ਅੱਜ ਦੀਆਂ 07 ਵੱਡੀਆਂ ਖ਼ਬਰਾਂ
ਹਰਸਿਮਰਤ ਕੌਰ ਬਾਦਲ ਨੇ ਫਿਲਮ ਐਮਰਜੈਂਸੀ ਦਾ ਕੀਤਾ ਵਿਰੋਧ
ਹਰਸਿਮਰਤ ਕੌਰ ਬਾਦਲ ਨੇ ਫਿਲਮ ਐਮਰਜੈਂਸੀ ਦਾ ਕੀਤਾ ਵਿਰੋਧ
ਰਾਖਵੇਕਰਨ 'ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਰਤ ਬੰਦ ਦਾ ਅਸਰ ਪੰਜਾਬ ਵਿੱਚ ਵੇਖਣ ਨੂੰ ਮਿਲਿਆ ਜਦਕਿ ਬਿਹਾਰ,ਰਾਜਸਥਾਨ ਵਿੱਚ ਵੇਖਣ ਨੂੰ ਮਿਲਿਆ ਹੈ
ਕੈਨੇਡਾ ਸਰਕਾਰ ਨੇ ਸਤੰਬਰ ਤੋਂ 6 ਮਹੀਨੇ ਦੇ ਲਈ ਵਰਕ ਪਰਮਿਟ ਬੰਦ ਕਰ ਦਿੱਤਾ ਹੈ
ਇੰਸਟਰਾਗਰਾਮ ਤੇ ਵਿਰਾਟ ਕੋਹਲੀ ਨੰਬਰ 1 'ਤੇ ਹਨ
ਬਿਉਰੋ ਰਿਪੋਰਟ: ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸ਼ੰਭੂ ਬਾਰਡਰ ਦੀ ਇੱਕ ਲੇਨ ਖੋਲ੍ਹਣ ਸਬੰਧੀ ਬੁੱਧਵਾਰ ਨੂੰ ਪਟਿਆਲਾ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਬਿਨਾਂ ਗੱਡੀਆਂ ਦੇ ਦਿੱਲੀ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਕਈ ਮਹੀਨਿਆਂ ਤੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ। ਇਸ ਲਈ ਆਪਣੇ ਪ੍ਰਬੰਧਾਂ ਲਈ ਉਹ ਟਰੈਕਟਰ
ਬਿਊਰੋ ਰਿਪੋਰਟ – ਆਮ ਆਦਮੀ ਪਾਰਟੀ ਦੇ ਚਾਰ ਵੱਡੇ ਲੀਡਰ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ ਅਤੇ ਪਵਨ ਕੁਮਾਰ ਟੀਨੂੰ ਨੇ ਪ੍ਰੈਸ ਕਾਨਫਰੰਸ ਕਰ ਭਾਜਪਾ ਤੇ ਸੰਵਿਧਾਨ ਵਿੱਚੋਂ ਰਾਖਵਾਕਰਨ ਨੂੰ ਖਤਮ ਕਰਨ ਦਾ ਦੋਸ਼ ਲਗਾਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ
ਮੁੰਬਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ‘ਇਨਵੈਸਟ ਪੰਜਾਬ’ ਦੇ ਤਹਿਤ ਮੁੰਬਈ ਵਿੱਚ ਸਨ ਜਿੱਥੇ ਉਨ੍ਹਾਂ ਵੱਡੇ ਸਨਅਤਕਾਰਾਂ ਨਾਲ ਬੈਠਕਾਂ ਕੀਤੀਆਂ। ਇਸ ਦੌਰਾਨ ਪੰਜਾਬ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ। ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰਪੀਜੀ, ਸਿਫੀ ਟੈਕਨਾਲੋਜੀਜ਼ ਅਤੇ ਜੇਐਸਡਬਲਯੂ ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ
ਆਮ ਆਦਮੀ ਪਾਰਟੀ (APP) ਨੇ ਹੁਣ ਜੰਮੂ ਕਸ਼ਮੀਰ (Jammu-Kashmir) ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਹਰ ਸੂਬੇ ਵਿੱਚ ਪੈਰ ਪਸਾਰੇ ਜਾ ਰਹੇ ਹਨ। ਇਸ ਸਬੰਧੀ ਦਿੱਲੀ ਦੇ ਖੁਰਾਕ ਮੰਤਰੀ ਇਮਰਾਨ ਹੁਸੈਨ ਨੇ ਕਿਹਾ ਕਿ ਪਾਰਟੀ ਆਪਣੀ ਪੂਰੀ ਤਾਕਤ ਨਾਲ ਜੰਮੂ ਕਸ਼ਮੀਰ ਦੀਆਂ ਚੋਣਾਂ ਲੜੇਗੀ। ਉਨ੍ਹਾਂ ਜੰਮੂ ਕਸ਼ਮੀਰ ਦੀ
ਬਿਉਰੋ ਰਿਪੋਰਟ: ਹਰਿਆਣਾ ਦੇ ਫਤਿਹਾਬਾਦ ਤੋਂ ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਨਾਲ ਟੋਹਾਣਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਬੱਸ ਸੜਕ ਦੇ ਕਿਨਾਰੇ ਪਲਟ ਗਈ। ਕਈ ਸਵਾਰੀਆਂ, ਚਾਲਕ ਅਤੇ ਕੰਡਕਟਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਜ਼ਖ਼ਮੀਆਂ ਦੀ ਗਿਣਤੀ 24 ਦੱਸੀ ਜਾ ਰਹੀ ਹੈ। ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ