‘ਆਪ’ ਨੂੰ ਵੱਡੀ ਰਾਹਤ! ਮਨੀ ਲਾਂਡਰਿੰਗ ਮਾਮਲੇ ’ਚ ਸਤੇਂਦਰ ਜੈਨ ਨੂੰ 2 ਸਾਲ ਬਾਅਦ ਜ਼ਮਾਨਤ, 2022 ’ਚ ਕੀਤਾ ਸੀ ਗ੍ਰਿਫ਼ਤਾਰ
- by Preet Kaur
- October 18, 2024
- 0 Comments
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਕਿਹਾ ਕਿ ਮੁਕੱਦਮੇ ਦੇ ਜਲਦੀ ਖ਼ਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਈਡੀ ਨੇ ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ
ਆਪਣੇ ਅਸਤੀਫ਼ੇ ਦੀਆਂ ਖ਼ਬਰਾਂ ਬਾਰੇ ਪਹਿਲੀ ਵਾਰ ਬੋਲੇ ਸੁਨੀਲ ਜਾਖੜ! ਦਿੱਤਾ ਗੋਲ਼-ਮੋਲ਼ ਜਵਾਬ
- by Preet Kaur
- October 18, 2024
- 0 Comments
ਬਿਉਰੋ ਰਿਪੋਰਟ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਪਣੇ ਅਸਤੀਫ਼ੇ ਬਾਰੇ ਕੋਈ ਬਿਆਨ ਦਿੱਤਾ ਹੈ। ਭਾਜਪਾ ਤੋਂ ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਉਨ੍ਹਾਂ ਪਹਿਲੀ ਵਾਰ ਪੱਤਰਕਾਰਾਂ ਨੂੰ ਇਸ ਸਵਾਲ ਦਾ ਜਵਾਬ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਇਸ ਬਾਰੇ ਖੁੱਲ੍ਹ ਕੇ ਗੱਲ ਕਰਨਗੇ। ਫਿਲਹਾਲ ਉਨ੍ਹਾਂ
ਉੱਪ ਰਾਸ਼ਟਰਪਤੀ ਨੇ ਮੁਹਾਲੀ ਪਹੁੰਚ ਕੀਤਾ ਉਦਘਾਟਨ!
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਉੱਪ ਰਾਸ਼ਟਰਪਤੀ ਜਗਦੀਪ ਧਨਖੜ (Jagdeep Dhankhar) ਨੇ ਅੱਜ ਮੋਹਾਲੀ (Mohali) ਪਹੁੰਚ ਕੇ ਸੈਕਟਰ 81 ਵਿਚ ਨਾਲੇਜ ਸਿਟੀ ਸਥਿਤ ਇੰਡੀਅਨ ਸਕੂਲ ਬਿਜ਼ਨਸ ਵਿਚ ਲੀਡਰਸ਼ਿਪ ਸਮਿਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ। ਪੁਲਿਸ ਵੱਲੋਂ ਉੱਪ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ
ਕੈਨੇਡਾ-ਭਾਰਤ ਤਣਾਅ ਵਿਚਾਲੇ CM ਮਾਨ ਤੇ ਜਥੇਦਾਰ ਸਾਹਿਬ ਦਾ ਵੱਡਾ ਬਿਆਨ
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ (Indo-Canada Relation) ਵਿੱਚ ਆਏ ਤਣਾਅ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦਾ ਬਿਆਨ ਸਾਹਮਣੇ ਆਇਆ ਹੈ। ਸੀਐੱਮ ਮਾਨ ਨੇ ਕਿਹਾ ਪੰਜਾਬੀ ਹੁਣ ਗਲੋਬਲ ਹੋ ਚੁੱਕੇ ਹਨ। ਲੱਖਾਂ ਦੀ ਗਿਣਤੀ ਵਿੱਚ ਪੰਜਾਬੀ ਵਿਦੇਸ਼ਾਂ ਵਿੱਚ
ਭਾਰਤੀਆਂ ਨੂੰ ਦੁਬਈ ਜਾਣ ਲਈ ਹੁਣ ਵੀਜ਼ੇ ਦੀ ਨਹੀਂ ਲੋੜ!
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਦੁਬਈ ਅਤੇ ਯੂਏਈ (Dubai and UAE) ਅਤੇ ਇਸ ਦੇ ਸ਼ਹਿਰਾਂ ਵਿਚ ਘੁੰਮਣ ਫਿਰਨ ਲਈ ਹੁਣ ਭਾਰਤੀ ਨਾਗਰਿਕਾਂ (Indian Resident) ਨੂੰ ਯਾਤਰੀ ਵੀਜ਼ਾ (Visitor Visa) ਲੈਣ ਲਈ ਜ਼ਿਆਦਾ ਹੱਥ ਪੈਰ ਨਹੀਂ ਮਾਰਨੇ ਪੈਣਗੇ। ਕਿਉਂਕਿ ਭਾਰਤੀ ਨਾਗਰਿਕਾਂ ਨੂੰ ਹੁਣ ਆਨ-ਅਰਾਈਵਲ ਵੀਜ਼ਾ ਦੀ ਸਹੂਲਤ ਮਿਲੇਗੀ। ਇਸ ਸਬੰਧੀ ਸੰਯੁਕਤ ਅਰਬ ਅਮੀਰਾਤ ਵਿਚ ਭਾਰਤ ਦੇ ਹਾਈ ਕਮਿਸ਼ਨ
