ਠਾਣੇ ਤੋਂ ਬਾਅਦ ਅਕੋਲਾ ‘ਚ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਨੇ ਅਧਿਆਪਕ ਨੂੰ ਕੀਤਾ ਗ੍ਰਿਫਤਾਰ
ਮਹਾਰਾਸ਼ਟਰ : ਕੋਲਕਾਤਾ ਅਤੇ ਬਦਲਾਪੁਰ ਵਿਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਹੁਣ ਮਹਾਰਾਸ਼ਟਰ ਦੇ ਕਜੀਖੇਡ ਵਿਚ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੇ ਅਧਿਆਪਕ ਪ੍ਰਮੋਦ ਮਨੋਹਰ ਸਦਰ ਵੱਲੋਂ 6 ਸਕੂਲੀ ਲੜਕੀਆਂ ਨਾਲ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਜੀਖੇਡ ਦੇ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੇ ਅਧਿਆਪਕ ਪ੍ਰਮੋਦ ਮਨੋਹਰ ‘ਤੇ ਸਕੂਲ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ