India Lifestyle

ਜਣੇਪਾ ਛੁੱਟੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ!

ਨਵੀਂ ਦਿੱਲੀ (17 ਮਾਰਚ, 2026): ਸੁਪਰੀਮ ਕੋਰਟ ਨੇ ਬੱਚਾ ਗੋਦ ਲੈਣ ਵਾਲੀਆਂ ਮਾਵਾਂ ਦੇ ਹੱਕ ਵਿੱਚ ਇੱਕ ਵੱਡਾ ਅਤੇ ਇਤਿਹਾਸਕ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਹੁਣ ਬੱਚਾ ਗੋਦ ਲੈਣ ਵਾਲੀਆਂ ਮਾਵਾਂ ਨੂੰ ਬੱਚੇ ਦੀ ਉਮਰ ਦੀ ਕਿਸੇ ਵੀ ਸੀਮਾ ਤੋਂ ਬਿਨਾਂ 12 ਹਫ਼ਤਿਆਂ ਦੀ ਜਣੇਪਾ ਛੁੱਟੀ (Maternity Leave) ਮਿਲੇਗੀ। ਜਸਟਿਸ ਜੇ.ਬੀ. ਪਾਰਦੀਵਾਲਾ

Read More
India Punjab

ਹਿਮਾਚਲ-ਬਿਹਾਰ ਸਣੇ ਦੇਸ਼ ਦੇ 17 ਸੂਬਿਆਂ ’ਚ ਮੀਂਹ ਦਾ ਅਲਰਟ! ਜਾਣੋ ਪੰਜਾਬ, ਹਰਿਆਣਾ ਤੇ ਦਿੱਲੀ ਦਾ ਮੌਸਮ

ਚੰਡੀਗੜ੍ਹ (17 ਮਾਰਚ, 2026): ਦੇਸ਼ ਭਰ ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਤੇਜ਼ ਹਵਾਵਾਂ, ਮੀਂਹ ਅਤੇ ਗੜੇਮਾਰੀ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ (IMD) ਨੇ ਅੱਜ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਛੱਤੀਸਗੜ੍ਹ ਅਤੇ ਦੱਖਣੀ ਭਾਰਤ ਦੇ ਸੂਬਿਆਂ ਸਮੇਤ ਕੁੱਲ 16-17 ਰਾਜਾਂ ਵਿੱਚ ਹਨ੍ਹੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਹਾੜਾਂ ਵਿੱਚ ਮੁੜੀ ਸਰਦੀ

Read More
India

ਗੁਰੂਗ੍ਰਾਮ ’ਚ ਦਿਲ ਕੰਬਾਊ ਘਟਨਾ! 2 ਸਾਲ ਦੀ ਮਾਸੂਮ ਧੀ ਨਾਲ 23ਵੀਂ ਮੰਜ਼ਿਲ ਤੋਂ ਕੁੱਦਿਆ ਪਿਤਾ

ਗੁਰੂਗ੍ਰਾਮ (16 ਮਾਰਚ, 2026): ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਸੈਕਟਰ-102 ਸਥਿਤ ਜੌਇਵਿਲ ਸੋਸਾਇਟੀ ਦੀ 23ਵੀਂ ਮੰਜ਼ਿਲ ਤੋਂ ਇੱਕ ਪਿਤਾ ਆਪਣੀ ਦੋ ਸਾਲ ਦੀ ਧੀ ਸਮੇਤ ਹੇਠਾਂ ਕੁੱਦ ਗਿਆ। ਇਸ ਹਾਦਸੇ ਵਿੱਚ ਪਿਤਾ ਅਤੇ ਮਾਸੂਮ ਬੱਚੀ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ

Read More
India Punjab

ਪਟਿਆਲਾ ਲਾਅ ਯੂਨੀਵਰਸਿਟੀ ’ਚੋਂ ਰਾਜੀਵ ਗਾਂਧੀ ਦਾ ਨਾਮ ਹਟਾਉਣ ਦੀ ਮੰਗ, ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

ਚੰਡੀਗੜ੍ਹ (16 ਮਾਰਚ, 2026): ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ‘ਮਿਸਲ ਸਤਲੁਜ’ ਜਥੇਬੰਦੀ ਵੱਲੋਂ ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ‘ਅਲਾਲ’ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪਟਿਆਲਾ ਸਥਿਤ ‘ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ’ ਦੇ ਨਾਮ ਵਿੱਚੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਨਾਮ ਤੁਰੰਤ

Read More
India

ਬੰਗਾਲ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ! ਮੁੱਖ ਸਕੱਤਰ ਤੇ DGP ਸਮੇਤ 6 ਉੱਚ ਅਧਿਕਾਰੀ ਕੀਤੇ ਲਾਂਭੇ

ਕੋਲਕਾਤਾ (16 ਮਾਰਚ, 2026): ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਤੁਰੰਤ ਬਾਅਦ ਚੋਣ ਕਮਿਸ਼ਨ ਨੇ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਕਮਿਸ਼ਨ ਨੇ ਸੂਬੇ ਦੀ ਮੁੱਖ ਸਕੱਤਰ ਨੰਦਿਨੀ ਚੱਕਰਵਰਤੀ ਅਤੇ ਡੀਜੀਪੀ ਪੀਯੂਸ਼ ਪਾਂਡੇ ਸਮੇਤ 6 ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਚੋਣ ਕਮਿਸ਼ਨ ਨੇ ਸਿੱਧਨਾਥ ਗੁਪਤਾ

Read More