ਨਾਭਾ ਜੇਲ੍ਹ ਕਾਂਡ ਦਾ ਮਾਸਟਰਮਾਈਂਡ ਅੱਜ ਸ਼ਾਮ ਲਿਆਂਦਾ ਜਾਵੇਗਾ ਭਾਰਤ! 8 ਸਾਲ ਤੋਂ ਸੀ ਫਰਾਰ
- by Gurpreet Kaur
- August 22, 2024
- 0 Comments
ਬਿਉਰੋ ਰਿਪੋਰਟ – ਨਾਭਾ ਜੇਲ੍ਹ ਬ੍ਰੇਕਕਾਂਡ (NABHA JAIL BREAK) ਦਾ ਮਾਸਟਰਮਾਈਂਡ ਗੈਂਗਸਟਰ ਰਮਨਜੀਤ ਸਿੰਘ ਰੋਮੀ (GANGSTER RAMANJEET SINGH ROMI) ਨੂੰ ਹਾਂਗਕਾਂਗ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਹੁਣ ਇਸ ਦੀ ਹਵਾਲਗੀ ਭਾਰਤ ਸਰਕਾਰ ਨੂੰ ਮਿਲ ਗਈ ਹੈ, ਅੱਜ ਸ਼ਾਮ 4 ਵਜੇ ਪੰਜਾਬ ਦੀ ਐਂਟੀ ਗੈਂਗਸਟਰ
ਅੰਮ੍ਰਿਤਸਰ ਹਵਾਈ ਅੱਡੇ ਨੇ ਜਿੱਤਿਆ ਏਅਰ ਏਸ਼ੀਆ ਐਕਸ ਦਾ ‘ਬੈਸਟ ਸਟੇਸ਼ਨ ਅਵਾਰਡ’
- by Gurpreet Kaur
- August 22, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਮਲੇਸ਼ੀਆ ਦੀ ਏਅਰਲਾਈਨ ਏਅਰ ਏਸ਼ੀਆ ਐਕਸ ਨੇ ਜੁਲਾਈ 2024 ਦੇ ਮਹੀਨੇ ਲਈ ਹਵਾਈ ਅੱਡੇ ਨੂੰ ‘ਬੈਸਟ ਸਟੇਸ਼ਨ ਅਵਾਰਡ’ ਨਾਲ ਸਨਮਾਨਿਤ ਕੀਤਾ ਹੈ। ਏਅਰ ਏਸ਼ੀਆ ਐਕਸ, ਜੋ ਕਿ ਦੁਨੀਆ ਦੀ ਸਭ ਤੋਂ ਵੱਡੀ ਘੱਟ ਕਿਰਾਏ ਵਾਲੀ ਏਅਰਲਾਈਨ ਵਿੱਚੋਂ ਇੱਕ
ਬਦਲਾਪੁਰ ਕਾਂਡ ਤੋਂ ਬਾਅਦਨ ਸਰਕਾਰ ਦੀਆਂ ਖੁਲੀਆਂ ਅੱਖਾਂ, ਹੁਣ ਸਕੂਲਾਂ ‘ਚ ਲੱਗਣਗੇ CCTV
- by Gurpreet Singh
- August 22, 2024
- 0 Comments
ਮੁੰਬਈ : ਬਦਲਾਪੁਰ ਦੇ ਇੱਕ ਸਕੂਲ ਵਿੱਚ ਜਿਨਸੀ ਸ਼ੋਸ਼ਣ ਦੀ ਘਟਨਾ ਤੋਂ ਬਾਅਦ, ਮਹਾਰਾਸ਼ਟਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਦੇ ਸਾਰੇ ਸਕੂਲਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ। ਸਕੂਲ ਸਿੱਖਿਆ ਮੰਤਰੀ ਦੀਪਕ ਕੇਸਰਕਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਨਾਲ ਸੰਚਾਲਨ
ਕੋਲਕਾਤਾ ਜ਼ਬਰਜਨਾਹ-ਕਤਲ ਮਾਮਲਾ- ਸੁਪਰੀਮ ਕੋਰਟ ਦੀ ਡਾਕਟਰਾਂ ਨੂੰ ਕੰਮ ’ਤੇ ਜਾਣ ਦੀ ਸਲਾਹ, CBI ਨੇ ਸੌਂਪੀ ਜਾਂਚ ਰਿਪੋਰਟ
- by Gurpreet Kaur
- August 22, 2024
- 0 Comments
ਬਿਉਰੋ ਰਿਪੋਰਟ: ਸੁਪਰੀਮ ਕੋਰਟ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਟ੍ਰੇਨੀ ਮਹਿਲਾ ਡਾਕਟਰ ਨਾਲ ਜ਼ਬਰਜਨਾਹ ਅਤੇ ਕਤਲ ਦੇ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸੀਬੀਆਈ ਅਤੇ ਕੋਲਕਾਤਾ ਪੁਲਿਸ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਸੁਪਰੀਮ ਕੋਰਟ ਨੂੰ ਆਪਣੀ ਸਟੇਟਸ ਰਿਪੋਰਟ ਸੌਂਪੀ ਸੀ। ਇਹ ਮਾਮਲਾ ਸੀਜੇਆਈ ਡੀਵਾਈ ਚੰਦਰਚੂੜ ਦੀ
ਸ਼ੰਭੂ ਬਾਰਡਰ ’ਤੇ 31 ਨੂੰ ਹੋਵੇਗਾ ਵੱਡਾ ਇਕੱਠ! ਕਿਸਾਨਾਂ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ, ਬਿੱਟੂ ਨੂੰ ਤਿੱਖੇ ਸਵਾਲ
- by Gurpreet Kaur
- August 22, 2024
- 0 Comments
ਬਿਉਰੋ ਰਿਪੋਰਟ: 31 ਅਗਸਤ ਨੂੰ ਸ਼ੰਭੂ ਬਾਰਡਰ ਮੋਰਚੇ ਦੇ 200 ਦਿਨ ਪੂਰੇ ਹੋ ਰਹੇ ਹਨ ਤੇ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਤੇ ਮਾਤਾਵਾਂ-ਭੈਣਾਂ ਮੋਰਚੇ ਵਿੱਚ ਸ਼ਮੂਲੀਅਤ ਕਰਨਗੀਆਂ। ਇਸ ਦੇ ਸਬੰਧ ਵਿੱਚ ਕਿਸਾਨ ਆਗੂਆਂ ਵੱਲੋਂ ਮੋਰਚੇ ਦੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨ
ਏਅਰ ਇੰਡੀਆ ਦੀ ਫਲਾਈਟ ‘ਚ ਬੰਬ ਦੀ ਧਮਕੀ, ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ
- by Gurpreet Singh
- August 22, 2024
- 0 Comments
ਮੁੰਬਈ : ਵੀਰਵਾਰ ਨੂੰ ਮੁੰਬਈ ਤੋਂ ਆ ਰਹੀ ਏਅਰ ਇੰਡੀਆ ਦੀ ਫਲਾਈਟ ‘ਤੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦਹਿਸ਼ਤ ਫੈਲ ਗਈ। ਫੌਰੀ ਤੌਰ ‘ਤੇ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ। ਫਲਾਈਟ ‘ਚ 135 ਯਾਤਰੀ ਸਵਾਰ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਤਿਰੂਵਨੰਤਪੁਰਮ ਹਵਾਈ
ਅਮਰੀਕਾ ‘ਚ ਭਾਰਤੀ ਡਾਕਟਰ ਗ੍ਰਿਫਤਾਰ , ਬੱਚਿਆਂ ਅਤੇ ਔਰਤਾਂ ਦੀਆਂ ਬਣਾਉਂਦਾ ਸੀ ਨਗਨ ਵੀਡੀਓ
- by Gurpreet Singh
- August 22, 2024
- 0 Comments
ਅਮਰੀਕਾ ‘ਚ ਭਾਰਤੀ ਮੂਲ ਦੇ 40 ਸਾਲਾ ਡਾਕਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡਾਕਟਰ ‘ਤੇ ਔਰਤਾਂ ਤੇ ਬੱਚਿਆਂ ਦੀਆਂ ਅਸ਼ਲੀਲ ਤਸਵੀਰਾਂ ਲੈਣ ਤੇ ਔਰਤਾਂ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹਨ। ਮੀਡੀਆ ਰਿਪੋਰਟਾਂ ਅਨੁਸਾਰ ਸੰਯੁਕਤ ਰਾਜ ‘ਚ ਇਕ ਭਾਰਤੀ ਡਾਕਟਰ ਨੂੰ ਕਈ ਜਿਣਸੀ ਅਪਰਾਧਾਂ ਦੇ ਦੋਸ਼ ‘ਚ 2 ਮਿਲੀਅਨ ਡਾਲਰ ਦੇ ਬਾਂਡ ‘ਤੇ ਅਮਰੀਕੀ ਜੇਲ੍ਹ
ਸ਼ੰਭੂ ਬਾਰਡਰ ਖੋਲ੍ਹਣ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ: ਪੰਜਾਬ-ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਪੇਸ਼ ਕਰਨਗੀਆਂ
- by Gurpreet Singh
- August 22, 2024
- 0 Comments
ਮੁਹਾਲੀ : ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਪੰਜਾਬ ਅਤੇ ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 10 ਦਿਨ ਪਹਿਲਾਂ ਹੋਈ ਸੁਣਵਾਈ ‘ਚ ਸੁਪਰੀਮ