ਚੰਡੀਗੜ੍ਹ ’ਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ ’ਚ ਲੈਣ ’ਤੇ SKM ਵੱਲੋਂ ਮਾਨ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤ ਨਿਧੇਖੀ
- by Preet Kaur
- October 18, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਝੋਨੇ ਦੀ ਖਰੀਦ ਸੰਕਟ ਨੂੰ ਜਲਦੀ ਹੱਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਵੱਲ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਰੋਸ ਮਾਰਚ ਨੂੰ ਰੋਕਣ ਲਈ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸ਼ਹਿਰ ਭਰ ਵਿੱਚ ਬੈਰੀਕੇਡ ਲਾਉਣ ਅਤੇ ਕਿਸਾਨ ਭਵਨ, ਚੰਡੀਗੜ੍ਹ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ
VIDEO-ਅੱਜ ਦੀਆਂ 6 ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 18, 2024
- 0 Comments
ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ’ਤੇ ਬਿੱਟੂ ਦਾ ਤਲਖ਼ ਬਿਆਨ! ‘ਜੋ ਫ਼ਿਲਮ ਦਾ ਵਿਰੋਧ ਕਰ ਰਹੇ ਉਹ ਇੰਦਰਾ ਗਾਂਧੀ ਨੂੰ ਬਚਾਉਣਾ ਚਾਹੁੰਦੇ!’
- by Preet Kaur
- October 18, 2024
- 0 Comments
ਬਿਉਰੋ ਰਿਪੋਰਟ: ਰਾਜ ਮੰਤਰੀ (MoS) ਰਵਨੀਤ ਬਿੱਟੂ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ’ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਫਿਲਮ ਤੋਂ ਸਾਰੇ ਇਤਰਾਜ਼ਯੋਗ ਦ੍ਰਿਸ਼ ਹਟਾ ਦਿੱਤੇ ਗਏ ਹਨ। ਉਨ੍ਹਾਂ ਫ਼ਿਲਮ ਵਿੱਚ ਇਤਿਹਾਸਕ ਪੇਸ਼ਕਾਰੀ ਦੇ ਸਬੰਧ ਵਿੱਚ ਸਿੱਖਾਂ ਇੱਕ ਸਵਾਲ ਵੀ ਚੁੱਕਿਆ ਹੈ ਕਿ ਕੀ ਤੁਸੀਂ 1984 ਵਿੱਚ ਹੋਏ ਕਤਲੇਆਮ ਨੂੰ
ਭਾਰਤ ‘ਚ ਖੋਲ੍ਹੇ ਦਫਤਰ ਤੇ ਚੀਨ ਹੋਇਆ ਅੱਗ ਬਬੂਲਾ!
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਮੁੰਬਈ (Mumbai) ਵਿਚ ਤਾਈਵਾਨ (Taiwan) ਨੇ ਆਪਣਾ ਦਫਤਰ ਖੋਲ੍ਹਿਆ ਹੈ, ਇਸ ਨੂੰ ਲੈ ਕੇ ਚੀਨ ਅੱਗਬਬੂਲਾ ਹੋਇਆ ਹੈ। ਭਾਰਤ ਵਿਚ ਤਾਈਵਾਨ ਦੇ ਤਾਈਪੇ ਆਰਥਕ ਅਤੇ ਸਭਿਆਚਾਰਕ ਕੇਂਦਰ ਵੱਲੋਂ ਖੋਲ੍ਹੇ ਗਏ ਦਫਤਰ ਨੂੰ ਲੈ ਕੇ ਚੀਨ ਨੇ ਭਾਰਤ ਕੋਲ ਵਿਰੋਧ ਦਰਜ ਕਰਵਾਇਆ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਹੈ
