਤਾਨ ਭੇਜੀ ਜਾ ਰਹੀ
